ਸੱਤ ਸਮੁੰਦਰੋਂ ਪਾਰ ਆਈ ਔਰਤ ਨੇ ਸਿੱਖ ਰੀਤੀ ਰਿਵਾਜਾਂ ਨਾਲ ਕਰਵਾਇਆ ਵਿਆਹ ਦੇਖੋ ਖਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਕਹਿੰਦੇ ਨੇ ਪਿਆਰ ਕੋਈ ਰੰਗ ਰੂਪ ਜਾਂ ਪਾਸਾ ਨਹੀਂ ਦੇਖਦਾ ਅਤੇ ਨਾ ਹੀ ਹੱਥਾਂ ਨੂੰ ਰੋਕਦਾ ਹੈ ਪਿਆਰ ਤਾਂ ਪਿਆਰ ਹੁੰਦੈ ਇਹ ਤਾਂ ਬਸ ਉਹੀ ਜਾਂਦਾ ਅਜਿਹੀ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਸਾਰੇ ਹੀ ਲੋਕਾਂ ਵੱਲੋਂ ਸੋਸ਼ਲ ਮੀਡੀਆ ਬਹੁਤ ਜ਼ਿਆਦਾ ਚਲਾਇਆ ਜਾਂਦਾ ਹੈ ਜਿਸ ਦੁਆਰਾ ਲੋਕ ਵਿਦੇਸ਼ਾਂ ਵਿੱਚ

ਬੈਠੇ ਲੋਕਾਂ ਨਾਲ ਅਤੇ ਦੂਰ ਨੇੜੇ ਦੇ ਲੋਕਾਂ ਦੇ ਨਾਲ ਸੰਪਰਕ ਦੇ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਨਾਲ ਆਪਣੀ ਸੋਸ਼ਲ ਮੀਡੀਆ ਉੱਪਰ ਗੱਲਬਾਤ ਵੀ ਕਰ ਸਕਦੇ ਹਨ ਕਹਾਣੀ ਪਠਾਨਕੋਟ ਦੇ ਰਹਿਣ ਵਾਲੇ ਨੌਜਵਾਨ ਨੀਰਜ ਕੁਮਾਰ ਅਤੇ ਅਮਰੀਕਾ ਵਿਚ ਰਹਿਣ ਵਾਲੀ ਮੁਟਿਆਰ ਗਰੈਲਿਨ ਟਟਿਆਣਾ ਦੀ ਹੈ ਇਸ ਵਿਆਹ ਦੇ ਕਾਫੀ ਚਰਚੇ ਹੋ ਰਹੇ ਹਨ ਦਰਅਸਲ ਨੀਰਜ ਅਤੇ ਗੁਰਲੀਨ ਦੀ ਦੋਸਤੀ ਢਾਈ ਸਾਲ ਪਹਿਲਾਂ ਫੇਸਬੁੱਕ ਦੇ ਜ਼ਰੀਏ ਹੋਈ ਸੀ ਅੰਗਰੇਜ਼ੀ ਚ ਗੱਲ ਕਰਨ ਲਈ ਨੀਰਜ ਨੇ ਗੂਗਲ ਟਰਾਂਸਲੇਟਰ ਦੀ ਮਦਦ ਲਈ ਜਿਸ ਤੋਂ ਬਾਅਦ ਉਨ੍ਹਾਂ ਵਿਚ ਗੱਲ ਬਾਤ ਕਰਦਿਆਂ ਉਨ੍ਹਾਂ ਦੀ ਦੋਸਤੀ ਪਿਆਰ ਵਿਚ ਬਦਲ ਗਈ ਜਿਸ ਤੋਂ ਬਾਅਦ ਗਰੈਲਿਨ

ਨੇ ਅਮਰੀਕਾ ਤੋਂ ਪਠਾਨਕੋਟ ਆ ਕੇ ਇਸ ਮੁੰਡੇ ਨਾਲ ਸਿੱਖ ਰੀਤੀ ਰਿਵਾਜ ਨਾਲ ਵਿਆਹ ਕਰਵਾਇਆ ਅਤੇ ਹੁਣ ਉਹ ਆਪਸ ਵਿੱਚ ਬਹੁਤ ਹੀ ਜ਼ਿਆਦਾ ਖ਼ੁਸ਼ ਹਨ ਹੋਏ ਇਸ ਵਿਆਹ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਅੱਜ ਦੇ ਸਮੇਂ ਵਿੱਚ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਖ਼ਬਰ ਨੂੰ ਅੱਜ ਤੱਕ ਪੂਰਾ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *