ਭਗਵੰਤ ਮਾਨ ਤਕ ਪਹੁੰਚਾ ਦਿਓ ਇਹ ਵੀਡੀਓ

Latest Update

ਪੰਜਾਬ ਦੇ ਵਿੱਚ ਦੋ ਹਜਾਰ ਬਾਈ ਵਿਧਾਨਸਭਾ ਚੋਣਾਂ ਦੇ ਦਰਮਿਆਨ ਜਿੱਥੇ ਆਮ ਆਦਮੀ ਪਾਰਟੀ ਦੇ ਵੱਲੋਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਹੁਣ ਆਮ ਆਦਮੀ ਪਾਰਟੀ ਬਹੁਮਤ ਦੇ ਲਾਲ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਭਗਵੰਤ ਮਾਨ ਦੇ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਤੋਂ ਇਸ ਮਤੇ ਦੀ ਮੰਗ ਕੀਤੀ ਕਿ ਹਰਿਆਣਾ ਨੇ ਇਸ ਮਦਦ ਦੇ ਫੇਜ ਚ ਉਨ੍ਹਾਂ ਤੋਂ ਪੈਸੇ ਮੰਗੇ ਤਾਂ ਜੋ ਉਹ ਪੰਜਾਬ ਦੀਆ ਜੋ ਲੋੜਾਂ ਓਹਨਾ ਨੂੰ ਪੂਰਾ ਕਰ ਲਉ ਮਹਿਲਾਵਾਂ ਹਜਾਰ ਹਜ਼ਾਰ ਰੁਪਏ ਦੇਣ ਦੇ ਉੱਤੇ ਬਾਰਾਂ ਹਜ਼ਾਰ ਕਰੋੜ ਰੁਪਏ ਦਾ ਖ਼ਰਚ ਆਉਣਾ ਸੰਭਾਵਿਕ ਦੱਸਿਆ ਜਾ ਰਿਹਾ ਹੈ ਉੱਥੇ ਚਾਚਾ ਬਘੇਲ ਸਿੰਘ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਇਹ

ਸਭ ਤੋਂ ਉਠ ਉਠ ਕੇ ਸੋਚਣ ਦੀ ਜ਼ਰੂਰਤ ਹੈ ਸਾਨੂੰ ਹਜ਼ਾਰ ਰੁਪਏ ਦੀ ਜ਼ਰੂਰਤ ਨਹੀਂ ਹੈ ਸਾਨੂੰ ਇਕ ਵਧੀਆ ਹਾਸਪਿਟਲ ਦੀ ਜ਼ਰੂਰਤ ਹੈ ਜਿੱਥੇ ਇਲਾਜ ਮੁਫ਼ਤ ਹੋ ਸਕੇ ਤੇ ਜਿਹੀ ਹਾਸਪਿਟਲ ਨੂੰ ਬਣਾਉਣ ਦੇ ਲਈ ਜੇਕਰ ਅਸੀ ਸਰਕਾਰ ਦੀ ਮਦਦ ਕਰਾਂਗੇ ਤਾਂ ਸਾਡੀ ਖੁਦ ਉਸਦੇ ਵਿਚ ਮਦਦ ਹੋਵੇਗੀ ਅਤੇ ਇਸ ਹਜ਼ਾਰ ਰੁਪਏ ਦੇ ਨਾਲ ਤਿੰਨਾਂ ਫ਼ਾਇਦਾ ਨਹੀਂ ਹੋਵੇਗਾ ਜਿੱਥੇ ਕਿ ਲੱਖਾਂ ਲੋਕਾਂ ਦਾ ਇਲਾਜ ਹਸਪਤਾਲਾਂ ਦੇ ਵਿਚ ਮੁਫ਼ਤ ਹੋਣ ਲੱਗ ਜਾਵੇਗਾ ਚਾਚਾ ਬਘੇਲ ਦੇ ਵੀ ਕਹਿਣਾ ਹੈ ਕਿ ਜੋ ਪਹਿਲਾਂ ਮੁਫ਼ਤ ਆਟਾ ਦਾਲ ਸਕੀਮ ਚਲਾਈ ਗਈ ਅਤੇ ਹੋਰ ਮੁਫ਼ਤ ਦੀਆਂ ਚੀਜ਼ਾਂ ਦਿੱਤੀਆਂ ਗਈਆਂ ਉਨ੍ਹਾਂ ਦੇ ਨਾਲ ਵੀ ਲੋਕਾਂ ਦੇ ਉੱਤੇ ਕਾਫ਼ੀ ਅਸਰ ਪਿਆ ਜਿਥੇ ਹਰ ਕੋਈ ਆਪਣੀ ਜ਼ਿੰਦਗੀ ਵਿਚ

ਮਿਹਨਤ ਕਰਕੇ ਰੋਟੀ ਜੋਗੇ ਕਮਾ ਲੈਂਦਾ ਹੈ ਅਤੇ ਜਿੱਥੇ ਆਟਾ ਦਾਲ ਮੁਫ਼ਤ ਮਿਲਣ ਦੇ ਨਾਲ ਨੌਜਵਾਨ ਅਤੇ ਹੋਰ ਵਿਅਕਤੀ ਕੰਮਾਂ ਕਾਰਾਂ ਤੋਂ ਵੀ ਗਈ ਅਤੇ ਸਰਕਾਰ ਤੋਂ ਲਗਾਤਾਰ ਮੁਫ਼ਤ ਦੀਆਂ ਚੀਜਾਂ ਦੀ ਉਮੀਦ ਰੱਖਣ ਲੱਗੇ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *