ਇਸ ਆਰਕੈਸਟਰਾ ਵਾਲੀ ਕੁੜੀ ਦੀਆਂ ਗੱਲਾਂ ਸੁਣ ਕੇ ਤੁਸੀਂ ਵੀ ਹੋਵੋਗੇ ਭਾਵੁਕ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅਜਿਹੇ ਸਮੇਂ ਵਿੱਚ ਲੋਕਾਂ ਦੇ ਵੱਲੋਂ ਮਨੋਰੰਜਨ ਦੇ ਲਈ ਵੱਖੋ ਵੱਖਰੇ ਤਰੀਕੇ ਅਪਣਾਏ ਜਾਂਦੇ ਹਨ ਪਰ ਉੱਥੇ ਹੀ ਕੁਝ ਲੋਕਾਂ ਦੇ ਵੱਲੋਂ ਵਿਆਹਾਂ ਸ਼ਾਦੀਆਂ ਦੇ ਵਿੱਚ ਆਰਕੈਸਟਰਾ ਵਾਲੀਆਂ ਕੁੜੀਆਂ ਨੂੰ ਵੀ ਬੁਲਾਇਆ ਜਾਂਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਨਾਚ ਵੇਖ ਕੇ ਆਪਣਾ ਮਨੋਰੰਜਨ ਕੀਤਾ ਜਾਂਦਾ ਹੈ ਪਰ ਉਥੇ ਹੀ ਕੁਝ ਲੋਕਾਂ ਦੇ ਵਲੋਂ ਉਨ੍ਹਾਂ ਦਾ ਗਲਤ ਫਾਇਦਾ ਚੁੱਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸੇ ਦੌਰਾਨ ਹੀ ਇਕ ਆਰਕੈਸਟਰਾ ਵਾਲੀ ਲੜਕੀ ਦੇ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ

ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਨਾਲ ਗ਼ਲਤ ਹੁੰਦਾ ਹੈ ਬਲਾਸਟਰ ਜੋੜੀ ਦੇ ਨਾਮ ਤੋਂ ਪ੍ਰਸਿੱਧ ਇੱਕ ਜੋੜੀ ਜਿਸਦੇ ਵਿਚ ਲੜਕਾ ਤੇ ਲੜਕੀ ਸ਼ਾਮਲ ਹਨ ਦੋਵਾਂ ਦੇ ਵੱਲੋਂ ਬਹੁਤ ਵਧੀਆ ਡਾਂਸ ਕੀਤਾ ਜਾਂਦਾ ਹੈ ਜਿਸ ਨੂੰ ਦੇਖ ਕੇ ਹਰ ਕੋਈ ਆਪਣਾ ਮਨੋਰੰਜਨ ਕਰਦਾ ਹੈ ਪਰ ਉੱਥੇ ਹੀ ਕੁਝ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਦੋਨਾਂ ਨੂੰ ਹੀ ਕਰਨਾ ਪੈਂਦਾ ਹੈ ਸਿਰਫ਼ ਕੁੜੀ ਨੂੰ ਹੀ ਨਹੀਂ ਮੁੰਡੇ ਨੂੰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਲੋਂ ਹੀ ਕੀਤਾ ਕਿਉਂ ਚੁਣਿਆ ਗਿਆ ਹੈ ਅਤੇ ਇਹ ਇਸ ਖਿੱਤੇ ਦੇ ਵਿਚ ਰਹਿਣਾ ਚਾਹੁੰਦੇ ਹਨ ਜਾਂ ਨਹੀਂ ਸੋ ਇਸ ਮਾਮਲੇ ਸਬੰਧੀ ਦੱਸਦੇ ਹੋਏ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ

ਕਿ ਲੜਕੀ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਕੁਝ ਦੇ ਵੱਲੋਂ ਗਾਲ੍ਹਾਂ ਕੱਢੀਆਂ ਜਾਂਦੀਆਂ ਹਨ ਧੱਕੇ ਦੇ ਨਾਲ ਨੰਬਰ ਫੜਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਾਂ ਫਿਰ ਉਨ੍ਹਾਂ ਦੀ ਕੀਮਤ ਪੁੱਛੀ ਜਾਂਦੀ ਹੈ ਇਸ ਦੇ ਨਾਲ ਇਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕੁਝ ਲੋਕਾਂ ਨੂੰ ਇਸ ਪ੍ਰਕਾਰ ਦੇ ਨਾਲ ਜਲੀਲ ਕੀਤਾ ਜਾਂਦਾ ਹੈ ਅਤੇ ਹੁਣ ਇਸ ਇੰਟਰਵਿਊ ਨੂੰ ਦੇਖਣ ਤੋਂ ਬਾਅਦ ਬਹੁਤ ਲੋਕਾਂ ਦੇ ਬਣੋ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਲੋਕਾਂ ਦੀ ਸੋਚ ਨੂੰ ਲਾਹਨਤ ਪਾਈ ਜਾ ਰਹੀ ਹੈ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਘਟੀਆ ਵਿਚਾਰ ਆਪਣੇ ਮਨ ਦੇ ਵਿੱਚ ਲਿਆਂਦੇ ਜਾਂਦੇ ਹਨ ਅਤੇ ਇਨ੍ਹਾਂ ਕੁੜੀਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *