ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਦੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਦੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਮਜੀਠਾ ਦੇ ਪਿੰਡ ਅਨਾਇਤਪੁਰਾ ਦੇ ਵਿੱਚ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਜਿਥੇ ਦੋ ਧਿਰਾਂ ਦੇ ਵਿੱਚ ਲੜਾਈ ਹੋਈ ਅਤੇ ਦੋ ਗੁੱਜਰ ਮਾਰੇ ਗਏ ਇਸ ਤੋਂ ਬਾਅਦ ਗੁੱਜਰਾਂ ਦੇ ਵੱਲੋਂ ਇਕੱਠੇ ਹੋ ਕੇ ਉਸ ਪਰਿਵਾਰ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ ਜਿਨ੍ਹਾਂ ਦੇ ਵਲੋਂ ਗੋ ਲੀਆਂ ਚਲਾਈਆਂ ਗਈਆਂ ਸਨ ਇਸ ਦੇ ਚੱਲਦੇ ਕਿੱਥੋਂ ਕੁਝ ਸਿੱਖ ਪਰਿਵਾਰ ਪਿੰਡ ਤੋਂ ਬਾਹਰ ਚਲੇ ਗਏ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਪਿੰਡ ਦੇ ਵਿਚ ਧਾਰਾ ਇੱਕ ਸੌ ਚੁਤਾਲੀ ਲਗਾ ਦਿੱਤੀ ਗਈ ਅਤੇ ਉਨ੍ਹਾਂ ਪਰਿਵਾਰਾਂ ਨੂੰ
ਆਪਣੇ ਪਸ਼ੂਆਂ ਦਾ ਵੀ ਫ਼ਿਕਰ ਹੋਇਆ ਜਿਹੜੇ ਆਪਣੇ ਪਿੰਡ ਨੂੰ ਛੱਡ ਕੇ ਗਏ ਸੀ ਕਿਉਂਕਿ ਨਾ ਤਾਂ ਉਹ ਆਪਣੇ ਘਰ ਜਾਣ ਦੇ ਹਾਲਾਤ ਵਿੱਚ ਸੀ ਕਿਉਂਕਿ ਉਨ੍ਹਾਂ ਦੇ ਵਿੱਚ ਡਰ ਬਹੁਤ ਜ਼ਿਆਦਾ ਸੀ ਇਸ ਤੋਂ ਇਲਾਵਾ ਨਾ ਹੀ ਉਹ ਆਪਣੇ ਪਸ਼ੂ ਜਾਂ ਫਿਰ ਫਸਲਾਂ ਦੀ ਸਾਂਭ ਸੰਭਾਲ ਕਰਨ ਜੋਗੇ ਸੀ ਕਿਉਂਕਿ ਉਨ੍ਹਾਂ ਨੂੰ ਅਜਿਹਾ ਲੱਗਦਾ ਸੀ ਕਿ ਜੇਕਰ ਉਹ ਆਪਣੇ ਪਿੰਡ ਚ ਆਪਣੇ ਘਰ ਦੇ ਵਿਚ ਜਾਣਗੇ ਤਾਂ ਉੱਥੇ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਇੱਥੇ ਸਿੱਖ ਜਥੇਬੰਦੀਆਂ ਇਕੱਠਾ ਹੋਣ ਲੱਗੀਆਂ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਸਾਰਿਆਂ ਨੂੰ ਜਾਣਕਾਰੀ ਦਿੱਤੀ ਗਈ ਇਸ ਦੇ ਨਾਲ ਹੀ ਇੱਥੇ ਕੁੱਝ ਜਥੇਬੰਦੀਆਂ ਆਈਆਂ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਪਰਿਵਾਰਾਂ ਦੇ ਪਸ਼ੂ ਅਤੇ ਇਨ੍ਹਾਂ ਦੀਆਂ ਫਸਲਾਂ ਨੂੰ ਸੰਭਾਲਿਆ ਗਿਆ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਕਿ ਕਿਸ ਤਰੀਕੇ ਨਾਲ ਸੇਵਾਦਾਰਾਂ ਦੇ ਵੱਲੋਂ ਇਨ੍ਹਾਂ ਦੇ ਪਸ਼ੂਆਂ ਦੀ
ਸਾਂਭ ਸੰਭਾਲ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਪੱਠੇ ਪਾਏ ਜਾ ਰਹੇ ਹਨ ਉਨ੍ਹਾਂ ਨੂੰ ਪਾਣੀ ਪਿਲਾਇਆ ਜਾ ਰਿਹਾ ਹੈ ਮੱਝਾਂ ਨੂੰ ਨਿਭਾਇਆ ਜਾ ਰਿਹਾ ਹੈ ਧਾਰਾਂ ਚੋਣੀਆਂ ਜਾ ਰਹੀਆਂ ਹਨ ਸੋ ਇਸ ਤਰੀਕੇ ਨਾਲ ਉਨ੍ਹਾਂ ਦੇ ਵੱਲੋਂ ਸੇਵਾ ਨਿਭਾਈ ਜਾ ਰਹੀ ਹੈ ਇਸਦੇ ਨਾਲ ਹੀ ਇਕ ਸੰਦੇਸ਼ ਵੀ ਮਿਲਦਾ ਹੈ ਕਿ ਜਦੋਂ ਕਿਸੇ ਕੌਮ ਤੇ ਭੀੜ ਪੈਂਦੀ ਹੈ ਤਾਂ ਉਸ ਸਮੇਂ ਇਕੱਠੇ ਹੋ ਜਾਣਾ ਚਾਹੀਦਾ ਹੈ ਕਿਉਂਕਿ ਉਸ ਦੇ ਨਾਲ ਹੀ ਸਮੱਸਿਆ ਦੇ ਨਾਲ ਨਿਪਟਿਆ ਜਾ ਸਕਦਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਮੁਸੀਬਤਾਂ ਦੇ ਨਾਲ ਡਟ ਕੇ ਸਾਹਮਣਾ ਵੀ ਕੀਤਾ ਜਾ ਸਕਦਾ ਹੈ ਇਸ ਮਾਮਲੇ ਸਬੰਧੀ ਤੁਹਾਨੂੰ ਜ਼ਿਆਦਾ ਜਾਣਕਾਰੀ ਦੇ ਦਿੰਦੇ ਹਾਂ ਤਾਂ ਇੱਥੇ ਇਹ ਗੱਲਬਾਤ ਸਾਹਮਣੇ ਆ ਰਹੀ ਹੈ ਕਿ ਗੁੱਜਰਾਂ ਦੇ ਵੱਲੋਂ ਸਿੱਖ ਪਰਿਵਾਰਾਂ ਦੇ ਘਰਾਂ ਦੇ ਅੱਗੇ ਜਾ ਕੇ ਗਾਲ੍ਹਾਂ ਕੱਢੀਆਂ ਜਾ ਰਹੀਆਂ ਸਨ ਜਿਸ ਤੋਂ ਪ੍ਰੇਸ਼ਾਨ ਹੋ ਕੇ ਸਿੱਖ ਪਰਿਵਾਰਾਂ ਦੇ ਵੱਲੋਂ ਇਹ ਕਦਮ ਚੁੱਕਿਆ ਗਿਆ ਅਤੇ ਉਸ ਤੋਂ ਬਾਅਦ ਹੀ ਮਾਹੌਲ ਖ਼ਰਾਬ ਹੋ ਗਿਆ ਸੋ ਹੁਣ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਇਨਸਾਫ ਕੀਤਾ ਜਾਵੇਗਾ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ