ਇਸ ਸਿੰਘ ਨੇ ਖੋਲ੍ਹੀ ਗੁੱਜਰਾਂ ਦੀ ਪੋਲ,ਦੇਖੋ ਪੂਰੀ ਜਾਣਕਾਰੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸਿੱਖ ਹੋਂਦ ਨੂੰ ਖ਼ਤਮ ਕਰਨ ਦੇ ਲਈ ਬਹੁਤ ਸਾਰੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਸੇ ਦੌਰਾਨ ਹੀ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਜੋ ਲੋਕਾਂ ਦੇ ਚ ਦਹਿਸ਼ਤ ਪੈਦਾ ਕਰ ਦਿੰਦੀਆਂ ਹਨ ਜਾਂ ਫਿਰ ਉਨ੍ਹਾਂ ਦੇ ਵਿੱਚ ਗੁੱਸਾ ਭਰ ਦਿੰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਖ਼ਬਰ ਮਜੀਠਾ ਦੇ ਪਿੰਡ ਅਨਾਇਤਪੁਰ ਤੋਂ ਸਾਹਮਣੇ ਆਈ ਜਿਥੇ ਦੋ ਗੁੱਜਰਾਂ ਨੂੰ ਜਾਨੋਂ ਮਾਰ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਗੁੱਜਰਾਂ ਅਤੇ ਸਿੱਖ ਪਰਿਵਾਰਾਂ ਦੇ ਵਿਚਕਾਰ ਲੜਾਈ ਹੋਈ ਸੀ ਇਸੇ ਦੌਰਾਨ ਹੀ ਗੁੱਜਰਾਂ ਦੇ ਦੋ ਵਿਅਕਤੀ ਮਾਰੇ ਗਏ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਫੈਲਿਆ ਹੋਇਆ ਹੈ ਪਿੰਡ ਦੇ ਵਿੱਚ ਧਾਰਾ ਇੱਕ ਸੌ ਚੁਤਾਲੀ

ਲਗਾਈ ਗਈ ਹੈ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਪਿੰਡ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਜੋ ਇਸ ਪਿੰਡ ਦੇ ਨਾਲ ਸਬੰਧ ਨਹੀਂ ਰੱਖਦਾ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕੋਗੇ ਕਿ ਕਿਸ ਤਰੀਕੇ ਨਾਲ ਇਹ ਘਟਨਾ ਵਾਪਰੀ ਹੈ ਅਤੇ ਕਿਸ ਪ੍ਰਕਾਰ ਦੇ ਨਾਲ ਸਿੱਖਾਂ ਨੂੰ ਇੱਕ ਵਾਰ ਫਿਰ ਤੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪੂਰੀ ਖ਼ਬਰ ਨੂੰ ਸੌਣ ਤੋਂ ਬਾਅਦ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿਚ ਸਿੱਖ ਹੋਂਦ ਕਾਫੀ ਦਾ ਖ਼ਤਰੇ ਵਿੱਚ ਹੈ ਲੋਕਾਂ ਨੂੰ ਇਹ ਗੱਲ ਸਮਝਣ ਦੀ

ਜ਼ਰੂਰਤ ਹੈ ਆਉਣ ਵਾਲੇ ਸਮੇਂ ਦੇ ਵਿਚ ਪ੍ਰੇਸ਼ਾਨੀਆਂ ਸਾਹਮਣੇ ਆ ਸਕਦੀਆਂ ਹਨ ਕਿਉਂਕਿ ਸਿੱਖ ਕੌਮ ਹੀ ਇਕ ਅਜਿਹੀ ਕੌਮ ਹੈ ਜੋ ਆਪਣੇ ਹੱਕਾਂ ਦੇ ਲਈ ਆਪਣੀ ਜਾਨ ਵੀ ਦੇ ਸਕਦੀ ਹੈ ਪਰ ਜੇਕਰ ਲੋਕਾਂ ਨੂੰ ਸਿੱਖ ਕੌਮ ਬਾਰੇ ਜਾਣਕਾਰੀ ਨਹੀਂ ਹੋਵੇਗੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਸਕਦਾ ਹੈ ਇੱਕ ਪਾਸੇ ਸਿੱਖ ਇਤਿਹਾਸ ਦੇ ਨਾਲ ਛੇੜਛਾੜ ਹੋ ਰਹੀ ਅਤੇ ਦੂਸਰੇ ਪਾਸੇ ਲਗਾਤਾਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਇਸ ਤਰ੍ਹਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਹੁਣ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਇਸ ਦੀ ਛਾਣਬੀਣ ਕਰਨ ਤੋਂ ਬਾਅਦ ਇਸ ਦੀ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *