ਟਿਕ ਟੌਕ ਸਟਾਰ ਦੀਪ ਮਠਾੜੂ ਤੇ ਭੜਕ ਗਿਆ ਇਹ ਸਰਦਾਰ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਟਿਕ ਟੌਕ ਦੇ ਜ਼ਰੀਏ ਜਾਂ ਫਿਰ ਸੋਸ਼ਲ ਮੀਡੀਆ ਦੇ ਜ਼ਰੀਏ ਮਸ਼ਹੂਰ ਹੋ ਜਾਂਦੇ ਹਨ ਜਿਸ ਦੇ ਚਲਦੇ ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਕਿ ਉਹ ਸਲੈਬ੍ਰਿਟੀ ਬਣ ਚੁੱਕੇ ਹਨ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰ ਦਿੰਦੇ ਹਨ ਜਾਂ ਫਿਰ ਕੁਝ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਮਜ਼ਾਕ ਦਾ ਪਾਤਰ ਵੀ ਬਣਾਇਆ ਜਾਂਦਾ ਹੈ ਇਸੇ ਤਰੀਕੇ ਨਾਲ ਦੀਪ ਮਠਾੜੂ ਜਸ਼ਨ ਨੇ ਟਿਕਟੌਕ ਦੇ ਜ਼ਰੀਏ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਉਸ ਤੋਂ ਬਾਅਦ ਉਸ ਨੇ ਸਲਫਾਸ ਖਾ ਲਈ ਸੀ ਜਿਸ ਤੋਂ ਬਾਅਦ ਉਸ ਨੇ ਬਹੁਤ ਜ਼ਿਆਦਾ ਡਰਾਮਾ ਵੀ ਕੀਤਾ ਸੀ ਜਾਂ ਫਿਰ ਇੰਜ ਕਹਿ ਲਵੋ ਕਿ ਉਸ ਨੇ ਹਸਪਤਾਲ ਦੇ ਵਿੱਚ ਲਾਈਵ ਹੋ ਕੇ ਦੱਸਿਆ ਸੀ ਕਿ ਉਸ ਨੇ ਸਲਫਾਸ ਖਾ ਲਈ ਹੈ ਕਿਸੇ ਕੁੜੀ ਦੇ ਪਿੱਛੇ ਉਸ ਨੇ ਅਜਿਹਾ

ਸਭ ਕੁਝ ਕੀਤਾ ਸੀ ਉਸ ਤੋਂ ਬਾਅਦ ਉਸ ਨੂੰ ਹਸਪਤਾਲ ਗਿੱਧੇ ਵਿੱਚ ਰੱਖਿਆ ਗਿਆ ਅਤੇ ਹੁਣ ਉਹ ਬਿਲਕੁਲ ਠੀਕ ਹੋ ਗਿਆ ਸੀ ਮੁੜ ਤੋਂ ਉਹ ਬਲਾਕ ਬਣਾਉਣ ਲੱਗਿਆ ਸੀ ਅਤੇ ਹੁਣ ਉਸ ਦਾ ਵਿਆਹ ਹੋਇਆ ਹੈ ਜਿਸ ਦੇ ਵਿੱਚ ਉਸ ਨੇ ਬਾਊਂਸਰ ਰੱਖੇ ਹੋਏ ਸੀ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਨੇ ਉਸ ਦਾ ਮਜ਼ਾਕ ਵੀ ਬਣਾਇਆ ਹੈ ਇਸ ਦੇ ਨਾਲ ਹੀ ਕੁਝ ਲੋਕਾਂ ਦੇ ਵੱਲੋਂ ਉਸ ਨੂੰ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਇੱਕ ਸਰਦਾਰ ਮੁੰਡੇ ਦੇ ਵੱਲੋਂ ਦੀਪ ਮਠਾੜੂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਦੱਸ ਦੇਈਏ ਕਿ ਜਦੋਂ ਦੀਪ ਮਠਾੜੂ ਹਸਪਤਾਲ ਦੇ ਵਿੱਚ ਸੀ ਤਾਂ ਉਸ ਸਮੇਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਕੋਲ ਪੈਸੇ ਨਹੀਂ ਹਨ ਅਤੇ ਅੱਜ ਦੇ ਸਮੇਂ ਵਿਚ ਉਨ੍ਹਾਂ ਦੇ ਵਲੋਂ ਵਿਆਹ ਦੇ ਵਿੱਚ ਬਾਊਂਸਰ ਰੱਖੇ ਜਾ ਰਹੇ ਹਨ ਸੋ ਇੱਥੇ ਸਭ ਵਿਅਕਤੀ ਦਾ ਕਹਿਣਾ ਹੈ ਕਿ ਜੇਕਰ ਮੈਨੂੰ ਕੋਈ ਪ੍ਰੇਸ਼ਾਨੀ ਹੋਵੇ ਅਤੇ ਉਸ ਸਮੇਂ ਮੈਂ ਲੋਕਾਂ

ਦੇ ਕੋਲੋਂ ਪੈਸੇ ਦੇ ਲਈ ਹੱਥ ਅੱਡਾ ਅਤੇ ਅਗਲੇ ਦਿਨ ਜਾ ਕੇ ਮੈਂ ਫ਼ਿਲਮ ਵੇਖਣ ਚਲਾ ਜਾਵਾਂ ਤਾਂ ਉਸ ਸਮੇਂ ਲੋਕ ਉਸ ਨੂੰ ਗਾਲ੍ਹਾਂ ਹੀ ਕੱਢਣਗੇ ਪਰ ਇੱਥੇ ਦੀਪ ਮਠਾੜੂ ਨੇ ਤਾਂ ਹੱਦਾਂ ਹੀ ਪਾਰ ਕਰ ਰੱਖੀਆਂ ਹਨ ਸੋ ਇਸ ਮਾਮਲੇ ਸਬੰਧੀ ਉਸ ਨੇ ਕੁਝ ਵੀਡੀਓਜ਼ ਵੀ ਪਾਈਆਂ ਸੀ ਕੁਝ ਲੋਕਾਂ ਦੇ ਵੱਲੋਂ ਇਸ ਦਾ ਸਾਥ ਦਿੱਤਾ ਗਿਆ ਅਤੇ ਕੁਝ ਲੋਕਾਂ ਤੇ ਦੇ ਖਿਲਾਫ਼ ਬੋਲਿਆ ਗਿਆ ਸੋ ਹੁਣ ਇਸ ਮਾਮਲੇ ਦੇ ੳੁੱਤੇ ਇਸ ਲੜਕੇ ਦੇ ਵੱਲੋਂ ਸਫ਼ਾਈ ਦਿੱਤੀ ਜਾ ਰਹੀ ਹੈ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਅਜਿਹਾ ਸਭ ਕੁਝ ਹੁੰਦਾ ਹੀ ਰਹਿੰਦਾ ਹੈ ਪਰ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਪੰਜਾਬ ਦੇ ਅਸਲ ਮੁੱਦਿਆਂ ਦੀ ਪਹਿਚਾਣ ਹੋਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਤਾਂ ਜੋ ਉਹ ਪੰਜਾਬ ਦੇ ਨਾਲ ਖੜ੍ਹ ਜਾਣ ਨਾ ਕਿ ਇਸ ਤਰ੍ਹਾਂ ਦੇ ਵਾਧੂ ਕੰਮਾਂ ਦੇ ਵਿੱਚ ਪੈ ਜਾਣ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *