ਕਿਸਾਨਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ ਅੱਜ ਤਕ ਕਿਸੇ ਸਰਕਾਰ ਨੇ ਨਹੀਂ ਕੀਤਾ ਅਜਿਹਾ ਕੰਮ ਦੇਖੋ ਖਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਚ ਆਉਂਦਿਆਂ ਹੀ ਲੋਕਾਂ ਵਾਸਤੇ ਬਹੁਤ ਵੱਡੀਆਂ ਵੱਡੀਆਂ ਰਿਆਇਤਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਅਦਾ ਕੀਤਾ ਗਿਆ ਸੀ ਉਹ ਮੁੜ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦੇਣਗੇ ਬਣਾ ਦੇਣਗੇ ਉਥੇ ਹੀ ਹੁਣ ਉਨ੍ਹਾਂ ਵੱਲੋਂ ਪੰਜਾਬ ਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਵਾਸਤੇ ਵੀ ਆਖਿਆ ਗਿਆ ਸੀ ਤੇ ਬੇਰੁਜ਼ਗਾਰੀ ਨੂੰ ਪੂਰੀ ਤਰ੍ਹਾਂ ਖ਼ਤਮ

ਕਰਨ ਲਈ ਭਰੋਸਾ ਦਿਵਾਇਆ ਗਿਆ ਸੀ ਜਿਸ ਵਾਸਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਹੀ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਮਾਨਸਾ ਵਿੱਚ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਵੰਡੇ ਗਏ ਇਸ ਦੌਰਾਨ ਮਾਨਸਾ ਚ ਕਰਾਏ ਗਏ ਸਮਾਗਮ ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੁਦਰਤੀ ਕਰੋਪੀ ਕਾਰਨ ਕਿਸੇ ਦੀ ਫ਼ਸਲ ਖ਼ਰਾਬ ਹੁੰਦੀ ਹੈ ਤਾਂ ਪਹਿਲਾਂ ਮੁਆਵਜ਼ਾ ਮਿਲੇਗਾ ਉਸਦੇ ਬਾਅਦ ਗਿਰਦੌਰੀ ਹੋਵੇਗੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘਰ ਦਾ ਖਰਚ ਚਲਾਉਣ ਲਈ ਪੈਸਾ ਦਿੱਤਾ ਜਾਵੇਗਾ ਮੁੱਖ ਮੰਤਰੀ ਨੇ ਵੀ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਦਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ ਆਵੇਗਾ

ਜੇਕਰ ਕਿਸੇ ਨੂੰ ਮੁਸ਼ਕਲ ਆਈ ਤਾਂ ਪਾਰਟੀ ਦੇ ਵਿਧਾਇਕ ਨੂੰ ਮਿਲਣਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਦੇ ਬਦਲੇ ਕਮਿਸ਼ਨ ਮੰਗਦਾ ਹੈ ਤਾਂ ਫਿਰ ਪੰਜਾਬ ਸਰਕਾਰ ਦਾ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਪਚੱਨਵੇ ਜ਼ੀਰੋ ਬਾਰਾਂ ਜ਼ੀਰੋ ਜ਼ੀਰੋ ਦੋ ਸੋ ਯਾਦ ਰੱਖਣਾ ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਇਕ ਕਰੋੜ ਛੱਤੀ ਹਜਾਰ ਏਕੜ ਨਰਮੇ ਨਰਮੇ ਗੁਲਾਬੀ ਸੁੰਡੀ ਕਾਰਨ ਜਿਹੜਾ ਖ਼ਰਾਬ ਹੋਇਆ ਸੀ ਉਨ੍ਹਾਂ ਕਿਹਾ ਕਿ ਕਿਸੇ ਨੇ ਖੇਤੀ ਨੂੰ ਫਾਇਦੇਮੰਦ ਧੰਦਾ ਬਣਾਉਣ ਲਈ ਕਦਮ ਨਹੀਂ ਚੁੱਕਿਆ ਸਿਰਫ਼ ਆਪਣੇ ਹੀ ਘਰ ਪਰੀ ਨੇ ਕਈ ਨਹਿਰ ਇਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਖ਼ਤਮ ਹੋ ਜਾਂਦੀਆਂ ਨੇ ਪਿਛਲੀ ਵਾਰ ਸਫੈਦ ਸੋਢੀਨਗਰ ਨੁਕਸਾਨ ਕੀਤਾ ਸੀ ਮੁੱਖ ਜ਼ਿੰਮੇਵਾਰ ਨਹੀਂ ਜਿਨ੍ਹਾਂ ਨੇ ਨਕਲੀ ਬੀਜ ਤੇ

ਨਕਲੀ ਸਪਰੇਅ ਦੀ ਡੀਲ ਕੀਤੀ ਹੈ ਉਹ ਜ਼ਿੰਮੇਵਾਰ ਹਨ ਇਸ ਖ਼ਬਰ ਨੂੰ ਗੋਰਖਪੁਰਾ ਵੇਖਣ ਲਈ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *