ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜ਼ਿੰਦਗੀ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਦੋ ਹਜਾਰ ਬਾਈ ਦੇ ਵਿਚ ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕੱਬਡੀ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵੱਲੋਂ ਇੱਕ ਸੌ ਸਤਾਰਾਂ ਸੀਟਾਂ ਵਿੱਚੋਂ ਬੱਨਵੇ ਸੀਟਾਂ ਹਾਸਲ ਕੀਤੀਆਂ ਗਈਆਂ
ਜਿਸ ਤੋਂ ਬਾਅਦ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਹੀ ਸਿਸਟਮ ਨੂੰ ਚੇਂਜ ਕਰ ਕੇ ਰੱਖ ਦਿੱਤਾ ਉਨ੍ਹਾਂ ਵੱਲੋਂ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਆਵਾਜ਼ ਚੁੱਕੀ ਗਈ ਜਿਸ ਦੇ ਚੱਲਦੇ ਉਨ੍ਹਾਂ ਨੇ ਪੰਜਾਬ ਦੇ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ ਪੰਜਾਬ ਵਿੱਚ ਵਿਕ ਰਿਹਾ ਨਸਾਂ ਜੋ ਕਿ ਆਉਣ ਵਾਲੀ ਪੀੜ੍ਹੀ ਨੂੰ ਖ਼ਤਮ ਕਰ ਸਕਦਾ ਉਸ ਨੂੰ ਜਡ਼੍ਹ ਤੋਂ ਖਤਮ ਕੀਤਾ ਜਾਵੇਗਾ ਜਿਸ ਦੇ ਨਾਲ ਜੋ ਲੀਡਰ ਪੰਜਾਬ ਦਾ ਪੈਸਾ ਖਾ ਰਹੇ ਹਨ ਉਨ੍ਹਾਂ ਉੱਪਰ ਕਾਰਵਾਈ ਕੀਤੀ ਜਾਵੇਗੀ ਅਤੇ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਕੋਈ ਵੀ ਲੀਡਰ ਜਿੰਨੀ ਮਰਜ਼ੀ ਵਾਰ ਜਿੱਤ ਜਾਵੇ ਪਰ ਉਸ ਨੂੰ ਇਕ ਟਰਮ ਦੀ ਹੀ ਪੈਨਸ਼ਨ ਮਿਲੇਗੀ
ਕਿਉਂਕਿ ਦੇਖਣ ਦੇ ਵਿੱਚ ਆਇਆ ਹੈ ਕਿ ਕੁਝ ਲੀਡਰ ਅਜਿਹੇ ਹਨ ਜਿਨ੍ਹਾਂ ਦੀਆਂ ਤਿੰਨ ਜਾਂ ਚਾਰ ਪੈਨਸ਼ਨਾਂ ਲੱਗੀਆਂ ਹੋਈਆਂ ਹਨ ਜਿਸ ਉੱਤੇ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਸਾਰੀਆਂ ਪੈਨਸ਼ਨਾਂ ਉਨ੍ਹਾਂ ਨੂੰ ਵਾਧੂ ਜਾ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੇ ਉਨ੍ਹਾਂ ਨੂੰ ਇਕ ਟਰਮ ਦੀ ਪੈਨਸ਼ਨ ਦੇਣ ਦਾ ਐਲਾਨ ਕਰ ਦਿੱਤਾ ਹੈ ਚਾਹੇ ਉਹ ਕੋਈ ਵੀ ਲੀਡਰ ਹੋਵੇ ਪਰ ਵਿਰੋਧੀ ਪਾਰਟੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਜਿਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਬੀਜੇਪੀ ਦੇ ਲੀਡਰ ਮੋਹਨ ਲਾਲ ਬਹੁਤ ਗੁੱਸੇ ਵਿੱਚ ਨਜ਼ਰ ਆ ਰਹੇ ਹਨ ਜਿਨ੍ਹਾਂ ਵੱਲੋਂ ਭਗਵੰਤ ਮਾਨ ਦੀ ਕਹੀ ਇਸ ਗੱਲ ਦਾ ਪੂਰਾ ਪੂਰਾ ਵਿਰੋਧ ਕੀਤਾ ਜਾ ਰਿਹਾ ਹੈ ਇਸ ਖ਼ਬਰ ਨੂੰ ਅੱਗੇ ਤਕ ਦਿਖ ਨੀਤ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਤਮਗੇ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ