PM ਮੋਦੀ ਨੇ ਖ਼ੁਸ਼ ਕੀਤੀ ਸਿੱਖ ਕੌਮ,ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ !ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਈਕ ਦਾ ਬਾਟਮ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਨ ਲੈ ਕੇ ਪੰਜਾਬ ਅਤੇ ਸਾਰੇ ਦੇਸ਼ ਵਾਸੀਆਂ ਦੇ ਲੋਕਾਂ ਵਿਚ ਬੜੀਆਂ ਹੀ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ ।ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਕਿਤੇ ਨਾ ਕਿਤੇ ਸਿੱਖ ਕੌਮ ਦੇ ਦਿਲਾਂ ਵਿੱਚ ਇਹ ਵੀ ਇਕ ਵੱਡੀ ਘਬਰਾਹਟ ਬਣੀ ਹੋਈ ਸੀ ਕਿ ਉਹ ਇਸ ਵਾਰ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ ।
ਕਿਉਂਕਿ ਤੁਹਾਨੂੰ ਪਤਾ ਈ ਐ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਸੀ ਅਤੇ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਹੁਣ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨ ਕਰ ਦਿੱਤੇ ਗਏ ਅਹਿਮ ਅਤੇ ਧੌਣ ਨੂੰ ਦੱਸਦੀ ਕਿ ਹੁਣ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਤਾਰਾਂ ਨਵੰਬਰ ਨੂੰ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ।ਉਨ੍ਹਾਂ ਨੇ ਇਹ ਕਹਿੰਦਿਆਂ ਹੋਇਆਂ ਇਹ ਵੱਡੇ ਬਿਆਨ ਦਿੱਤੇ ਹਨ ਕਿ ਹੁਣ ਵਧੇਰੇ ਮਾਤਰਾ ਵਿੱਚ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰ ਸਕਦੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਨਵਜੋਤ ਸਿੰਘ ਸਿੱਧੂ ਨੇ ਵੀ ਮੀਡੀਆ ਅੱਗੇ ਕਿਹਾ ਕਿ ਅਸੀਂ ਬੜੀ ਸ਼ਲਾਘਾ ਕਰਦੇ ਹਾਂ ਕਿ ਇਹ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹਰ ਰੋਜ਼ ਇਵੇਂ ਹੀ ਖੁੱਲ੍ਹਿਆ ਰਹੇ ਅਸੀਂ ਗੁਰੂ ਮਹਾਰਾਜ ਅੱਗੇ ਅਰਦਾਸਾਂ ਬੇਨਤੀਆਂ ਕਰਦੇ ਹਾਂ
ਕਿ ਇਵੇਂ ਹੀ ਸਾਡਾ ਸਬੱਬ ਬਣਾਈ ਰੱਖਣ।ਕਿਉਂਕਿ ਤੁਹਾਨੂੰ ਪਤਾ ਹੀ ਐ ਕਿ ਦੋਸਤੋ ਬੜੇ ਲੰਮੇ ਸਮੇਂ ਤੋਂ ਹੀ ਸ੍ਰੀ ਕਰਤਾਪੁਰ ਸਾਹਿਬ ਦਾ ਲਾਂਘਾ ਬੰਦ ਹੋਣ ਕਾਰਨ ਸੰਗਤਾਂ ਨੂੰ ਬੜੀਆਂ ਹੀ ਚਿੰਤਾਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿ ਉਹ ਹੁਣ ਇਸ ਵਾਰ ਗੁਰੂ ਦੇ ਪ੍ਰਕਾਸ਼ ਪੁਰਬ ਮੌਕੇ ਜਾ ਸਕਣਗੇ ਜਾਂ ਨਾ ਇਸ ਗੱਲ ਨੂੰ ਦੇਖਦੇ ਹੋਏ ਦੇਸ਼ ਦੀ ਸਰਕਾਰ ਨੇ ਇਹ ਵੱਡੇ ਐਲਾਨ ਕਰਦੇ ਹੋਏ ਸਿੱਖ ਕੌਮ ਨੂੰ ਇਕ ਵੱਡਾ ਤੋਹਫਾ ਦਿੰਦਿਆਂ ਹੋਇਆਂ ਇਹ ਵੱਡੇ ਐਲਾਨ ਕਰ ਦਿੱਤੇ ਗਏ ਹਨ।ਕੀ ਹੁਣ ਭਾਰੀ ਮਾਤਰਾ ਵਿਚ ਸੰਗਤਾਂ ਜਾ ਕੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਸ਼ਨ ਕਰ ਸਕਦੀਆਂ ਹਨ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !