ਦੇਖੋ ਕਿਵੇਂ ਮੈਦਾਨਾਂ ਦੇ ਵਿੱਚ ਵੱਡੇ ਵੱਡੇ ਕਰਤੱਬ ਦਿਖਾਉਣ ਵਾਲਾ ਹੋਇਆ ਮਜਬੂਰ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੇਖਣ ਨੂੰ ਮਿਲਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵੱਲੋਂ ਆਪਣੇ ਘਰਾਂ ਦਾ ਗੁਜ਼ਾਰਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਵੀ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਕੋਈ ਨਾ ਕੋਈ ਖ਼ੂਬੀ ਹੁੰਦੀ ਹੈ ਪਰ ਫਿਰ ਵੀ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਮਿਲਦਾ ਜਿਸ ਕਾਰਨ ਜ਼ਿੰਦਗੀ ਦੇ ਵਿੱਚ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਕਰਨਾ ਕਾਫ਼ੀ ਜ਼ਿਆਦਾ ਮੁਸ਼ਕਲ ਲੱਗਦਾ ਹੈ ਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਜੋ ਕਿਸੇ ਸਮੇਂ ਖੇਡ ਦੇ ਮੈਦਾਨਾਂ ਦੇ ਵਿੱਚ ਵੱਡੇ ਵੱਡੇ ਕਰਤੱਬ ਦਿਖਾਇਆ ਕਰਦਾ ਸੀ ਆਪਣੇ ਮੂੰਹ ਦੇ ਨਾਲ ਹਲ ਚੁੱਕ ਦਿੰਦਾ ਸੀ ਅਤੇ ਟਰੈਕਟਰ ਨੂੰ ਵੀ ਖਿੱਚ ਲੈਂਦਾ ਸੀ ਇਸ ਤਰ੍ਹਾਂ ਦੇ ਕਰਤੱਬ ਦਿਖਾਉਂਦਾ ਸੀ

ਅੱਜ ਦੇ ਸਮੇਂ ਵਿੱਚ ਕਾਫ਼ੀ ਜ਼ਿਆਦਾ ਮਜ਼ਬੂਤ ਦਿਖਾਈ ਦੇ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਸਪੋਰਟਸ ਕੋਟੇ ਦੇ ਵਿਚ ਇਸ ਨੂੰ ਨੌਕਰੀ ਵੀ ਮਿਲ ਗਈ ਸੀ ਉਸ ਤੋਂ ਬਾਅਦ ਇਸ ਦੇ ਸਰਟੀਫਿਕੇਟ ਨਹੀਂ ਲਏ ਗਏ ਸੀ ਅਸੀਂ ਕਿਵੇਂ ਨਾ ਕਿਵੇਂ ਕਰਕੇ ਇਸ ਨੂੰ ਨੌਕਰੀ ਤੋਂ ਬਾਹਰ ਕਰ ਦਿੱਤਾ ਗਿਆ ਉਸ ਤੋਂ ਬਾਅਦ ਇਹ ਦਿਹਾੜੀ ਕਰਨ ਲੱਗਿਆ ਅਤੇ ਦਿਹਾੜੀ ਕਰਨ ਦੌਰਾਨ ਇਸ ਨੂੰ ਸੱਟ ਲੱਗ ਗਈ ਜਿਸ ਕਾਰਨ ਕਾਫ਼ੀ ਲੰਬੇ ਸਮੇਂ ਤੋਂ ਹੁਣ ਇਹ ਮੰਜੇ ਤੇ ਪਿਆ ਹੈ ਅਤੇ ਅੱਜ ਇਸ ਦੇ ਘਰ ਦਾ ਗੁਜ਼ਾਰਾ ਬਹੁਤ ਜ਼ਿਆਦਾ ਮੁਸ਼ਕਿਲ ਦੇ ਨਾਲ ਚੱਲਦਾ ਹੈ ਆਪਣੇ ਬੱਚਿਆਂ ਪਰ ਢਿੱਡ ਭਰਨ ਦੇ ਲਈ ਇਸ ਨੂੰ ਦੂਸਰਿਆਂ ਦੇ ਅੱਗੇ ਹੱਥ ਫੈਲਾਉਣੇ ਪੈ ਰਹੇ ਹਨ ਬਹੁਤ

ਜ਼ਿਆਦਾ ਮਜਬੂਰ ਦਿਖਾਈ ਦੇ ਰਿਹਾ ਹੈ ਸੋਹਣ ਇਸਦੇ ਵੱਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਸੋ ਇੱਥੇ ਹੁਣ ਭਗਵੰਤ ਮਾਨ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਇਸ ਤਰ੍ਹਾਂ ਦੀ ਪ੍ਰਤਿਭਾ ਰੱਖਣ ਵਾਲੇ ਲੋਕਾਂ ਦੀ ਮਦਦ ਕੀਤੀ ਜਾਵੇ ਵੇਖਿਆ ਜਾਵੇ ਤਾਂ ਇਨ੍ਹਾਂ ਦੇ ਘਰ ਦੇ ਵਿੱਚ ਬਹੁਤ ਸਾਰੇ ਇਨਾਮ ਦਿਖਾਈ ਦੇ ਰਹੇ ਹਨ ਚਾਰੇ ਪਾਸੇ ਇਨਾਮ ਹੀ ਇਨਾਮ ਇਸ ਤੋਂ ਬਾਅਦ ਇਹ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਇਸ ਵਿਅਕਤੀ ਦੇ ਵਿੱਚ ਸੱਚਮੁੱਚ ਹੀ ਇੱਕ ਕਲਾ ਸੀ ਜਿਸ ਦੇ ਜ਼ਰੀਏ ਇਹ ਆਪਣੇ ਘਰ ਦਾ ਗੁਜ਼ਾਰਾ ਕਰਿਆ ਕਰਦਾ ਸੀ ਪਰ ਅੱਜ ਦੇ ਸਮੇਂ ਵਿੱਚ ਇਸ ਦੇ ਹੱਥ ਕੁਝ ਵੀ ਨਹੀਂ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *