ਦੇਖੋ ਬਿਨਾਂ ਕੱਟਾਂ ਤੋਂ ਤਿਆਰ ਕੀਤੀ ਗਈ ਕੋਠੀ ਖ਼ਰਚ ਘੱਟ ਮਜ਼ਬੂਤੀ ਜ਼ਿਆਦਾ ਦੇਖੋ ਖਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਮਾਜ ਦੇ ਵਿੱਚ ਕੁਝ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਰੇ ਹੀ ਚੌਂਕ ਜਾਂਦੇ ਹਨ ਅਜਿਹੇ ਹੀ ਇਕ ਖਬਰ ਸਾਹਮਣੇ ਆ ਰਹੀ ਹੈ ਜੋ ਕਿ ਜ਼ਿਲ੍ਹਾ ਮੁਕਤਸਰ ਦੇ ਪਿੰਡ ਅਬਲੂ ਕੋਰਟ ਤੋਂ ਆਈ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਉਸ ਪਿੰਡ ਦੇ ਵਿਚ ਬਿਨਾਂ ਇੱਟਾਂ ਤੋਂ

ਇੱਕ ਵੱਡੀ ਆਲੀਸ਼ਾਨ ਕੋਠੀ ਖੜ੍ਹੀ ਕੀਤੀ ਗਈ ਹੈ ਉਸ ਕੋਠੀ ਦੇ ਮਾਲਕ ਸੁਖਦੇਵ ਸਿੰਘ ਬਰਾੜ ਵੱਲੋਂ ਕੁਝ ਅਜਿਹੀਆਂ ਗੱਲਾਂ ਦੱਸੀਆਂ ਗਈਆਂ ਹਨ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਕੋਠੀ ਦੀ ਨੀਂਹ ਦਾ ਖਰਚ ਬਚਾਇਆ ਗਿਆ ਹੈ ਤੇ ਇਸ ਨੂੰ ਸਿਰਫ਼ ਥੱਲੋਂ ਤਿੰਨ ਫੁੱਟ ਤੋਂ ਹੀ ਚੁੱਕਿਆ ਹੈ ਅਤੇ ਇਹ ਕੋਠੀ ਗਰਮੀਆਂ ਦੇ ਵਿੱਚ ਅੰਦਰੋਂ ਠੰਢੀ ਰਹਿੰਦੀ ਏ ਅਤੇ ਸਰਦੀਆਂ ਵਿੱਚ ਗਰਮ ਰਹਿੰਦੀ ਹੈ ਅਤੇ ਇਸ ਉਪਰ ਕੋਈ ਵੀ ਪਲੱਸਤਰ ਕਰਨ ਦੀ ਲੋੜ ਨਹੀਂ ਤੁਹਾਨੂੰ ਦੱਸ ਦਈਏ ਕਿ ਇਹ ਸਾਰੀ ਕੋਠੀ ਬਜਰੀ ਸੀਮਿੰਟ ਨਾਲ ਤਿਆਰ ਕੀਤੀ ਗਈ ਹੈ ਇਸ ਵਿੱਚ ਇੱਕ ਵੀ ਇੱਟ ਦੀ ਵਰਤੋਂ ਨਹੀਂ ਕੀਤੀ ਗਈ ਸੁਖਦੇਵ ਸਿੰਘ ਬਰਾੜ ਵੱਲੋਂ ਦੱਸਿਆ ਜਾ ਰਿਹਾ ਹੈ ਕਿ

ਉਸ ਦਾ ਬਹੁਤ ਘੱਟ ਖਰਚਾ ਹੋਇਆ ਜੇਕਰ ਉਹ ਇੱਟਾਂ ਦੀ ਕੋਠੀ ਪਾਉਂਦਾ ਤਾਂ ਉਸ ਦਾ ਇੱਟਾਂ ਦਾ ਖਰਚਾ ਸਗੋਂ ਨਾਲ ਪਲੱਸਤਰ ਦਾ ਖਰਚਾ ਦੁੱਗਣਾ ਆ ਜਾਂਦਾ ਅਤੇ ਸੁਖਦੇਵ ਸਿੰਘ ਬਰਾੜ ਨੇ ਕਿਹਾ ਹੈ ਕਿ ਜੇਕਰ ਇੱਟਾਂ ਦੀ ਕੋਠੀ ਦੀ ਮਿਆਦ ਦੱਸ ਸਾਲ ਹੈ ਤਾਂ ਇਸ ਕੋਠੀ ਦੀ ਸੌ ਸਾਲ ਦੀ ਮਿਆਦ ਹੈ ਜਿਸ ਨੂੰ ਦੇਖਣ ਲਈ ਲੋਕ ਦੂਰੋਂ ਦੂਰੋਂ ਆ ਰਹੇ ਹਨ ਅਤੇ ਸੁਖਦੇਵ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਅਜਿਹੀਆਂ ਕੋਠੇ ਪੰਜਾਬ ਦੇ ਵਿੱਚ ਬਹੁਤ ਘੱਟ ਹਨ ਅਤੇ ਜਿਹੀ ਕੋਠੀ ਫ਼ਰੀਦਕੋਟ ਜ਼ਿਲ੍ਹੇ ਵਿੱਚ ਹੈ ਅਤੇ ਕਿਹਾ ਹੈ ਕਿ ਇਹ ਨਵੀਂ ਤਕਨੀਕ ਨਾਲ ਬਣਾਏਗੀ ਕੋਠੀ ਹੈ ਜਿਸ ਵਿੱਚ ਖ਼ਰਚ ਘੱਟ ਆਉਂਦਾ ਹੈ ਤੇ ਮਜ਼ਬੂਤੀ ਜ਼ਿਆਦਾ ਜਿਸ ਨਾਲ ਲੋਕਾਂ ਦਾ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਇਸ ਖ਼ਬਰ ਨੂੰ ਗਣਿਤਕ ਦੇਖਣ ਲਈ ਅਤੇ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਹੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਉਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *