ਪੁਲੀਸ ਵੱਲੋਂ ਰਿਕਸ਼ੇ ਵਾਲੇ ਨਾਲ ਕੀਤੀ ਗਈ ਕੁੱ ਟ ਮਾ ਰ ਜਾਣੋ ਕਾਰਨ ਦੇਖੋ ਖਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਉੱਪਰ ਪੁਲੀਸ ਵੱਲੋਂ ਕੀਤੀ ਗਈ ਗੁੰਡਾਗਰਦੀ ਦੀਆਂ ਬਹੁਤ ਜ਼ਿਆਦਾ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪਰ ਉਨ੍ਹਾਂ ਪੁਲੀਸ ਵਾਲਿਆਂ ਉੱਪਰ ਕੋਈ ਵੀ ਸਰਕਾਰ ਵੱਲੋਂ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਉਹ ਆਪਣੀ ਵਰਦੀ ਦਾ ਰੋਅਬ ਆਮ ਜਨਤਾ ਉੱਪਰ ਜਮਾਉਂਦੇ ਹਨ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ

ਇਕ ਪੁਲੀਸ ਵਾਲਾ ਮੇਨ ਰੋਡ ਉੱਪਰ ਰਿਕਸ਼ੇ ਵਾਲੇ ਨਾਲ ਕੁੱ ਟ ਮਾ ਰ ਕਰ ਰਿਹਾ ਹੈ ਅਤੇ ਉਸ ਪੁਲੀਸ ਵਾਲੇ ਨੇ ਰਿਕਸ਼ੇ ਵਾਲੇ ਦੇ ਥੱਪੜ ਲਗਾ ਦਿੱਤੇ ਜਿਸ ਕਾਰਨ ਰਿਕਸ਼ੇ ਵਾਲਾ ਰੌਣ ਲੱਗ ਗਿਆ ਅਤੇ ਉਹ ਉਸ ਸਮੇਂ ਕੁਝ ਨਾ ਕਰ ਸਕਿਆ ਅਤੇ ਇਹ ਹੋਈ ਘਟਨਾ ਦਾ ਵੀਡੀਓ ਉੱਥੇ ਖੜ੍ਹੇ ਲੋਕਾਂ ਵੱਲੋਂ ਬਣਾਇਆ ਗਿਆ ਅਤੇ ਮੌਜੂਦਾ ਲੋਕਾਂ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਗ਼ਲਤੀ ਪੁਲੀਸ ਵਾਲੇ ਦੀ ਸੀ ਪਰ ਫਿਰ ਵੀ ਉਸ ਨੇ ਆਪਣੀ ਵਰਦੀ ਦੇ ਜ਼ੋਰ ਤੇ ਉਸੇ ਰਿਕਸ਼ੇ ਵਾਲੇ ਨੂੰ ਕੁੱਟ ਦਿੱਤਾ ਅਤੇ ਉਹ ਕੁਝ ਨਾ ਕਰ ਸਕਿਆ ਜਿਸ ਤੋਂ ਬਾਅਦ ਪੁਲੀਸ ਵਾਲਾ ਉਥੋਂ ਚੁੱਪਚਾਪ ਚਲਾ ਗਿਆ ਪਰ ਦੇਖਣ ਵਿੱਚ ਆਇਆ ਹੈ ਕਿ ਪੁਲੀਸ ਵਾਲੇ ਦੀ ਗਲਤੀ ਹੋਣ ਦੇ ਬਾਵਜੂਦ ਵੀ

ਉਸ ਉਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਰਿਕਸ਼ੇ ਵਾਲੇ ਵੱਲੋਂ ਉਸ ਉਪਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਇਸ ਖ਼ਬਰ ਨੂੰ ਗੀਤਾ ਕਪੂਰ ਦੱਖਣੀ ਉੱਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਲਈ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *