ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਵਿੱਚ ਮਹਿਲਾ ਸੁਵਿਧਾ ਦਿੱਤੀ ਗਈ ਸੀ ਜਿਸ ਦੇ ਵਿਚ ਔਰਤਾਂ ਨੂੰ ਬੱਸਾਂ ਵਿਚ ਫ੍ਰੀ ਸਫਰ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ ਉਸ ਤੋਂ ਬਾਅਦ ਦੋ ਹਜਾਰ ਬਾਈ ਵਿੱਚ ਹੋਈਆਂ ਚੋਣਾਂ ਚ ਆਮ ਆਦਮੀ ਪਾਰਟੀ ਨੇ
ਇਕ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਜਿਨ੍ਹਾਂ ਵੱਲੋਂ ਇਸ ਨਿਯਮ ਨੂੰ ਚਲਦਾ ਰੱਖਿਆ ਗਿਆ ਹੈ ਅਤੇ ਇਸ ਪਾਰਟੀ ਵੱਲੋਂ ਵੀ ਕਿਹਾ ਗਿਆ ਹੈ ਕਿ ਇਹ ਨਿਯਮ ਇਸ ਤਰ੍ਹਾਂ ਹੀ ਚੱਲਦਾ ਰਹੇਗਾ ਜਿਸ ਦੇ ਚਲਦਿਆਂ ਬੱਸ ਵਿੱਚ ਸਫ਼ਰ ਕਰਨ ਲਈ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਤੁਸੀਂ ਦੇਖ ਕੇ ਉਸ ਬਾਰੇ ਸੋਚ ਵੀ ਨਹੀਂ ਸਕਦੇ ਅਜਿਹਾ ਹੀ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਮੁੰਡੇ ਵੱਲੋਂ ਬੱਸ ਦੇ ਵਿਚ ਫ੍ਰੀ ਸਫਰ ਕਰਨ ਲਈ ਕੁੜੀ ਦਾ ਰੂਪ ਧਾਰਨ ਕਰ ਲਿਆ ਅਤੇ ਉਹ ਬੱਸ ਦੇ ਵਿਚ ਫ੍ਰੀ ਸਫਰ ਕਰ ਰਿਹਾ ਸੀ ਜਿਸ ਤੋਂ ਬਾਅਦ ਕੰਡਕਟਰ ਵੱਲੋਂ ਪਤਾ ਲੱਗਣ ਤੇ ਉਸ ਕੰਡਕਟਰ ਨੇ ਬੱਸ ਨੂੰ ਰੋਕੇ ਅਤੇ ਉਸ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਅਤੇ ਉਹ ਲੜਕਾ ਦੇ ਮੂੰਹ ਉੱਪਰ ਮਾਸਕ ਪਹਿਨਿਆ ਹੋਇਆ ਸੀ ਅਤੇ ਉਹ ਆਪਣੀ ਆਵਾਜ਼ ਬਿਲਕੁਲ ਕੁੜੀਆਂ ਵਾਂਗ ਬੋਲ ਰਿਹਾ ਸੀ
ਜਿਸ ਤੋਂ ਬਾਅਦ ਕੰਡਕਟਰ ਵੱਲੋਂ ਵੀਡੀਓ ਬਣਾਉਂਦੇ ਸਮੇਂ ਉਸ ਦਾ ਮਾਸਕ ਉਸਦੇ ਮੂੰਹ ਉਪਰੋਂ ਹਟਵਾਇਆ ਗਿਆ ਅਤੇ ਉਸ ਦੇ ਨਕਲੀ ਬਲ ਲਾਏ ਗਏ ਤਾਂ ਉਸ ਦਾ ਅਸਲੀ ਚਿਹਰਾ ਸਾਹਮਣੇ ਆਇਆ ਜਿਸ ਤੋਂ ਬਾਅਦ ਇਸ ਵੀਡੀਓ ਨੂੰ ਦੇਖ ਕੇ ਸਾਰੇ ਹੀ ਲੋਕ ਹੈਰਾਨ ਹੋ ਗਏ ਕੀ ਬੱਸ ਦੇ ਵਿਚ ਫ੍ਰੀ ਸਫਰ ਕਰਨ ਲਈ ਇਸ ਲੜਕੇ ਵੱਲੋਂ ਅਜਿਹੀ ਹਰਕਤ ਕੀਤੀ ਗਈ ਜਿਸ ਨੂੰ ਦੇਖ ਕੇ ਸਾਰੇ ਹੀ ਸੰਸਾਰ ਵਿੱਚ ਉਸਦਾ ਮਜ਼ਾਕ ਬਣ ਗਿਆ ਜਿਸ ਤੋਂ ਬਾਅਦ ਉਹ ਬਹੁਤ ਸ਼ਰਮਿੰਦਗੀ ਮਹਿਸੂਸ ਕਰ ਰਿਹਾ ਹੈ ਜਿਸ ਤੋਂ ਬਾਅਦ ਉਸ ਉੱਪਰ ਕਾਰਵਾਈ ਕੀਤੀ ਗਈ ਇਸ ਖ਼ਬਰ ਨੂੰ ਅਜੇ ਤੱਕ ਪੂਰਾ ਦੇਖਣੇ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ
ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ