ਅੱਜ ਦੀਆਂ ਤਾਜ਼ਾ ਖ਼ਬਰਾਂ

Latest Update

19 ਨਵੰਬਰ ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ-ਮੋਦੀ ਨੇ ਤਿੰਨ ਖੇਤੀ ਬਿੱਲ ਕਰਤੇ ਅੱਜ ਰੱਦ ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਤੁਹਾਡੇ ਲਈ ਭਾਰਤ ਦੇ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨਾਂ ਬਾਰੇ ,ਅਤੇ ਕੇਂਦਰ ਸਰਕਾਰ ਦੀਆਂ ਕੁਝ ਅਜਿਹੀਆਂ ਨੀਤੀਆਂ ਬਾਰੇ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਈਫੋਨ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ।ਆਪ ਦੇ ਵਫ਼ਦ ਨੂੰ ਨਹੀਂ ਮਿਲੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਰਾਘਵ ਚੱਢਾ ਨੇ ਸੀਐਮ ਚੰਨੀ ਤੇ ਇਲਜ਼ਾਮ,ਦੋਸਤੋ ਤੁਹਾਨੂੰ ਦੱਸਦੀ

ਕਿ ਆਮ ਆਦਮੀ ਪਾਰਟੀ ਦੇ ਸਾਰੇ ਹੀ ਮੰਤਰੀਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਕੇਂਦਰ ਤੋਂ ਮਨਜ਼ੂਰੀ ਨਹੀਂ ਮਿਲੀ ਹੈ।ਸੰਸਦ ਪਾਰਟੀ ਦੇ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਸਾਰੇ ਹੀ ਮੈਂਬਰਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਸੀ ।ਅਤੇ ਤੁਹਾਨੂੰ ਦੱਸਦੀ ਕਿ ਰਾਘਵ ਚੱਢਾ ਨੇ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਫ਼ਦ ਨੂੰ ਨਹੀਂ ਜਾਣ ਦਿੱਤਾ ਗਿਆ।ਚੀਨ ਨੇ ਫਿਰ ਕੀਤਾ ਸਰਹੱਦ ਤੇ ਵੱਡਾ ਧੱਕਾ,ਭੂਟਾਨ ਦੀ ਜ਼ਮੀਨ ਤੇ ਵਸਾਏ ਚਾਰ ਪਿੰਡ,ਸੈਟੇਲਾਈਟ ਇਮੇਜ ਰਾਹੀਂ ਦਾਅਵਾ,ਦੋਸਤੋ ਤਨ ਵੱਸਦੀ ਕਿ ਚੀਨ ਨੇ ਇੱਕ ਵਾਰ ਫੇਰ ਸਰਹੱਦ ਉੱਤੇ ਵੱਡਾ ਧੱਕਾ ਕੀਤਾ ਹੈ ।ਗੁਆਂਢੀ ਦੇਸ਼ ਨੇ ਭੂਟਾਨ ਤੇ ਚਾਰ ਪਿੰਡ ਵਸਾਏ ਨੇ ਇਹ ਉਹਨਾਂ ਨੇ ਦਾਅਵਾ ਕਰਦਿਆਂ ਦੱਸਿਆ ਸੈਟੇਲਾਈਟ ਇਮੇਜ ਰਾਹੀਂ ।ਟਰਾਂਸਪੋਰਟ ਮਹਿਕਮੇ ਦੀ ਵੱਡੀ ਕਾਰਵਾਈ,125ਬੱਸਾਂ ਦੇ ਪਰਮਿਟ ਰੱਦ,13 ਬਾਦਲ ਪਰਿਵਾਰ ਦੇ ਇਨ੍ਹਾਂ ਖ਼ਬਰਾਂ ਦੀ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *