ਲੱਖਾ ਸਿਧਾਣਾ ਵੱਲੋਂ ਥਾਣੇ ਵਿੱਚ ਜਾ ਕੇ ਕੀਤਾ ਗਿਆ ਇਹ ਐਲਾਨ ਕਿਉਂਕਿ ਉਸ ਦੇ ਸਾਥੀ ਉੱਪਰ ਕੀਤਾ ਗਿਆ ਪਰਚਾ ਦੇਖੋ ਖਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਤੁਹਾਨੂੰ ਪਤਾ ਹੈ ਕਿ ਸਮਾਜ ਦੇ ਵਿੱਚ ਕਈ ਜਾਇਦਾਦਾਂ ਦੇ ਮਸਲੇ ਉੱਪਰ ਝ ਗ ੜੇ ਆਏ ਦਿਨ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਵਿੱਚ ਕਿਸੇ ਇੱਕ ਪਾਰਟੀ ਦਾ ਨੁਕਸਾਨ ਹੋ ਜਾਂਦਾ ਹੈ ਅਜਿਹੀ ਇੱਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਦੋ ਭਰਾ ਸਨ ਜਿਨ੍ਹਾਂ ਦਾ ਫੈਕਟਰੀਆਂ ਦਾ ਅਤੇ ਸ਼ੈਲਰਾਂ ਦਾ ਮਸਲਾ ਸੀ

ਜਿਸ ਤੋਂ ਬਾਅਦ ਉਹ ਫੈਕਟਰੀਜ਼ ਵਿਚ ਗੱਲਬਾਤ ਚੱਲਣ ਦੇ ਦੌਰਾਨ ਉਨ੍ਹਾਂ ਵਿੱਚ ਝਗੜਾ ਹੋ ਗਿਆ ਅਤੇ ਉਨ੍ਹਾਂ ਵਿੱਚ ਹੱਥੋਪਾਈ ਸ਼ੁਰੂ ਹੋ ਗਈ ਅਤੇ ਇਕ ਦੇ ਸੱਟਾਂ ਲੱਗੀਆਂ ਜਿਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਸਾਰੀ ਘਟਨਾ ਦੀ ਜਾਣਕਾਰੀ ਪੁਲਸ ਨੂੰ ਦੇਣ ਤੋਂ ਬਾਅਦ ਪੁਲੀਸ ਵੱਲੋਂ ਉਨ੍ਹਾਂ ਉੱਪਰ ਪਰਚੇ ਦਰਜ ਕੀਤੇ ਗਏ ਪਰ ਪੁਲੀਸ ਵੱਲੋਂ ਜੋ ਉਨ੍ਹਾਂ ਉੱਪਰ ਪਰਚੇ ਦਰਜ ਕੀਤੇ ਗਏ ਹਨ ਉਹ ਪੁਲਿਸ ਨੇ ਆਪਣੀ ਮਰਜ਼ੀ ਨਾਲ ਕੀਤੇ ਹਨ ਜਿਵੇਂ ਕਿ ਪੁਲਸ ਵੱਲੋਂ ਧਾਰਾ ਤਿੱਨ ਸੌ ਉਨਾਸੀ ਬੀ ਅਤੇ ਧਾਰਾ ਚਾਰ ਸੌ ਬਵੰਜਾ ਲਗਾ ਦਿੱਤੀ ਜਿਸ ਵਿੱਚ ਧਾਰਾ ਤਿੱਨ ਸੌ ਉਨਾਸੀ ਦਾ ਮਤਲਬ ਚੂਰੀ ਦਾ ਦੱਸੇ ਗਏ ਕਿ

ਉਸ ਵੱਲੋਂ ਉਸ ਦੀ ਸੋਨੇ ਦੀ ਚੇਨੀ ਚੋਰੀ ਕੀਤੀ ਗਈ ਅਤੇ ਧਾਰਾ ਚਾਰ ਸੌ ਬਵੰਜਾ ਦਾ ਪਰਚਾ ਕੀਤਾ ਗਿਆ ਹੈ ਕਿ ਉਸ ਵਲੋਂ ਘਰ ਆ ਕੇ ਕੁੱ ਟ ਮਾ ਰ ਕਰਨ ਦੀ ਕੋਸ਼ਿਸ਼ ਕੀਤੀ ਗਈ ਬਲਕਿ ਅਜਿਹਾ ਕੁਝ ਨਹੀਂ ਹੋਇਆ ਜਿਸ ਕਾਰਨ ਲੱਖਾ ਸਿਧਾਣਾ ਵੱਲੋਂ ਥਾਣੇ ਵਿਚ ਆ ਕੇ ਆਪਣੀ ਗੱਲ ਪੁਲੀਸ ਮੁਲਾਜ਼ਮ ਨਾਲ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਜੋ ਵੀ ਉਨ੍ਹਾਂ ਉੱਪਰ ਸਹੀ ਕਾਰਵਾਈ ਬਣਦੀ ਹੈ ਉਸ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਉਪਰ ਪਰਚਾ ਕਰਨਾ ਚਾਹੀਦਾ ਹੈ ਜਦਕਿ ਇਹ ਝੂਠੇ ਪਰਚੇ ਨਹੀਂ ਕਰਨੇ ਚਾਹੀਦੇ ਜਿਸ ਤੋਂ ਬਾਅਦ ਪੁਲੀਸ ਵੱਲੋਂ ਇਹ ਕਾਰਵਾਈ ਕਰਨ ਦਿੱਲੀ ਚਾਰ ਦਿਨ ਮੰਗੇ ਗਏ ਹਨ ਇਸ ਖ਼ਬਰ ਨੂੰ ਅੱਗੇ ਤੱਕ ਪੂਰਾ ਦੇਖਣੀ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਤਿਗਰੀ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *