ਅਨਾਇਤਪੁਰ ਦੇ ਗੁੱਜਰਾਂ ਦੇ ਮਾਮਲੇ ਦੇ ਵਿਚ ਹੋ ਗਈ ਵੱਡੇ ਖੁਲਾਸੇ

Latest Update

ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਮਜੀਠਾ ਦੇ ਪਿੰਡ ਅਨਾਇਤਪੁਰ ਦੇ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਇਸ ਥਾਂ ਤੇ ਗੁੱਜਰਾਂ ਅਤੇ ਪਿੰਡ ਵਾਸੀਆਂ ਦੇ ਵਿਚਕਾਰ ਝੜਪ ਹੋਈ ਇਸ ਦੌਰਾਨ ਦੋ ਗੁੱਜਰ ਮਾਰੇ ਗਏ ਅਤੇ ਉਸ ਤੋਂ ਬਾਅਦ ਡਾ ਗਾਂਧੀ ਵੱਲੋਂ ਪਿੰਡ ਵਾਸੀਆਂ ਨੂੰ ਪ੍ਰੇਸ਼ਾਨ ਕੀਤਾ ਗਿਆ ਜਿਸ ਦੇ ਚਲਦੇ ਪਿੰਡ ਵਾਸੀਆਂ ਦੇ ਵਿੱਚ ਦਹਿਸ਼ਤ ਪੈਦਾ ਹੋਈ ਅਤੇ ਉਹ ਆਪਣੇ ਘਰਾਂ ਨੂੰ ਛੱਡ ਕੇ ਚਲੇ ਗਏ ਇਨ੍ਹਾਂ ਦੇ ਘਰ ਪਰਿਵਾਰ ਸੁੰਨੇ ਹੋ ਗਏ ਜਿਸ ਤੋਂ ਬਾਅਦ ਇਹ ਮਾਮਲਾ ਸਿੱਖ ਜਥੇਬੰਦੀਆਂ ਤੱਕ ਵੀ ਪਹੁੰਚਿਆ ਇਸ ਤੋਂ ਬਾਅਦ ਇੱਥੇ ਪੁਲੀਸ ਦੇ ਵੱਲੋਂ ਇੱਕ ਸੌ ਚੁਤਾਲੀ ਧਾਰਾ ਵੀ ਲਗਾਈ ਗਈ ਹੈ ਪਰ ਫਿਰ ਵੀ ਸਿੱਖ ਜਥੇਬੰਦੀਆਂ ਇੱਥੇ ਪਹੁੰਚੀਆਂ ਹਨ

ਉਨ੍ਹਾਂ ਦੇ ਵੱਲੋਂ ਇਸ ਘਟਨਾ ਦੀ ਪੂਰੀ ਜਾਣਕਾਰੀ ਲਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਗੁੱਜਰਾਂ ਦੇ ਵੱਲੋਂ ਜਾਣਬੁੱਝ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਕੀਤੀਆਂ ਜਾ ਰਹੀਆਂ ਸੀ ਇਸ ਤੋਂ ਇਲਾਵਾ ਪਹਿਲਾਂ ਵੀ ਕਈ ਵਾਰ ਇਨ੍ਹਾਂ ਦੀ ਝੜਪ ਹੋ ਚੁੱਕੀ ਸੀ ਇਸ ਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਘਰਾਂ ਦੇ ਅੱਗੇ ਆ ਕੇ ਔਰਤਾਂ ਨੂੰ ਗਾਲ੍ਹਾਂ ਕੱਢੀਆਂ ਜਾਂਦੀਆਂ ਸੀ ਜਿਸਦੇ ਚੱਲਦੇ ਲੋਕਾਂ ਦੇ ਵਿੱਚੋਂ ਗੁੱਸਾ ਆ ਗਿਆ ਅਤੇ ਉਨ੍ਹਾਂ ਦੇ ਵੱਲੋਂ ਇੱਥੇ ਗੋ ਲੀਆਂ ਚਲਾ ਦਿੱਤੀਆਂ ਗਈਆਂ ਇਸ ਦੇ ਨਾਲ ਹੀ ਦੋ ਗੁੱਜਰ ਮਾਰੇ ਗਏ ਜਿਸ ਤੋਂ ਬਾਅਦ ਪਰ ਹੁਣ ਜੋ ਸਿੱਖ ਜਥੇਬੰਦੀਆਂ ਇਕੱਠੀਆਂ ਹੋਈਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਭਾਈਚਾਰੇ ਨੇ ਜੋ ਵੀ ਕਦਮ ਚੁੱਕਿਆ

ਉਹ ਬਿਲਕੁਲ ਸਹੀ ਸੀ ਕਿਉਂਕਿ ਜੇਕਰ ਕੋਈ ਇਸ ਤਰੀਕੇ ਦੇ ਨਾਲ ਉਨ੍ਹਾਂ ਦੇ ਘਰਾਂ ਦੇ ਵਿੱਚ ਆ ਕੇ ਉਨ੍ਹਾਂ ਦੇ ਕਰਦੀਆਂ ਔਰਤਾਂ ਦੇ ਨਾਲ ਭੱਦੀ ਸ਼ਬਦਾਵਲੀ ਇਸਤੇਮਾਲ ਦੇ ਵਿੱਚ ਲਿਆਵੇਗਾ ਤਾਂ ਉਨ੍ਹਾਂ ਦੇ ਨਾਲ ਇਸ ਤਰ੍ਹਾਂ ਦੀ ਹੀ ਹੋਣੀ ਚਾਹੀਦੀ ਹੈ ਸੋ ਇੱਥੇ ਹੁਣ ਲੋਕਾਂ ਦੇ ਵੱਲੋਂ ਉਨ੍ਹਾਂ ਲੋਕਾਂ ਦੇ ਘਰਾਂ ਨੂੰ ਸਾਂਭਿਆ ਜਾ ਰਿਹਾ ਹੈ ਜੋ ਆਪਣੇ ਘਰਾਂ ਤੋਂ ਬਾਹਰ ਚਲੇ ਗਏ ਉਨ੍ਹਾਂ ਦੇ ਪਸ਼ੂਆਂ ਨੂੰ ਸਾਂਭਿਆ ਜਾ ਰਿਹਾ ਹੈ ਉਨ੍ਹਾਂ ਦੀਆਂ ਫਸਲਾਂ ਨੂੰ ਸਾਂਭਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਇਹ ਮਹਿਸੂਸ ਨਾ ਹੋਵੇ ਸਿੱਖ ਭਾਈਚਾਰੇ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਅਤੇ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਕੌਮ ਦੇ ਉੱਤੇ ਕੋਈ ਬਿਪਤਾ ਪੈਂਦੀ ਹੈ ਤਾਂ ਉਸ ਸਮੇਂ ਕੌਮ ਦਾ ਇਕੱਠਾ ਹੋ ਜਾਣਾ

ਕਾਫ਼ੀ ਲਾਜ਼ਮੀ ਹੁੰਦਾ ਹੈ ਉਸ ਸਮੇਂ ਹੀ ਮੁਸੀਬਤ ਦੇ ਨਾਲ ਲੜਿਆ ਜਾ ਸਕਦਾ ਹੈ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਗੁੱਜਰਾਂ ਦੇ ਵੱਲੋਂ ਵੀ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਉਨ੍ਹਾਂ ਦੇ ਉੱਤੇ ਵੀ ਪਰਚੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *