ਭਗਵੰਤ ਮਾਨ ਦੀ ਦੂਸਰੀ ਘਰਵਾਲੀ ਨੇ ਪਾ ਦਿੱਤਾ ਪੰਗਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਕਿ ਇਸ ਪਾਰਟੀ ਦੇ ਵਲੋਂ ਪੰਜਾਬ ਦੇ ਲਈ ਬਹੁਤ ਕੁਝ ਨਵਾਂ ਕੀਤਾ ਜਾਵੇਗਾ ਪੰਜਾਬ ਦੇ ਵਿੱਚ ਬਦਲਾਵ ਹੋਵੇਗਾ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਘੱਟ ਜਾਣਗੀਆਂ ਇਸਦੇ ਲਈ ਭਗਵੰਤ ਮਾਨ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਜਿਸਦੇ ਚੱਲਦੇ ਕੁਝ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਪੰਜਾਬ ਦੇ ਹਾਲਾਤ ਜ਼ਰੂਰ ਸੁਧਰ ਜਾਣਗੇ ਪਰ ਇਸੇ ਦੌਰਾਨ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਹੀ ਹੈਰਾਨ ਕਰ ਦਿੰਦੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਇੱਕ ਫੋਟੋ ਵਾਇਰਲ ਹੋਈ ਸੀ ਜਿਸਦੇ ਵਿਚ ਇਕ ਸਿੰਘਣੀ ਵੱਲੋਂ ਭਾਵ ਅੰਮ੍ਰਿਤਧਾਰੀ ਔਰਤ ਦੇ ਵੱਲੋਂ ਭਗਵੰਤ ਮਾਨ ਦੇ ਨਾਲ ਆਪਣੀ ਇੱਕ ਫੋਟੋ ਪਾ ਕੇ ਇਹ ਕਿਹਾ ਗਿਆ ਸੀ

ਕਿ ਭਗਵੰਤ ਮਾਨ ਉਸ ਦਾ ਪਤੀ ਹੈ ਅਤੇ ਦੋਨਾਂ ਦਾ ਵਿਆਹ ਹੋ ਚੁੱਕਿਆ ਹੈ ਇਸ ਦੇ ਨਾਲ ਹੀ ਉਸ ਦਾ ਕਹਿਣਾ ਸੀ ਕਿ ਭਗਵੰਤ ਮਾਨ ਦੇ ਕਹਿਣ ਤੇ ਹੀ ਉਸ ਨੇ ਅੰਮ੍ਰਿਤ ਛਕਿਆ ਸੀ ਇਸਦੇ ਨਾਲ ਹੀ ਉਸ ਨੇ ਹੋਰ ਵੀ ਬਹੁਤ ਕੁਝ ਲਿਖਿਆ ਹੋਇਆ ਹੈ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕੇ ਉਸ ਨੇ ਕੀ ਕੁਝ ਲਿਖਿਆ ਹੈ ਪਰ ਇੱਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਪੁੱਛਿਆ ਜਾ ਰਿਹਾ ਹੈ ਕਿ ਇਹ ਅੌਰਤ ਪਹਿਲਾਂ ਕਿੱਥੇ ਸੀ ਪਹਿਲਾਂ ਕਦੇ ਭਗਵੰਤ ਮਾਨ ਇਸ ਔਰਤ ਦੇ ਬਾਰੇ ਕੋਈ ਗੱਲਬਾਤ ਕਿਉਂ ਨਹੀਂ ਕੀਤੀ ਜਾਂ ਫਿਰ ਇਸ ਅੌਰਤ ਨੇ ਭਗਵੰਤ ਮਾਨ ਬਾਰੇ ਕੋਈ ਪੋਸਟ ਕਿਉਂ ਨਹੀਂ ਪਾਈ ਅਤੇ ਹੁਣ ਜਦੋਂ ਉਹ ਮੁੱਖ ਮੰਤਰੀ ਬਣ ਗਿਆ ਹੈ ਤਾਂ ਉਸ ਦੇ ਕਿਰਦਾਰ ਦੇ ਉੱਤੇ ਉਂਗਲੀ ਚੁੱਕੀ ਜਾ ਰਹੀ ਹੈ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ

ਕਿ ਜੇਕਰ ਅਜਿਹਾ ਹੋਵੇ ਵੀ ਤਾਂ ਇਸ ਨਾਲ ਕੁਝ ਖ਼ਾਸ ਫ਼ਰਕ ਨਹੀਂ ਪੈਂਦਾ ਭਾਵੇਂ ਕਿ ਇਹ ਮੰਨਿਆ ਜਾ ਸਕਦਾ ਹੈ ਕਿ ਅਜਿਹਾ ਕੁਝ ਨਹੀਂ ਹੋਵੇਗਾ ਇਸ ਔਰਤ ਦੇ ਵੱਲੋਂ ਝੂਠ ਵੀ ਬੋਲਿਆ ਜਾ ਸਕਦਾ ਹੈ ਪਰ ਜੇਕਰ ਮੰਨ ਵੀ ਲਿਆ ਜਾਵੇ ਕਿ ਅਜਿਹਾ ਕੁਝ ਹੈ ਤਾਂ ਵੀ ਲੋਕਾਂ ਨੂੰ ਕੁਝ ਖ਼ਾਸ ਫ਼ਰਕ ਨਹੀਂ ਪਵੇਗਾ ਕਿਉਂਕਿ ਪਹਿਲਾਂ ਇਸ ਰਿਸ਼ਤੇ ਬਾਰੇ ਕੋਈ ਵੀ ਗੱਲਬਾਤ ਕਦੇ ਨਹੀਂ ਹੋਈ ਹੈ ਨਾ ਹੀ ਭਗਵੰਤ ਮਾਨ ਨੇ ਇਸ ਬਾਰੇ ਕੋਈ ਗੱਲਬਾਤ ਕੀਤੀ ਹੈ ਅਤੇ ਨਾ ਹੀ ਇਸ ਔਰਤ ਦੇ ਵੱਲੋਂ ਅਜਿਹਾ ਕੁਝ ਕੀਤਾ ਗਿਆ ਹੈ ਅਤੇ ਹੁਣ ਜਦੋਂ ਮੁੱਖ ਮੰਤਰੀ ਬਣ ਚੁੱਕਿਆ ਹੈ ਤਾਂ ਇਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਸਗੋਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਔਰਤ ਤੋਂ

ਸਵਾਲ ਪੁੱਛੇ ਜਾ ਰਹੇ ਹਨ ਪਰ ਉਥੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਗੱਲਾਂ ਦੇ ਵੱਲ ਕੁਝ ਖ਼ਾਸ ਧਿਆਨ ਨਹੀਂ ਦਿੱਤਾ ਜਾਣਾ ਚਾਹੀਦਾ ਲੋਕਾਂ ਨੂੰ ਪੰਜਾਬ ਦੇ ਗੰਭੀਰ ਮੁੱਦਿਆਂ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਤਰ੍ਹਾਂ ਦੇ ਲੋਕ ਅਕਸਰ ਹੀ ਲੋਕਾਂ ਨੂੰ ਅਸਲ ਮੁੱਦਿਆਂ ਤੋਂ ਭਟਕਾਉਣ ਦੇ ਲਈ ਇਸ ਪ੍ਰਕਾਰ ਦੀਆਂ ਪੋਸਟਾਂ ਪਾਉਂਦੇ ਰਹਿੰਦੇ ਹਨ ਕਿਉਂਕਿ ਜ਼ਿਆਦਾਤਰ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਇਸ ਤਰ੍ਹਾਂ ਦੇ ਮੁੱਦੇ ਚੁੱਕ ਲਏ ਜਾਂਦੇ ਹਨ ਪਰ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਲੋਕ ਵੀ ਸਮਝਦਾਰ ਹੋ ਚੁੱਕੇ ਹਨ ਜਿਸ ਦੇ ਚਲਦੇ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *