ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਬਚਾਵਾਂ ਦੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਕੁਝ ਅਜਿਹੇ ਐਲਾਨ ਕੀਤੇ ਜਾਣਗੇ ਜਿਸ ਦੇ ਨਾਲ ਕਿ ਉਨ੍ਹਾਂ ਦੀ ਮੁਸ਼ਕਲਾਂ ਦੂਰ ਹੋ ਸਕੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇੱਕ ਨੌਜਵਾਨ ਅਤੇ ਹਰੇਕ ਗਰੀਬ ਪਰਿਵਾਰ ਦੇ ਬੱਚੇ ਨੂੰ ਵੀ ਸਿੱਖਿਆ ਮਿਲਣੀ ਚਾਹੀਦੀ ਹੈ ਤੇ ਉਨ੍ਹਾਂ ਦਾ ਮੁੱਖ ਮੁੱਦਾ ਹੈ ਕਿ ਹਰ ਇੱਕ ਵਿਅਕਤੀ ਉਨ੍ਹਾਂ ਆਪਣੇ ਬੱਚਿਆਂ ਨੂੰ ਪੜ੍ਹਾ ਸਕੇ ਇਸ ਲਈ ਉਨ੍ਹਾਂ ਦੇ ਵੱਲੋਂ ਇਕ ਵੱਡਾ

ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਪ੍ਰਾਈਵੇਟ ਸਕੂਲ ਦੇ ਵੱਲੋਂ ਕੋਈ ਵੀ ਫੀਸ ਨਾ ਵਧਾਈ ਜਾਵੇ ਜਿਸ ਦੇ ਨਾਲ ਕੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ ਇਸ ਲਈ ਹੁਣ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਔਰਤਾਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਇਹ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਉਨ੍ਹਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ

ਹੈ ਤਾਂ ਕਿ ਲੋਕਾਂ ਦਾ ਕਹਿਣਾ ਹੈ ਕਿ ਹੁਣ ਜੇਕਰ ਉਨ੍ਹਾਂ ਦੇ ਬੱਚਿਆਂ ਦੀਆਂ ਫੀਸਾਂ ਘਟਦੀਆਂ ਹਨ ਤਾਂ ਇਸ ਦੇ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਤੇ ਮਜ਼ਬੂਤੀ ਮਿਲੇਗੀ ਅਤੇ ਬਹੁਤ ਜ਼ਿਆਦਾ ਸਕੂਲਾਂ ਦੀਆਂ ਫੀਸਾਂ ਵਧਾਈਆਂ ਜਾਂਦੀਆਂ ਹਨ ਇਸ ਲਈ ਉਨ੍ਹਾਂ ਦੇ ਵੱਲੋਂ ਅਪੀਲ ਕੀਤੀ ਜਾਂਦੀ ਸੀ ਕਿ ਇਹ ਕੰਮ ਕੀਤਾ ਹੁਣ ਇਹ ਕੰਮ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *