ਦੇਖੋ ਇਨ੍ਹਾਂ ਔਰਤਾਂ ਦੇ ਵੱਲੋਂ ਕਿਵੇਂ ਸ਼ਰ੍ਹੇਆਮ ਕੀਤਾ ਗਿਆ ਇਹ ਗ਼ਲਤ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਮਾਹੌਲ ਦਿਨੋ ਦਿਨ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ ਪੰਜਾਬ ਦੇ ਵਿੱਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਇਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਪੰਜ ਸੀ ਔਰਤਾਂ ਜਿਨ੍ਹਾਂ ਦੇ ਵਿੱਚ ਇੱਕ ਛੋਟੀ ਉਮਰ ਦੀ

ਕੁੜੀ ਵੀ ਦਿਖਾਈ ਦੇ ਰਹੀ ਹੈ ਇਕ ਸ਼ੋਅਰੂਮ ਦੇ ਅੱਗੇ ਬੈਠ ਜਾਂਦੀਆਂ ਹਨ ਝੁੰਡ ਬਣਾ ਕੇ ਬੈਠ ਜਾਂਦੀਆਂ ਹਨ ਅਤੇ ਇਨ੍ਹਾਂ ਦੇ ਬਿੱਟੂ ਜੋ ਛੋਟੀ ਉਮਰ ਦੀ ਲੜਕੀ ਸੀ ਉਹ ਸ਼ੋਅਰੂਮ ਦੇ ਅੰਦਰ ਚਲੀ ਜਾਂਦੀ ਹੈ ਅਤੇ ਇੱਥੇ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕਰਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਸ਼ੋਅਰੂਮ ਦੇ ਅੰਦਰ ਜ਼ਿਆਦਾ ਨਕਦੀ ਮੌਜੂਦ ਨਹੀਂ ਸੀ ਜਿਸ ਕਾਰਨ ਇਹ ਜ਼ਿਆਦਾ ਕਾਮਯਾਬ ਨਹੀਂ ਹੋ ਸਕੀਆਂ ਪਰ ਜਿਸ ਤਰੀਕੇ ਦੇ ਨਾਲ ਇਨ੍ਹਾਂ ਦੇ ਵੱਲੋਂ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਇੱਥੇ ਜੇਕਰ ਜ਼ਿਆਦਾ ਰਕਮ ਪਈ ਹੁੰਦੀ ਤਾਂ ਹੀ ਉਸ ਨੂੰ ਵੀ ਉਡਾ ਸਕਦੀਆਂ ਸੀ ਸੋ ਇਸ ਮਾਮਲੇ ਸੰਬੰਧੀ ਜਦੋਂ ਸ਼ੋਅਰੂਮ ਦੇ ਮਾਲਕਾਂ ਨੂੰ ਇਸ ਬਾਰੇ ਜਾਣਕਾਰੀ ਹੋਈ ਤਾਂ ਉਨ੍ਹਾਂ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਇਸ ਦੇ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਵੱਲੋਂ ਇਸ ਮਾਮਲੇ

ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਜਾਂ ਫਿਰ ਇਨ੍ਹਾਂ ਵੀਡੀਓਜ਼ ਨੂੰ ਵੇਖਣ ਤੋਂ ਬਾਅਦ ਲੋਕਾਂ ਦੇ ਚ ਦਹਿਸ਼ਤ ਵੀ ਪੈਦਾ ਹੋ ਜਾਂਦੀ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਉਥੇ ਕੁਝ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਸਰਕਾਰ ਦੇ ਵੱਲੋਂ ਜੋ ਨੀਤੀਆਂ ਤਿਆਰ ਕੀਤੀਆਂ ਗਈਆਂ ਹਨ ਉਸ ਦੇ ਨਾਲ ਲੋਕ ਬੇਰੁਜ਼ਗਾਰੀ ਅਤੇ ਗ਼ਰੀਬੀ ਦਾ ਸਾਹਮਣਾ ਕਰ ਰਹੇ ਹਨ ਜਿਸਦੇ ਚੱਲਦੇ ਕਈ ਵਾਰ ਢਿੱਡ ਭਰਨ ਦੇ ਲਈ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਕਾਰਨਾਮੇ ਕਰਨੇ ਪੈ ਜਾਂਦੇ ਹਨ ਸੋ ਇਸ ਮਾਮਲੇ ਸਬੰਧੀ ਲੋਕਾਂ ਦੇ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਨੂੰ ਸੁਲਝਾਇਆ ਜਾਣਾ ਚਾਹੀਦਾ ਹੈ।

ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

Leave a Reply

Your email address will not be published. Required fields are marked *