ਦੀਪ ਮਠਾੜੂ ਨੇ ਆਪਣੇ ਵਿਆਹ ਦੇ ਵਿੱਚ ਬੁਲਾਏ ਬਾਊਂਸਰ,ਚਾਰੇ ਪਾਸੇ ਹੋ ਕੇ ਚਰਚੇ

Latest Update

ਜਿਵੇਂ ਕਿ ਸਜਾਉਂਦੇ ਹਾਂ ਕਿ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਦੇ ਜ਼ਰੀਏ ਮਸ਼ਹੂਰ ਹੋ ਜਾਂਦੇ ਹਨ ਵੇਖਿਆ ਜਾਵੇ ਤਾਂ ਦੀਪ ਮਠਾੜੂ ਟਿਕ ਟੌਕ ਦੇ ਜ਼ਰੀਏ ਮਸ਼ਹੂਰ ਹੋਇਆ ਸੀ ਉਸ ਤੋਂ ਬਾਅਦ ਉਸ ਨੇ ਸਲਫਾਸ ਖਾ ਲਈ ਸੀ ਉਸ ਦੀ ਵੀਡੀਓ ਵੀ ਉਸ ਨੇ ਸਾਂਝੀ ਕੀਤੀ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਦਾ ਮਜ਼ਾਕ ਵੀ ਉਡਾਇਆ ਗਿਆ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਸੀ ਕਿ ਉਸ ਦੇ ਵੱਲੋਂ ਇਹ ਸਭ ਕੁਝ ਡਰਾਮਾ ਕੀਤਾ ਗਿਆ ਸੀ ਅਤੇ ਉਸ ਨੂੰ ਵੱਖੋ ਵੱਖਰੇ ਨਾਵਾਂ ਦੇ ਨਾਲ ਵੀ ਬੁਲਾਇਆ ਜਾਂਦਾ ਹੈ ਕੁਝ ਲੋਕਾਂ ਦੇ ਵੱਲੋਂ ਉਸ ਨੂੰ ਸਲਫ਼ਾਸਾਂ ਯੋਧਾ ਕਿਹਾ ਜਾਂਦਾ ਹੈ ਸੋਹਣਾ ਦੀਪ ਮਠਾੜੂ ਦਾ ਵਿਆਹ ਹੋਇਆ ਹੈ ਉਸ ਨੇ ਆਪਣੇ ਵਿਆਹ ਦੀ ਪੂਰੀ

ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਲੋਕਾਂ ਤੱਕ ਪਹੁੰਚਾਈ ਆਪਣੇ ਵੱਖੋ ਵੱਖਰੇ ਸੋਸ਼ਲ ਮੀਡੀਆ ਅਕਾਊਂਟਾਂ ਤੋਂ ਉਸ ਨੇ ਲਗਾਤਾਰ ਆਪਣੇ ਵਿਆਹ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੀ ਪਤਨੀ ਸੰਦੀਪ ਦੇ ਨਾਲ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਕੀਤੀਆਂ ਜਿਸ ਤੋਂ ਬਾਅਦ ਹੁਣ ਜਦੋਂ ਉਨ੍ਹਾਂ ਦਾ ਵਿਆਹ ਹੋਇਆ ਹੈ ਤਾਂ ਉਸ ਦੇ ਵਿਚ ਕੁਝ ਬਾਊਂਸਰ ਵੀ ਦਿਖਾਈ ਦਿੱਤੇ ਅਤੇ ਲੋਕਾਂ ਦੇ ਵੱਲੋਂ ਇਸ ਦੇ ਉੱਤੇ ਇੱਕ ਵਾਰ ਫਿਰ ਤੋਂ ਦੀਪ ਮਠਾੜੂ ਦਾ ਮਜ਼ਾਕ ਉਡਾਇਆ ਗਿਆ ਕਿ ਇਹ ਇੰਨਾ ਕਿੰਨਾ ਕੁ ਵੱਡਾ ਸੈਲੀਬ੍ਰਿਟੀ ਸੀ ਜੋ ਇਸ ਨੂੰ ਬਾਊਂਸਰ ਰੱਖਣ ਦੀ ਜ਼ਰੂਰਤ ਪੈ ਗਈ ਇਸ ਮਾਮਲੇ ਸੰਬੰਧੀ ਜਦੋਂ ਇਕ ਪੱਤਰਕਾਰ ਨੇ ਦੀਪ ਮਠਾੜੂ ਤੇ ਸਵਾਲ ਪੁੱਛਿਆ ਕਿ ਲੋਕ ਇਸ ਤਰ੍ਹਾਂ ਦੇ ਸਵਾਲ ਕਰ ਰਹੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਵਿਆਹ ਤੋਂ ਪਹਿਲਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਧ ਮਕੀਆਂ ਆ ਰਹੀਆਂ ਸੀ ਅਤੇ ਉਨ੍ਹਾਂ ਦੀ ਪੱਗ ਨੂੰ ਖਤਰਾ ਸੀ

ਅਤੇ ਉਹ ਕਿਸੇ ਵੀ ਪ੍ਰਕਾਰ ਦੇ ਨਾਲ ਆਪਣੀ ਪੱਗ ਨੂੰ ਉੱਤਰ ਨਾਲ ਨਹੀਂ ਦੇਣਗੇ ਉਸ ਤੋਂ ਬਾਅਦ ਲੋਕਾਂ ਦਾ ਗੁੱਸਾ ਹੋਰ ਵੀ ਜ਼ਿਆਦਾ ਵਧ ਗਿਆ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸਦੇ ਵੱਲੋਂ ਜਾਣ ਬੁੱਝ ਕੇ ਪੱਗ ਦਾ ਸਹਾਰਾ ਲਿਆ ਜਾ ਰਿਹਾ ਹੈ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਜਿਹੜਾ ਵਿਅਕਤੀ ਪੱਗ ਦੀ ਰੱਖਿਆ ਨਹੀਂ ਕਰ ਸਕਦਾ ਉਸ ਨੂੰ ਪੱਗ ਬੰਨ੍ਹਣੀ ਵੀ ਨਹੀਂ ਚਾਹੀਦੀ ਜਾਂ ਫਿਰ ਉਸਦੇ ਵਿੱਚ ਹਿੰਮਤ ਹੀ ਨਾ ਹੋਵੇ ਕਿ ਉਹ ਪੱਗ ਨੂੰ ਬਚਾ ਸਕਦਾ ਹੈ ਤਾਂ ਉੱਥੇ ਉਸ ਨੂੰ ਪੱਗ ਬੰਨ੍ਹਣ ਤੋਂ ਪਹਿਲਾਂ ਸੋਚ ਲੈਣਾ ਚਾਹੀਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਗਏ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ

ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *