ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੋ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਖ਼ਾਸਕਰ ਪੰਜਾਬ ਦੇ ਜੋ ਗੰਭੀਰ ਮੁੱਦੇ ਹਨ ਉਹ ਲੋਕਾਂ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਕਰ ਰਹੇ ਹਨ ਅਤੇ ਹੁਣ ਪਿਛਲੇ ਡੇਢ ਮਹੀਨੇ ਤੋਂ ਮੁਹਾਲੀ ਦੇ ਵਿਚ ਧਰਨਾ ਲੱਗਿਆ ਹੋਇਆ ਹੈ ਜਿੱਥੇ ਸਾਡੇ ਬਜ਼ੁਰਗ ਬੈਠੇ ਹੋਏ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਬੱਚਿਆਂ ਨੂੰ ਜੋ ਕਿਤਾਬਾਂ ਦੇ ਵਿੱਚ ਪੜ੍ਹਾਇਆ ਜਾ ਰਿਹਾ ਹੈ ਉਹ ਬਿਲਕੁਲ ਗਲਤ ਹੈ ਸਾਡੇ ਗੁਰੂ ਸਾਹਿਬਾਨਾਂ ਦੇ ਲਈ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਹੈ ਜੇਕਰ ਇਸਦੇ ਖਿਲਾਫ ਆਵਾਜ਼ ਨਾ ਉਠਾਈ ਗਈ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਿੱਖ ਕੌਮ ਨੂੰ ਵੱਡਾ ਖਤਰਾ ਹੋ ਸਕਦਾ ਹੈ ਦੱਸਦਈਏ ਕਿ ਇਹ ਮਾਮਲਾ ਹੁਣ ਦਾ ਨਹੀਂ ਹੈ ਦੋ ਹਜਾਰ ਸੱਤ ਤੋਂ ਲੈ ਕੇ ਇਸ ਮਾਮਲੇ ਸਬੰਧੀ ਕੇਸ ਦਰਜ ਹੋ ਚੁੱਕੇ ਹਨ ਪਰ ਫਿਰ ਵੀ ਕੋਈ ਵੀ ਕਾਰਵਾਈ ਇਸ ਸਬੰਧੀ ਨਹੀਂ ਕੀਤੀ ਜਾ
ਰਹੀ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਰਕਾਰਾਂ ਦੇ ਵੱਲੋਂ ਕਿਸ ਤਰੀਕੇ ਨਾਲ ਸਿੱਖ ਕੌਮ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇੱਥੋਂ ਤੱਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਇੱਕੋ ਕਿਤਾਬ ਛਾਪੀ ਗਈ ਸੀ ਜੋ ਕਿ ਉਨੀ ਸੌ ਸਤੱਨਵੇ ਦੇ ਵਿਚ ਛਾਪੀ ਗਈ ਸੀ ਅਤੇ ਇਸ ਦੇ ਵਿੱਚ ਜੋ ਸ਼ਬਦਾਵਲੀ ਗੁਰੂ ਸਹਿਬਾਨਾਂ ਦੇ ਲਈ ਇਸਤੇਮਾਲ ਦੇ ਵਿਚ ਲਿਆਂਦੀ ਗਈ ਹੈ ਉਸ ਨੂੰ ਵੇਖ ਕੇ ਕਿਸੇ ਦਾ ਵੀ ਖੂਨ ਖੌਲ ਉੱਠੇਗਾ ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਦੀ ਗੱਲ ਕਰ ਲਈ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦਾ ਪਚੱਤਰ ਪ੍ਰਤੀਸ਼ਤ ਪਾਣੀ ਆਸਪਾਸ ਦੇ ਸੂਬਿਆਂ ਨੂੰ ਮੁਫ਼ਤ ਦੇ ਵਿੱਚ ਮਿਲ ਰਿਹਾ ਹੈ ਪਰ ਸਰਕਾਰ ਦੇ ਵੱਲੋਂ ਕੋਈ ਗੌਰ
ਨਹੀਂ ਕੀਤੀ ਜਾ ਰਹੀ ਇਸ ਦੇ ਨਾਲ ਹੀ ਪੰਜਾਬ ਨੇ ਜੇਕਰ ਕੋਈ ਚੀਜ਼ ਦੂਸਰੇ ਸੂਬੇ ਤੋਂ ਖਰੀਦਣੀ ਹੋਵੇ ਤਾਂ ਉਸ ਸਮੇਂ ਪੰਜਾਬ ਨੂੰ ਇਸ ਦੇ ਪੈਸੇ ਚੁਕਾਉਣੇ ਪੈਂਦੇ ਹਨ ਪਰ ਪੰਜਾਬ ਤੋਂ ਜੋ ਪਾਣੀ ਜਾ ਰਿਹਾ ਹੈ ਉਹ ਬਿਲਕੁਲ ਮੁਫ਼ਤ ਦੇ ਵਿਚ ਦੂਸਰੇ ਸੂਬਿਆਂ ਨੂੰ ਜਾ ਰਿਹਾ ਹੈ ਇਸਦੇ ਨਾਲ ਹੀ ਜੇਕਰ ਸਾਡੀ ਪੰਜਾਬੀ ਭਾਸ਼ਾ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਅਜਿਹੇ ਪ੍ਰਾਈਵੇਟ ਸਕੂਲ ਹਨ ਜਿੱਥੇ ਪੰਜਾਬੀ ਬੋਲਣ ਤੇ ਉੱਤੇ ਜੁਰਮਾਨਾ ਲਗਾ ਦਿੱਤਾ ਜਾਂਦਾ ਹੈ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਨਾਲ ਪੰਜਾਬ ਦੀ ਹੋਂਦ ਖ਼ਤਰੇ ਵਿਚ ਹੈ ਸੋ ਇਥੇ ਲੋਕਾਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ ਕਿ ਜੇਕਰ ਅਸੀਂ ਕਹੀਏ ਕਿ ਹਸਪਤਾਲਾਂ ਅਤੇ ਸਕੂਲਾਂ ਦੀਆਂ ਬਿਲਡਿੰਗਾਂ ਨੂੰ ਚੰਗਾ ਬਣਾਉਣ ਦੇ ਨਾਲ ਜਾਂ ਫਿਰ ਪੁਲਸ ਪ੍ਰਸ਼ਾਸਨ ਥੋੜ੍ਹਾ ਜਿਹਾ ਤਾਡ਼ ਕੇ ਰੱਖਣ ਦੇ ਨਾਲ ਪੰਜਾਬ ਦਾ ਵਿਕਾਸ ਹੋ ਜਾਵੇਗਾ ਤਾਂ ਇਹ
ਸੂਚਨਾ ਬਿਲਕੁੱਲ ਗਲਤ ਹੈ ਪੰਜਾਬ ਦੀ ਹੋਂਦ ਨੂੰ ਖ਼ਤਮ ਕਰਨ ਦੇ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਪਰ ਸਾਡੇ ਪੰਜਾਬੀਆਂ ਨੂੰ ਬਹੁਤ ਲੰਬੇ ਸਮੇਂ ਬਾਅਦ ਜਾਗ ਖੁੱਲ੍ਹੀ ਹੈ ਅਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਅਜੇ ਤੱਕ ਵੀ ਇਨ੍ਹਾਂ ਮੁੱਦਿਆਂ ਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਅੱਜ ਵੀ ਉਹ ਸਿਰਫ਼ ਨੌਕਰੀਆਂ ਦੇ ਪਿੱਛੇ ਜਾ ਫਿਰ ਸਿਸਟਮ ਦੇ ਪਿੱਛੇ ਪਏ ਹੋਏ ਹਨ ਭਾਵੇਂ ਕਿ ਇਹ ਚੀਜ਼ਾਂ ਵੀ ਹੋਣੀਆਂ ਚਾਹੀਦੀਆਂ ਹਨ ਪਰ ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਪੰਜਾਬ ਦੀ ਹੋਂਦ ਖ਼ਤਮ ਹੋ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬੀਆਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉਪਰੋਕਤ ਵੀਡੀਓ ਦੇ ਵਿੱਚ ਭਾਨਾ ਸਿੱਧੂ ਅਤੇ ਲੱਖਾ ਸਧਾਣਾ ਦੇ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਦੇ ਉੱਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ