ਭਗਵੰਤ ਮਾਨ ਨੇ ਹੁਣੇ ਹੁਣੇ ਕਰ ਦਿੱਤਾ ਅਜਿਹਾ ਐਲਾਨ,ਸਾਰੇ ਹੋ ਗਏ ਹੈਰਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਰਹੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਅਤੇ ਨਵੀਂ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਵਿਕਾਸ ਕਰਨ ਦੀ ਗਾਰੰਟੀ ਲੋਕਾਂ ਨੂੰ ਦਿੱਤੀ ਗਈ ਸੀ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਸਮੱਸਿਆਵਾਂ ਵੀ ਬਹੁਤ ਜ਼ਿਆਦਾ ਹਨ ਪੰਜਾਬ ਅੱਜ ਦੇ ਸਮੇਂ ਵਿੱਚ ਅਰਬਾਂ ਰੁਪਏ ਦੇ ਕਰਜ਼ੇ ਹੇਠਾਂ ਦਬਿਆ ਹੋਇਆ ਹੈ ਇਸ ਦੇ ਨਾਲ ਹੀ ਪੰਜਾਬ ਦੇ ਹੱਕ ਲਗਾਤਾਰ ਕੇਂਦਰ ਸਰਕਾਰ ਦੇ ਵੱਲੋਂ ਖੋਹੇ ਜਾ ਰਹੇ ਹਨ ਬੀਵੀਐਮ ਦਾ ਮੁੱਦਾ ਹੋਵੇ ਜਾਂ ਫਿਰ ਪੰਜਾਬ ਚੰਡੀਗਡ਼੍ਹ ਦਾ ਮੁੱਦਾ ਹੋਵੇ ਇੱਥੇ ਹਰ ਥਾਂ ਤੇ ਹੀ ਪੰਜਾਬ ਦੇ ਨਾਲ ਧੱਕਾ ਹੁੰਦਾ ਹੈ ਸਰਕਾਰਾਂ ਦੇ

ਵੱਲੋਂ ਇਹ ਗੱਲਾਂ ਕਹੀਆਂ ਵੀ ਜਾਂਦੀਆਂ ਹਨ ਕਿ ਧੱਕਾ ਹੋ ਰਿਹਾ ਹੈ ਪਰ ਕੋਈ ਕਦਮ ਨਹੀਂ ਚੁੱਕਿਆ ਜਾਂਦਾ ਅਤੇ ਹੁਣ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦਿੱਤਾ ਗਿਆ ਅਤੇ ਉਮੀਦ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦਾ ਸੁਧਾਰ ਕੀਤਾ ਜਾਵੇਗਾ ਪਰ ਜਿਸ ਤਰ੍ਹਾਂ ਦੇ ਫ਼ੈਸਲੇ ਆਮ ਆਦਮੀ ਪਾਰਟੀ ਦੇ ਵੱਲੋਂ ਲਏ ਜਾ ਰਹੇ ਹਨ ਉਹ ਲੋਕਾਂ ਨੂੰ ਚਿੰਤਾ ਦੇ ਵਿੱਚ ਪਾ ਰਹੇ ਹਨ ਕਿਉਂਕਿ ਪਿਛਲੇ ਦਿਨਾਂ ਦੇ ਵਿੱਚ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ ਉਨ੍ਹਾਂ ਦੇ ਵਿੱਚੋਂ ਜ਼ਿਆਦਾਤਰ ਅਜਿਹੇ ਹਨ ਜਿਨ੍ਹਾਂ ਦੀ ਪੰਜਾਬ ਨੂੰ ਕੋਈ ਵੀ ਦੇਣ ਨਹੀਂ ਹੈ ਇੱਥੋਂ ਤੱਕ ਕਿ ਪੰਜਾਬ ਦੇ ਨਾਲ ਉਨ੍ਹਾਂ ਦਾ ਕੋਈ ਸੰਬੰਧ ਵੀ ਨਹੀਂ ਹੈ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ

ਹੈ ਕਿ ਸਰਕਾਰ ਕੇਜਰੀਵਾਲ ਵੱਲੋਂ ਚਲਾਈ ਜਾ ਰਹੀ ਹੈ ਨਾ ਕਿ ਭਗਵੰਤ ਮਾਨ ਵੱਲੋਂ ਕਿਉਂਕਿ ਭਗਵੰਤ ਮਾਨ ਨੇ ਸਭ ਜਾਣਦਾ ਹੈ ਕਿ ਜੇਕਰ ਇਸ ਤਰ੍ਹਾਂ ਦਾ ਫ਼ੈਸਲਾ ਲਿਆ ਜਾਵੇਗਾ ਤਾਂ ਪੰਜਾਬੀਆਂ ਨੂੰ ਇਸ ਦੇ ਨਾਲ ਬਹੁਤ ਜ਼ਿਆਦਾ ਇਤਰਾਜ਼ ਹੋਵੇਗਾ ਅਤੇ ਭਗਵੰਤ ਮਾਨ ਕਦੇ ਵੀ ਪੰਜਾਬੀਆਂ ਨੂੰ ਰਾਸ ਕਰਨਾ ਨਹੀਂ ਜਾਵੇਗਾ ਪਰ ਹੁਣ ਅਜਿਹਾ ਲੱਗਦਾ ਹੈ ਕਿ ਰਿਮੋਟ ਕੰਟਰੋਲ ਦਿੱਲੀ ਦੇ ਹੱਥ ਵਿੱਚ ਹੈ।ਭਾਵੇਂ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਢਾਂਚਾ ਸੁਧਰ ਜਾਵੇ ਪਰ ਜੋ ਪੰਜਾਬ ਦੇ ਹੱਕਾਂ ਦੀ ਗੱਲ ਹੈ ਪੰਜਾਬ ਦੇ ਹੋਂਦ ਦੀ ਗੱਲ ਹੈ ਉੱਥੇ ਜਾ ਕੇ ਸ਼ਾਇਦ ਦਿੱਲੀ ਆਪਣਾ ਮਤਲਬ ਕੱਢਣ ਦੀ ਕੋਸ਼ਿਸ਼ ਕਰੇਗੀ ਸੋ ਇੱਥੇ ਪੰਜਾਬ ਦੇ ਲੋਕਾਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ ਕਿ ਕਿਸ

ਤਰੀਕੇ ਨਾਲ ਅੱਜ ਦੇ ਸਮੇਂ ਵਿੱਚ ਵੀ ਉਨ੍ਹਾਂ ਦੇ ਨਾਲ ਧੱਕੇਸ਼ਾਹੀ ਹੋ ਰਹੀ ਹੈ ਇਸ ਦੇ ਨਾਲ ਹੀ ਜੇਕਰ ਹੁਣ ਭਗਵੰਤ ਮਾਨ ਦੇ ਵੱਲੋਂ ਲਏ ਗਏ ਤਾਂ ਨਵੇਂ ਫ਼ੈਸਲੇ ਦੀ ਗੱਲ ਕਰ ਲਈ ਜਾਵੇ ਤਾਂ ਇੱਥੇ ਪੰਜਾਬ ਦੇ ਵਿੱਚ ਉਨ੍ਹਾਂ ਨੇ ਜਿਹਡ਼ੇ ਵੀ ਵਿਧਾਇਕ ਜਿੱਤੇ ਹਨ ਉਨ੍ਹਾਂ ਦੇ ਲਈ ਸਿਰਫ ਇਕ ਪੈਨਸ਼ਨ ਦਾ ਐਲਾਨ ਕਰ ਦਿੱਤਾ ਹੈ ਪਹਿਲਾਂ ਤੁਹਾਨੂੰ ਦੱਸ ਦਈਏ ਕਿ ਅਜਿਹਾ ਨਹੀਂ ਹੋ ਰਿਹਾ ਸੀ ਜੇਕਰ ਵਿਧਾਇਕ ਦੱਸ ਵਾਰ ਜਿੱਤਿਆ ਸੀ ਤਾਂ ਉਸ ਨੂੰ ਦਸ ਪੈਨਸ਼ਨਾਂ ਮਿਲ ਰਹੀਆਂ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ ਭਾਵੇਂ ਕਿ ਵਿਧਾਇਕ ਇੱਕ ਵਾਰ ਜਿੱਤਿਆ ਹੋਵੇ ਜਾਂ ਫਿਰ ਦੱਸ ਵਾਰ ਜਿੱਤਿਆ ਹੋਵੇ ਸਾਰਿਆਂ ਨੂੰ ਸਿਰਫ਼ ਇਕ ਪੈਨਸ਼ਨ ਹੀ ਦਿੱਤੀ ਜਾਵੇਗੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਫ਼ੈਸਲੇ ਨੂੰ ਵਧੀਆ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਪੰਜਾਬ ਦੇ ਖ਼ਜ਼ਾਨੇ ਦੇ ਉੱਤੇ ਜੋ ਬੋਝ ਪੈ ਰਿਹਾ ਹੈ ਉਸ ਨੂੰ ਘੱਟ ਕੀਤਾ ਜਾ ਸਕੇਗਾ ਇਸ ਦੇ ਨਾਲ ਹੀ ਜਿਹੜੇ ਵਿਧਾਇਕਾਂ ਦੀ ਪੈਨਸ਼ਨ ਕੱਟੀ ਗਈ ਹੈ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *