ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੋਈ ਹੈ ਅਤੇ ਇਸ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਗਏ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਸਿਸਟਮ ਨੂੰ ਸੁਧਾਰ ਦਿੱਤਾ ਜਾਵੇਗਾ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਪੰਜਾਬ ਦੇ ਵਿੱਚ ਲੋਕਾਂ ਨੂੰ ਜੋ ਵੀ ਦਿੱਕਤਾਂ ਆ ਰਹੀਆਂ ਹਨ ਉਨ੍ਹਾਂ ਸਾਰੀਆਂ ਦਿੱਕਤਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਚਾਰੇ ਪਾਸੇ ਵਿਕਾਸ ਹੀ ਵਿਕਾਸ ਹੋਵੇਗਾ ਪਰ ਦੇਖਿਆ ਜਾਵੇ ਤਾਂ ਪੰਜਾਬ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ
ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਕੌਮਾਂਤਰੀ ਭਗਵੰਤ ਮਾਨ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀਆਂ ਜੋ ਸਮੱਸਿਆਵਾਂ ਹਨ ਉਨ੍ਹਾਂ ਨੂੰ ਘੱਟ ਕੀਤਾ ਜਾ ਸਕੇ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਨਵੇਂ ਕੈਬਨਿਟ ਮੰਤਰੀ ਵੀ ਬਣਾਏ ਗਏ ਹਨ ਜਿਨ੍ਹਾਂ ਦੇ ਅਹੁਦੇ ਉਨ੍ਹਾਂ ਨੂੰ ਸੌਂਪ ਦਿੱਤੇ ਗਏ ਹਨ ਅਤੇ ਹਰਪਾਲ ਸਿੰਘ ਚੀਮਾ ਨੂੰ ਖਜ਼ਾਨਾ ਮੰਤਰੀ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਉੱਤੇ ਬਹੁਤ ਵੱਡੀ ਜ਼ਿੰਮੇਵਾਰੀ ਆ ਗਈ ਹੈ
ਕਿਉਂਕਿ ਪੰਜਾਬ ਦਾ ਖਜ਼ਾਨਾ ਹੈ ਅਕਸਰ ਖਾਲੀ ਦੱਸਿਆ ਜਾਂਦਾ ਹੈ ਪਰ ਹੁਣ ਵੇਖਣਾ ਇਹ ਹੋਵੇਗਾ ਕਿ ਹਰਪਾਲ ਚੀਮਾ ਦੇ ਵੱਲੋਂ ਇਸ ਖ਼ਜ਼ਾਨੇ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ ਫਿਲਹਾਲ ਉਨ੍ਹਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਕਿਵੇਂ ਨਾ ਕਿਵੇਂ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਭਰਿਆ ਜਾਵੇਗਾ ਤਾਂ ਜੋ ਸਾਰੀਆਂ ਸਮੱਸਿਆਵਾਂ ਨਾਲ ਨਿਪਟਿਆ ਜਾ ਸਕੇ ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਹੋਰ ਰਾਹਤ ਭਰੀ ਖਬਰ ਪੰਜਾਬ ਦੇ ਲੋਕਾਂ ਨੂੰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਈ ਇਹ ਰਾਹਤ ਦੀ ਖ਼ਬਰ ਹੈ
ਜਿਸ ਦੇ ਜ਼ਰੀਏ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੋ ਟੈਕਸ ਪਹਿਲਾਂ ਪੰਜਾਬ ਦੇ ਵਿੱਚ ਲੱਗ ਰਹੇ ਸੀ ਉਨ੍ਹਾਂ ਨੂੰ ਵੀ ਜਾਰੀ ਰੱਖਿਆ ਜਾਵੇਗਾ ਨਵੇਂ ਟੈਕਸ ਨਹੀਂ ਲਗਾਏ ਜਾਣਗੇ ਜਿਸ ਦੇ ਨਾਲ ਕੁਝ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ ਸੋ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਕਿਸ ਤਰ੍ਹਾਂ ਦੇ ਫੈਸਲੇ ਲਏ ਜਾਣਗੇ ਜਿਸਦੇ ਨਾਲ ਪੰਜਾਬ ਦਾ ਵਿਕਾਸ ਕੀਤਾ ਜਾ ਸਕਦਾ ਹੈ ਪਰ ਇੱਥੇ ਹੀ ਪੰਜਾਬ ਦੇ ਬਹੁਤ ਸਾਰੇ ਗੰਭੀਰ ਮੁੱਦੇ ਵੀ ਹਨ
ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਪੰਜਾਬ ਦੇ ਵਿੱਚ ਪੰਜਾਬ ਦੇ ਪਾਣੀਆਂ ਦਾ ਮੁੱਦਾ ਬਹੁਤ ਹੀ ਜ਼ਿਆਦਾ ਗੰਭੀਰ ਹੈ ਸੋ ਇਸ ਮੁੱਦੇ ਦੇ ਵੱਲ ਪੰਜਾਬ ਦੇ ਲੋਕਾਂ ਨੂੰ ਵੀ ਸੋਚਣ ਉਸ ਦੀ ਜ਼ਰੂਰਤ ਹੈ ਅਤੇ ਪੰਜਾਬ ਸਰਕਾਰ ਨੂੰ ਵੀ ਇਸ ਤਰ੍ਹਾਂ ਦੇ ਮਾਮਲਿਆਂ ਦੇ ਉੱਤੇ ਗੰਭੀਰਤਾ ਦੇ ਨਾਲ ਕੰਮ ਕਰਨ ਦੀ ਜ਼ਰੂਰਤ ਹੈ ਕਿਉਂਕਿ ਸਿਰਫ਼ ਸਕੂਲਾਂ ਅਤੇ ਹਸਪਤਾਲਾਂ ਦਾ ਵਿਕਾਸ ਕਰਕੇ ਅਸੀਂ ਪੰਜਾਬ ਦਾ ਵਿਕਾਸ ਨਹੀਂ ਕਹਿ ਸਕਦੇ ਸਾਨੂੰ ਇੱਥੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੀ ਜ਼ਰੂਰਤ ਹੈ ਕਿਉਂਕਿ ਪੰਜਾਬ ਦੇ ਪਾਣੀ ਦੀ ਵਜ੍ਹਾ ਕਾਰਨ ਵੀ ਪੰਜਾਬ ਦੀ ਮਹੱਤਤਾ ਮੰਨੀ ਜਾਂਦੀ ਹੈ ਪਰ ਜੇਕਰ ਪੰਜਾਬ ਦੇ ਵਿੱਚ ਪਾਣੀ ਹੀ ਨਹੀਂ ਰਹੇਗਾ ਤਾਂ ਆਉਣ ਵਾਲੇ ਸਮੇਂ ਚ ਪੰਜਾਬ ਵਾਸੀਆਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ