ਭਗਵੰਤ ਮਾਨ ਦੇ ਪੈਨਸ਼ਨ ਵਾਲੇ ਫੈਸਲੇ ਦੇ ਹੱਕ ਵਿਚ ਬੋਲੇ ਬਾਦਲ

Latest Update

ਬੀਤੇ ਦਿਨੀਂ ਭਗਵੰਤ ਮਾਨ ਦੇ ਵੱਲੋਂ ਜਿਥੇ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਵਿਧਾਇਕ ਸਾਬਕਾ ਐਮਐਲਏ ਨੂੰ ਸਿਰਫ ਇਕੋ ਪੈਨਸ਼ਨ ਦਿੱਤੀ ਜਾਵੇਗੀ ਉਹ ਚਾਹੇ ਜਿੰਨੀ ਵਾਰ ਮਰਜ਼ੀ ਐੱਮ ਐੱਲ ਏ ਬਣਿਆ ਹੋਵੇ ਜਿਸ ਦੇ ਨਾਲ ਪੰਜਾਬ ਦੇ ਖਜ਼ਾਨੇ ਦੇ ਉੱਪਰ ਪੈਣ ਵਾਲੇ ਬੋਝ ਵੀ ਘਟੇਗਾ ਇੰਨਾ ਹੀ ਨਹੀਂ ਇਸ ਹੱਕ ਦੇ ਵਿੱਚ ਸਾਬਕਾ ਐਮਐਲਏ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੀ ਇਹੋ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਇਹ ਵਧੀਆ ਫ਼ੈਸਲਾ ਲਿਆ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਪੈਨਸ਼ਨ ਲੈਣੀ ਛੱਡ ਦਿੱਤੀ ਸੀ ਇੱਥੇ ਮੈਨੂੰ ਇੱਕ ਮਹੀਨੇ ਦੀ ਪੰਜ ਲੱਖ ਪੈਨਸ਼ਨ ਆਉਂਦੀ ਸੀ ਅਤੇ ਮੈਨੂੰ ਕਰੋੜ ਰੁਪਿਆ ਪੂਰੇ ਸਾਲ ਦਾ ਬਣਦਾ ਸੀ ਉੱਥੇ ਹੀ ਮੈਂ ਹੁਣ ਇਹ ਪੈਨਸ਼ਨ ਲੈਣੀ ਛੱਡ ਦਿੱਤੀ ਹੈ ਜਿੱਥੇ ਕਿ ਦੂਜੇ ਵਿਧਾਇਕਾਂ ਦਾ ਕਹਿਣਾ ਹੈ ਕਿ ਉਹ ਇਸ ਪੈਨਸ਼ਨ ਦੇ ਨਾਲ ਹੀ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਦੇ ਹਨ

ਜਿਸਦੇ ਅਤੇ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਹੋਰ ਬਾਰੇ ਵਿਚ ਕੁੱਝ ਨਹੀਂ ਪਤਾ ਉੱਥੇ ਹੀ ਪ੍ਰਕਾਸ਼ ਬਾਦਲ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਰਾਜ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਮੈਂਬਰ ਲਿਆਂਦੇ ਗਏ ਨਿਊ ਕਾਫ਼ੀ ਕੱਲ੍ਹ ਤੇ ਅੱਜ ਵੋਟਰ ਪੰਜਾਬ ਦੇ ਹਨ ਅਤੇ ਸਾਰੀ ਰਾਤ ਸਦਾ ਮੈਂਬਰ ਬਾਹਰਲੇ ਹਨ ਜੇਕਰ ਬੰਦਾ ਪਠਾਨਕੋਟ ਦਾ ਹੋਵੇ ਅਤੇ ਉਸ ਦੀ ਵੋਟ ਬਠਿੰਡੇ ਵਿੱਚ ਪੈ ਰਹੀ ਹੋਵੇ ਕਣਕ ਤੇ ਵੀ ਸਹੀ ਗੱਲ ਨਹੀਂ ਹੈ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਹੋਰ ਵੀ ਕਾਫ਼ੀ ਰਗੜੇ ਲਾਏ ਅਤੇ ਨਿਸ਼ਾਨੇ ਸਾਧੇਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ

ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *