ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਪਾਰਟੀ ਬਣੀ ਹੈ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਸੌ ਸਤਾਰਾਂ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਲੈ ਕੇ ਬਹੁਮੱਤ ਦੇ ਨਾਲ ਪੰਜਾਬ ਦੇ ਵਿੱਚ ਆਪਣੀ ਸਰਕਾਰ ਬਣਾਈ ਹੈ ਪਰ ਫਿਰ ਪੀ ਪਾਰਟੀ ਦੇ ਵੱਲੋਂ ਕੁਝ ਅਜਿਹੇ ਫੈਸਲੇ ਲਏ ਜਾ ਰਹੇ ਹਨ ਜਿਸ ਦੇ ਨਾਲ ਲੋਕਾਂ ਨੂੰ ਵੀ ਪ੍ਰੇਸ਼ਾਨੀ ਹੋ ਰਹੀ ਹੈ ਇਸ ਤੋਂ ਇਲਾਵਾ ਪਾਰਟੀ ਦੇ ਜੋ ਮੈਂਬਰ ਹਨ ਉਨ੍ਹਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਨੇ ਦੱਸ ਕੈਬਨਿਟ ਮੰਤਰੀ ਚੁਣੇ ਸੀ ਇਨ੍ਹਾਂ ਮੰਤਰੀਆਂ ਦੇ ਵਿੱਚ ਉਮੀਦ ਸੀ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜ਼ਰੂਰ ਚੁਣਿਆ ਜਾਵੇਗਾ ਜਿਨ੍ਹਾਂ ਦੇ ਵਿੱਚ ਅਮਨ ਅਰੋੜਾ ਸਰਬਜੀਤ ਕੌਰ ਮਾਣੂੰਕੇ ਅਤੇ ਬਲਜਿੰਦਰ ਕੌਰ ਦਾ ਨਾਮ ਲਿਆ ਜਾ ਰਿਹਾ ਸੀ ਪਰ ਇਨ੍ਹਾਂ ਨੂੰ ਨਹੀਂ ਚੁਣਿਆ ਗਿਆ ਇਨ੍ਹਾਂ ਨੇ ਇਸ ਤੇ ਨਾਰਾਜ਼ਗੀ ਜਤਾਈ ਸੀ
ਪ੍ਰੋ ਬਲਜਿੰਦਰ ਕੌਰ ਨੇ ਇਕ ਪੋਸਟ ਵੀ ਪਾਈ ਸੀ ਭਾਵੇਂ ਕਿ ਬਾਅਦ ਵਿੱਚ ਉਨ੍ਹਾਂ ਨੇ ਡਿਲੀਟ ਕਰ ਦਿੱਤੀ ਸੀ ਅਤੇ ਹੁਣ ਇਸ ਮਾਮਲੇ ਸਬੰਧੀ ਪਾਰਟੀ ਦੇ ਬਾਹਰ ਵੀ ਚਰਚਾ ਛਿੜੀ ਹੋਈ ਹੈ ਕਿ ਇਨ੍ਹਾਂ ਸੀਨੀਅਰ ਆਗੂਆਂ ਨੂੰ ਕੈਬਨਿਟ ਦੇ ਵਿਚ ਜਗ੍ਹਾ ਕਿਉਂ ਨਹੀਂ ਦਿੱਤੀ ਗਈ ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਵੀ ਇਹੀ ਗੱਲ ਕਹੀ ਗਈ ਸੀ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਗ੍ਹਾ ਜ਼ਰੂਰ ਦਿੱਤੀ ਜਾਣੀ ਚਾਹੀਦੀ ਸੀ ਪਰ ਭਗਵੰਤ ਮਾਨ ਸਰਕਾਰ ਦੇ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਸੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਪਾਰਟੀ ਦਾ ਅੰਦਰੂਨੀ ਮਸਲਾ ਹੈ ਪਰ ਫਿਰ ਵੀ ਅਜਿਹਾ ਲੱਗਦਾ ਹੈ ਕਿ ਪਾਰਟੀ ਦੇ ਵਿੱਚ ਤਾਲਮੇਲ ਘਟਦਾ ਜਾ ਰਿਹਾ ਹੈ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਪਹਿਲਾਂ ਪੈਂਤੀ ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਗੱਲ ਕਹੀ
ਗਈ ਪਰ ਬਾਅਦ ਵਿੱਚ ਇਸ ਦੇ ਉੱਤੇ ਸੁਪਰੀਮ ਕੋਰਟ ਦੀ ਰੋਕ ਲੱਗ ਜਾਂਦੀ ਹੈ ਉਸ ਤੋਂ ਬਾਅਦ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗੱਲ ਕਹੀ ਗਈ ਤਾਂ ਉਸ ਤੋਂ ਬਾਅਦ ਹੁਣ ਇੱਥੇ ਕੇਂਦਰ ਸਰਕਾਰ ਦੇ ਵੱਲੋਂ ਅੜਿੱਕਾ ਲਗਾਇਆ ਗਿਆ ਹੈ ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੇ ਲਈ ਸਰਕਾਰ ਚਲਾਉਣਾ ਕਾਫੀ ਜ਼ਿਆਦਾ ਮੁਸ਼ਕਲ ਹੁੰਦਾ ਜਾ ਰਿਹਾ ਹੈ ਦੂਸਰੇ ਪਾਸੇ ਪੰਜਾਬ ਦੇ ਵਿੱਚ ਥਾਵਾਂ ਥਾਵਾਂ ਤੇ ਧਰਨੇ ਲੱਗ ਰਹੇ ਹਨ ਭਗਵੰਤ ਮਾਨ ਦਾ ਕਹਿਣਾ ਸੀ ਕਿ ਜਦੋਂ ਉਨ੍ਹਾਂ ਦੀ ਸਰਕਾਰ ਬਣੇਗੀ ਕਦੇ ਵੀ ਕੋਈ ਧਰਨਾ ਨਹੀਂ ਲੱਗੇਗਾ ਪਰ ਦਸ ਦਈਏ ਕਿ ਹੁਣ ਤੱਕ ਬਹੁਤ ਸਾਰੇ ਧਰਨੇ ਪੰਜਾਬ ਦੇ ਵਿੱਚ ਸ਼ੁਰੂ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਵਿਸ਼ਾਲ ਰੂਪ ਲੈ ਸਕਦੇ ਹਨ ਕਿਉਂਕਿ ਪੰਜਾਬ ਦੇ ਜੋ ਗੰਭੀਰ ਮੁੱਦੇ ਹਨ ਉਹ ਕੋਈ ਛੋਟੇ ਬੂਟੇ ਨਹੀਂ ਹਨ ਪੰਜਾਬ ਨੂੰ ਆਉਣ ਵਾਲੇ ਸਮੇਂ ਦੇ ਵਿਚ ਮਾਰੂਥਲ ਬਣਾਇਆ ਜਾ ਸਕਦਾ ਹੈ ਕਿਉਂਕਿ ਪਚੱਤਰ ਪ੍ਰਤੀਸ਼ਤ ਪਾਣੀ ਬਾਕੀ ਸੂਬਿਆਂ ਨੂੰ ਮੁਫ਼ਤ ਦੇ ਵਿੱਚ ਮਿਲ ਰਿਹਾ ਹੈ ਪੰਜਾਬ ਸਰਕਾਰ ਨੂੰ ਉਸ ਤੋਂ ਕੋਈ ਆਮਦਨ ਨਹੀਂ ਹੋ ਰਹੀ ਇੱਥੋਂ ਤੱਕ ਕੇ ਪੰਜਾਬ ਦਾ ਜੋ ਹਿੱਸਾ ਹੈ ਉਸ ਨੂੰ ਵੀ ਕੱਢਿਆ ਜਾ ਰਿਹਾ ਹੈ ਸੋ ਇਹ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ਹੱਲ ਨਹੀਂ ਹੋ ਪਾ ਰਹੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ