ਸਿੱਧੂ ਮੂਸੇਵਾਲੇ ਨੇ ਸਟੇਜ ਤੇ ਕੱਢਿਆ ਗੁੱਸਾ,ਟਹਿਣੇ ਬਾਰੇ ਕਹਿਤੀ ਇਹ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸਨ ਇਸ ਤੋਂ ਪਹਿਲਾਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਮਸ਼ਹੂਰ ਕਲਾਕਾਰ ਰਿਹਾ ਹੈ ਉਸ ਦੇ ਵੱਲੋਂ ਕਾਂਗਰਸ ਪਾਰਟੀ ਦੇ ਵਿਚ ਸ਼ਾਮਿਲ ਹੋ ਕੇ ਮਾਨਸਾ ਤੋਂ ਵਿਧਾਨ ਸਭਾ ਦੀ ਚੋਣ ਲੜੀ ਗਈ ਸੀ ਪਰ ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਸੱਠ ਹਜ਼ਾਰ ਤੋਂ ਵੀ ਜ਼ਿਆਦਾ ਵੋਟਾਂ ਦੇ ਫ਼ਰਕ ਤੇ ਨਾਲੋਂ ਹਾਰ ਗਏ ਜਿਸ ਤੋਂ ਬਾਅਦ ਹੁਣ ਕਾਫੀ ਸਮੇਂ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਕ ਸ਼ੋਅ ਕੀਤਾ ਗਿਆ ਹੈ ਅਤੇ ਇਹ ਸ਼ੋਅ ਵਿਦੇਸ਼ ਦੇ ਵਿਚ ਹੋ ਰਿਹਾ ਹੈ ਜਿੱਥੇ ਸਿੱਧੂ ਮੂਸੇਵਾਲੇ ਦੇ ਵੱਲੋਂ ਆਪਣੀ ਭੜਾਸ ਕੱਢੀ ਜਾ ਰਹੀ ਹੈ ਪਹਿਲਾਂ ਇਹ ਖਬਰ ਸਾਹਮਣੇ ਆਈ ਸੀ ਕਿ ਉਸ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਉਸ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ ਕਿ ਉਹ ਲੋਕਾਂ ਦੇ ਲਈ ਕੁਝ ਕਰ ਸਕੇ ਉਸ ਦੀ ਇੱਛਾ ਸੀ ਕਿ

ਉਹ ਲੋਕਾਂ ਦੇ ਲਈ ਕੁਝ ਕਰੇ ਪਰ ਲੋਕਾ ਪੰਨੇ ਉਸ ਦਾ ਸਾਥ ਨਹੀਂ ਦਿੱਤਾ ਤਾਂ ਇੱਥੇ ਕੋਈ ਘਬਰਾਉਣ ਵਾਲੀ ਗੱਲ ਨਹੀਂ ਹੈ ਉਸ ਦਾ ਕਹਿਣਾ ਹੈ ਕਿ ਮੌਕੇ ਵਾਰ ਵਾਰ ਆਉਂਦੇ ਰਹਿੰਦੇ ਹਨ ਇਸਦੇ ਨਾਲ ਹੀ ਉਸ ਨੇ ਕਿਹਾ ਸੀ ਕਿ ਭਗਵੰਤ ਮਾਨ ਦੀ ਕਿਸੇ ਸਮੇਂ ਜ਼ਮਾਨਤ ਜ਼ਬਤ ਹੋ ਗਈ ਸੀ ਪਰ ਅੱਜ ਦੇ ਸਮੇਂ ਵਿੱਚ ਉਹ ਪੰਜਾਬ ਦਾ ਮੁੱਖ ਮੰਤਰੀ ਬਣ ਗਿਆ ਹੈ ਸੋ ਮਿਹਨਤ ਨੂੰ ਫਲ ਜ਼ਰੂਰ ਲੱਗਦਾ ਹੈ ਪਰ ਇੱਥੇ ਹੀ ਉਸ ਨੇ ਸਵਰਨ ਟਹਿਣਾ ਦੇ ਖ਼ਿਲਾਫ਼ ਗੁੱਸਾ ਕੱਢਿਆ ਹੈ ਦੱਸਦਈਏ ਕਿ ਸਵਰਨ ਟਹਿਣਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਪੱਤਰਕਾਰ ਹਨ ਉਨ੍ਹਾਂ ਦੇ ਵੱਲੋਂ ਆਪਣੇ ਇਕ ਚੱਜ ਦਾ ਵਿਚਾਰ ਬਹੁਤੇ ਵਿੱਚ ਸਿੱਧੂ ਮੂਸੇਵਾਲੇ ਦੇ ਹ ਥਿ ਆਰਾਂ ਵਾਲੇ ਗਾਣਿਆਂ ਦੇ ਖਿਲਾਫ ਬੋਲਿਆ ਸੀ ਉਸ ਤੋਂ ਬਾਅਦ ਸਿੱਧੂ ਮੂਸੇ ਵਾਲੇ ਨੇ ਵੀ ਟਹਿਣੇ ਦੇ ਖ਼ਿਲਾਫ਼ ਆਪਣੇ ਗੀਤ ਦੇ ਵਿਚ ਕੁਝ ਲਫ਼ਜ਼ ਇਸਤੇਮਾਲ ਕੀਤੇ ਸੀ ਪਰ ਜਦੋਂ ਕਾਂਗਰਸ ਪਾਰਟੀ ਦੇ ਵਿੱਚ ਸਿੱਧੂ ਮੂਸੇਵਾਲਾ ਸ਼ਾਮਿਲ ਹੋ ਗਿਆ ਤਾਂ ਉਸ ਸਮੇਂ ਉਸ ਨੂੰ ਟਹਿਣੇ ਦੇ ਨਾਲ ਬੈਠ ਕੇ ਹੀ ਫੋਟੋਆਂ ਖਿਚਵਾਉਣੀਆਂ ਪੈ ਗਿਆ

ਉਸ ਦੇ ਨਾਲ ਇੰਟਰਵਿਊ ਕਰਨੀ ਪਈ ਅਤੇ ਉਸ ਨੂੰ ਪਿਆਰ ਸਤਿਕਾਰ ਦੇ ਨਾਲ ਬੋਲਣਾ ਪੈ ਗਿਆ ਪਰ ਹੁਣ ਜਦੋਂ ਸਿੱਧੂ ਮੂਸੇ ਵਾਲਾ ਹਾਰ ਗਿਆ ਹੈ ਤਾਂ ਉਸ ਤੋਂ ਬਾਅਦ ਇਕ ਵਾਰ ਫਿਰ ਤੋਂ ਟਹਿਣੇ ਦੇ ਵੱਲੋਂ ਸਿੱਧੂ ਮੂਸੇ ਵਾਲੇ ਦੇ ਖ਼ਿਲਾਫ਼ ਬੋਲਿਆ ਜਾਣ ਲੱਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਇਹ ਕਹਿੰਦਾ ਕਹਾਉਂਦਾ ਸੀ ਕਿ ਉਸ ਦੇ ਨਾਲ ਸੱਤ ਕਰੋੜ ਲੋਕ ਜੁੜੇ ਹੋਏ ਹਨ ਤਾਂ ਹੁਣ ਉਹ ਸੱਤ ਕਰੋੜ ਲੋਕ ਕਿੱਧਰ ਚਲੇ ਗਏ ਤਾਂ ਇੱਥੇ ਹੁਣ ਸਿੱਧੂ ਮੂਸੇਵਾਲੇ ਦੇ ਵੱਲੋਂ ਵੀ ਆਪਣਾ ਗੁੱਸਾ ਕੱਢਿਆ ਜਾ ਰਿਹਾ ਹੈ ਉਸ ਦਾ ਕਹਿਣਾ ਹੈ ਕਿ ਉਹ ਚੋਣਾਂ ਦੇ ਵਿੱਚ ਹਾਰਿਆ ਹੈ ਨਾ ਕਿ ਉਹ ਲਿਖਣਾ ਭੁੱਲਿਆ ਹੈ ਆਉਣ ਵਾਲੇ ਸਮੇਂ ਦੇ ਵਿਚ ਉਸਦੇ ਵੱਲੋਂ ਜੋ ਗਾਣੇ ਗਾਏ ਜਾਣਗੇ ਉਸਦੇ ਵਿਚ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਆਪਣਾ ਸਾਰਾ ਗੁੱਸਾ ਕੱਢਿਆ ਜਾਵੇਗਾ ਇਸ ਦੇ ਨਾਲ ਬਹੁਤੇ ਨੌਜਵਾਨਾਂ ਦਾ ਇਹ ਵੀ ਮੰਨਣਾ ਹੈ ਕਿ ਸਿੱਧੂ ਮੂਸੇਵਾਲਾ ਗੁੱਸਾ ਬਹੁਤ ਕਰਦਾ ਹੈ ਜਾਂ ਫਿਰ ਉਸਦੇ ਵਿੱਚ ਹੰ ਕਾ ਰ ਬਹੁਤ ਜ਼ਿਆਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *