ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲਈ ਆਈ ਖਾਸ ਖ਼ਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਵਾਰੀ ਦੌਰਾਨ ਪੰਜਾਬ ਦੇ ਵਿੱਚ ਬੱਚਿਆਂ ਦੀ ਪੜ੍ਹਾਈ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਹੈ ਇਸ ਦੌਰਾਨ ਲੰਬਾ ਸਮਾਂ ਸਕੂਲ ਬੰਦ ਰਹੇ ਹਨ ਇਕ ਵਾਰ ਫਿਰ ਤੋਂ ਸਕੂਲ ਬੰਦ ਕਰਨ ਦੀ ਕੋਸ਼ਿਸ਼ ਪੰਜਾਬ ਸਰਕਾਰ ਦੇ ਵੱਲੋਂ ਕੀਤੀ ਗਈ ਸੀ ਪਰ ਲੋਕਾਂ ਦੇ ਵੱਲੋਂ ਇਸਦਾ ਵਿਰੋਧ ਕੀਤਾ ਗਿਅਾ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਸਕੂਲ ਖੋਲ੍ਹ ਦਿੱਤੇ ਗਏ

ਅਤੇ ਹੁਣ ਬੱਚਿਆਂ ਦੀ ਪੜ੍ਹਾਈ ਕੁਝ ਮਹੀਨਿਆਂ ਤੋਂ ਲਗਾਤਾਰ ਹੋ ਰਹੀ ਸੀ ਅਤੇ ਹੁਣ ਦਸਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਦੇ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਦਸਵੀਂ ਜਮਾਤ ਦੇ ਪੇਪਰ ਉਣੱਤੀ ਅਪ੍ਰੈਲ ਤੋਂ ਅਤੇ ਬਾਰ੍ਹਵੀਂ ਜਮਾਤ ਦੇ ਪੇਪਰ ਇੱਕੀ ਅਪ੍ਰੈਲ ਤੋਂ ਸ਼ੁਰੂ ਹੋ ਜਾਣਗੇ ਅਤੇ ਮਈ ਤੱਕ ਇਹ ਪੇਪਰ ਚੱਲਣਗੇ ਸੋ ਬਾਰ੍ਹਵੀਂ ਜਮਾਤ ਦੇ ਨਾਲ ਨਾਲ ਦਸਵੀਂ ਦੀ ਡੇਟਸ਼ੀਟ ਵੀ ਜਾਰੀ ਕੀਤੀ ਗਈ ਹੈ ਦਸਵੀਂ ਦੇ ਜੋ ਪੇਪਰ ਹਨ ਉਨ੍ਹਾਂ ਦੇ ਵਿੱਚੋਂ ਸਭ ਤੋਂ ਪਹਿਲਾਂ ਪੇਪਰ ਪੰਜਾਬੀ ਏ ਦਾ ਦੱਸਿਆ ਜਾ ਰਿਹਾ ਹੈ

ਸੋ ਇੱਥੇ ਬੱਚਿਆਂ ਨੂੰ ਆਪਣੀ ਪੜ੍ਹਾਈ ਦੇ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿਚ ਬੱਚੇ ਪੜ੍ਹਾਈ ਤੋਂ ਬਹੁਤ ਹੀ ਜ਼ਿਆਦਾ ਦੂਰ ਹੋ ਚੁੱਕੇ ਹਨ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮੈਂ ਸੋ ਇੱਥੇ ਬੱਚਿਆਂ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਸਰਕਾਰਾਂ ਦੇ ਵੱਲੋਂ ਉਨ੍ਹਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਖੋਖਲਾ ਕੀਤਾ ਜਾ ਰਿਹਾ ਹੈ

ਪਰ ਬੱਚਿਆਂ ਦੇ ਵੱਲੋਂ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ ਉਨ੍ਹਾਂ ਦੇ ਵੱਲੋਂ ਆਪਣੇ ਪੜ੍ਹਾਈ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਸਗੋਂ ਇਥੇ ਬੱਚਿਆਂ ਦੇ ਮਾਂ ਬਾਪ ਨੂੰ ਵੀ ਆਪਣੇ ਬੱਚਿਆਂ ਦੇ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਬੱਚਿਆਂ ਦੇ ਜੋ ਸਲੇਬਸ ਹਨ ਉਨ੍ਹਾਂ ਦੇ ਵਿੱਚ ਸੁਧਾਰ ਕੀਤੇ ਜਾਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *