ਅੱਧੀ ਰਾਤ ਲਾਈਵ ਹੋ ਕੇ ਲੱਖਾ ਸਿਧਾਣਾ ਨੇ ਚੰਡੀਗਡ਼੍ਹ ਦੇ ਮਸਲੇ ਖੋਲ੍ਹੀਆਂ ਲੋਕਾਂ ਦੀਆਂ ਅੱਖਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਚਾਰੇ ਪਾਸਿਆਂ ਤੋਂ ਘਿਰਿਆ ਹੋਇਆ ਦਿਖਾਈ ਦੇ ਰਿਹਾ ਹੈ ਚਾਰੇ ਪਾਸਿਆਂ ਤੋਂ ਪੰਜਾਬ ਨੂੰ ਖੋਖਲਾ ਕਰਨ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ ਇੱਕ ਪਾਸੇ ਪੰਜਾਬ ਦੇ ਪਾਣੀਆਂ ਦੇ ਉੱਤੇ ਡਾਕਾ ਮਾਰਿਆ ਗਿਆ ਹੈ ਪੰਜਾਬ ਦਾ ਪਚੱਤਰ ਪ੍ਰਤੀਸ਼ਤ ਪਾਣੀ ਵਫਦ ਦੇ ਵਿਚ ਹੀ ਆਸਪਾਸ ਦੇ ਸੂਬਿਆਂ ਨੂੰ ਜਾ ਰਿਹਾ ਹੈ ਪਰ ਜੇਕਰ ਪੰਜਾਬ ਨੇ ਕੋਈ ਚੀਜ਼ ਦੂਸਰੇ ਸੂਬੇ ਤੋਂ ਲੈਣੀ ਹੋਵੇ ਤਾਂ ਉਸ ਦਾ ਮੁੱਲ ਚੁਕਾਉਣਾ ਪੈਂਦਾ ਹੈ ਦੂਸਰੇ ਪਾਸੇ ਚੰਡੀਗੜ੍ਹ ਦੀ ਗੱਲ ਕਰ ਲਈ ਜਾਵੇ ਤਾਂ ਚੰਡੀਗਡ਼੍ਹ ਦੇ ਉੱਤੇ ਵੀ ਹੁਣ ਕੇਂਦਰ ਸਰਕਾਰ ਦੀਆਂ ਨਜ਼ਰਾਂ ਹਨ ਇਸ ਮਾਮਲੇ ਸਬੰਧੀ ਹੁਣ ਲੱਖਾ ਸਧਾਣਾ ਦੇ ਵੱਲੋਂ ਵਿਸਥਾਰ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਪੰਜਾਬ ਦੇ ਨਾਲੇ ਵਾਅਦਾ ਹੋਇਆ ਸੀ ਕਿ ਜਦੋਂ ਹੀ ਆਜ਼ਾਦੀ ਮਿਲ ਜਾਵੇਗੀ ਤਾਂ ਚੰਡੀਗਡ਼੍ਹ ਉਨ੍ਹਾਂ ਦਾ ਹੋਵੇਗਾ ਪਰ ਬਾਅਦ ਵਿੱਚ ਇਸ ਵਾਅਦੇ

ਨੂੰ ਨਹੀਂ ਨਿਭਾਇਆ ਗਿਆ ਅਤੇ ਲਗਾਤਾਰ ਪੰਜਾਬ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾਂਦੀ ਰਹੀ ਕਿ ਚੰਡੀਗੜ੍ਹ ਉਨ੍ਹਾਂ ਨੂੰ ਮਿਲ ਜਾਵੇ ਪਰ ਬਹੁਤ ਸਾਰੇ ਅਜਿਹੇ ਪੰਜਾਬੀ ਗ਼ਦਾਰ ਨੂੰ ਸੀ ਜਿਨ੍ਹਾਂ ਨੇ ਪੰਜਾਬ ਦੀ ਇਹ ਇੱਛਾ ਪੂਰੀ ਨਹੀਂ ਹੋਣ ਦਿੱਤੀ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਅੱਜ ਧੱਕਾ ਹੋ ਰਿਹਾ ਹੈ ਬਹੁਤ ਸਾਰੇ ਅਜਿਹੇ ਸਿਆਸੀ ਲੋਕ ਸੀ ਜਿਨ੍ਹਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਲੋਕਾਂ ਦੇ ਨਾਲ ਧੱਕਾ ਕਰਵਾਇਆ ਇਨ੍ਹਾਂ ਸਿਆਸੀ ਲੀਡਰਾਂ ਦੇ ਵੱਲੋਂ ਅੱਜ ਦੇ ਸਮੇਂ ਵਿੱਚ ਆਪਣੇ ਆਪ ਨੂੰ ਮਹਾਨ ਦੱਸਿਆ ਜਾਂਦਾ ਹੈ ਪਰ ਜੇਕਰ ਇਨ੍ਹਾਂ ਦੀਆਂ ਕਰਤੂਤਾਂ ਸਾਰਿਆਂ ਦੇ ਸਾਹਮਣੇ ਲਿਆਂਦੀਆਂ ਜਾਣ ਤਾਂ ਲੋਕ ਇਨ੍ਹਾਂ ਨੂੰ ਲੱਖ ਲੱਖ ਲਾਹਨਤਾਂ ਪਾਉਣ ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਪੰਜਾਬ ਦੇ ਜ਼ਿਆਦਾਤਰ ਲੋਕਾਂ ਨੂੰ ਪੰਜਾਬ ਦੇ ਅਸਲੀ ਮੁੱਦਿਆਂ ਬਾਰੇ ਜਾਣਕਾਰੀ ਹੀ ਨਹੀਂ ਹੈ ਖ਼ਾਸਕਰ ਪੰਜਾਬ ਦੀ ਨੌਜਵਾਨੀ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ

ਹੈ ਕਿ ਪੰਜਾਬ ਦੇ ਨਾਲ ਕਿਸ ਪ੍ਰਕਾਰ ਦੇ ਨਾਲ ਧੱਕਾ ਹੋ ਰਿਹਾ ਹੈ ਉਪਰੋਕਤ ਵੀਡੀਓ ਦੇ ਵਿੱਚ ਲੱਖਾ ਸਧਾਣਾ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਿਰਫ਼ ਕੇਂਦਰ ਸਰਕਾਰ ਦੇ ਵੱਲੋਂ ਹੀ ਨਹੀਂ ਬਲਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਵੀ ਪੰਜਾਬ ਦੇ ਨਾਲ ਬਹੁਤ ਕੁਝ ਗ਼ਲਤ ਕੀਤਾ ਗਿਆ ਹੈ ਸਿਰਫ਼ ਆਪਣੇ ਫ਼ਾਇਦਿਆਂ ਦੇ ਲਈ ਉਨ੍ਹਾਂ ਦੇ ਵੱਲੋਂ ਚੰਡੀਗਡ਼੍ਹ ਨੂੰ ਦੂਸਰੇ ਹੱਥਾਂ ਦੇ ਵਿੱਚ ਦਿੱਤਾ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਸਦੇ ਨਾਲ ਪੰਜਾਬ ਦੀ ਹੋਂਦ ਖ਼ਤਰੇ ਵਿੱਚ ਦਿਖਾਈ ਦੇ ਰਹੀ ਹੈ ਪੰਜਾਬ ਦੇ ਸਿੱਖ ਇਤਿਹਾਸ ਦੇ ਨਾਲ ਪੰਜਾਬ ਦੇ ਇਤਿਹਾਸ ਦੇ ਨਾਲ ਜਾਂ ਫਿਰ ਪੰਜਾਬ ਦੇ ਹੱਕਾਂ ਦੇ ਨਾਲ ਲਗਾਤਾਰ ਖਿਲਵਾੜ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਸੋ

ਇੱਥੇ ਜਾਗਰੂਕਤਾ ਦੀ ਬਹੁਤ ਕਮੀ ਨਜ਼ਰ ਆ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਇਨ੍ਹਾਂ ਬਾਰੇ ਕੋਈ ਜਾਗਰੂਕਤਾ ਨਹੀਂ ਹੈ ਬਹੁਤੇ ਨੌਜਵਾਨ ਮੋਬਾਈਲਾਂ ਦੇ ਵਿੱਚ ਗਾਣੇ ਸੁਣਨ ਤੇ ਲੱਗੇ ਹੋਏ ਹਨ ਜਾਂ ਫਿਰ ਬਹੁਤੇ ਅਜਿਹੇ ਹਨ ਜੋ ਨਸ਼ਿਆਂ ਦੇ ਵਿੱਚ ਲੱਗੇ ਹੋਏ ਹਨ ਪਰ ਨੌਜਵਾਨਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਸਾਥ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਕੋਈ ਰਸਤਾ ਨਹੀਂ ਲੱਭੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *