ਤਿੱਨ ਖੇਤੀ ਕਾਨੂੰਨ ਨੂੰ ਰੱਦ ਮੋਦੀ ਨੇ ਕੀਤਾ ਐਲਾਨ

Latest Update

ਹੁਣੇ ਹੁਣੇ PM ਮੋਦੀ ਨੇ ਕੀਤਾ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਵੱਡਾ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾ ਦਾ ਲਾਇਕ ਦਾ ਬਟਨ ਜ਼ਰੂਰ ਲਵਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਦੋਸਤੋ ਪੂੰਝਦੀ ਅੱਜ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ,ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਬੜੇ ਲੰਮੇ ਸਮੇਂ ਤੋਂ ਹੀ ਇਹ ਕਿਸਾਨਾਂ ਵੱਲੋਂ ਸੰਘਰਸ਼ ਚੱਲ ਰਿਹਾ ਸੀ ਤੁਹਾਨੂੰ ਪਤਾ ਹੀ ਹੈ ਕਿ ਇਕ ਸਾਲ ਤੋਂ ਤਕਰੀਬਨ ਉੱਪਰ ਸਮਾਂ ਹੋ ਗਿਆ ਕਿਸਾਨਾਂ ਨੂੰ ਦਿੱਲੀ ਦੀਆਂ ਸੜਕਾਂ ਉੱਤੇ ਬੈਠਿਆਂ ਨੂੰ ਧਰਨੇ ਲਗਾਏ ਹੋਏ।ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਅੱਜ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਮੋਦੀ ਸਰਕਾਰ ਵੱਲੋਂ ਆਪਣੇ ਬਿਆਨਾਂ ਅਨੁਸਾਰ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਅਹਿਮ ਰੱਖਦਿਆਂ ਹੋਇਆਂ ਸਰਕਾਰ ਨੇ ਇਹ ਵੱਡੇ ਫੈਸਲੇ ਲਏ ਹਨ ਕੀ ਇਹ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਲਏ ਗਏ ਹਨ।ਦੋਸਤੋ ਪੀਐਮ ਮੋਦੀ ਨੇ ਆਪਣੇ ਬਿਆਨਾਂ ਅਨੁਸਾਰ ਇਹ ਦੱਸਦਿਆਂ ਹੋਇਆਂ ਕਿਹਾ ਕਿ ਇਸ ਮਹੀਨੇ ਦੇ ਵਿੱਚ ਸ਼ੁਰੂ ਹੋਣ ਜਾ ਰਹੇ ਸੰਸਦ ਸਤਰ ਵਿਚ ਤਿੰਨੇ ਖੇਤੀ ਕਾਨੂੰਨਾਂ ਨੂੰ ਅਪੀਲ ਕਰਨ ਦੇ ਐਲਾਨ ਕਰ ਦਿੱਤੇ ਜਾਣਗੇ ।ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਇਸ ਖ਼ੁਸ਼ੀ ਦੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆ ਉਹ ਆਪਣੇ ਆਪਣੇ ਘਰਾਂ ਵਿੱਚ ਜਿਹੜੇ ਕਿ ਕਿਸਾਨ ਵੀਰ ਧਰਨਾ ਲਗਾ ਕੇ ਬੈਠੇ ਸਨ ।ਉਹ ਆਪਣੇ ਆਪਣੇ ਘਰਾਂ ਵਿੱਚ ਅਤੇ ਆਪਣੀ ਆਪਣੇ ਖੇਤਾਂ ਵਿੱਚ ਜਾ ਕੇ ਕੰਮ ਕਰਨ

ਅਤੇ ਕਿਹਾ ਕਿ ਆਓ ਇਕ ਦੇਸ਼ ਦੀ ਨਵੀਂ ਸ਼ੁਰੂਆਤ ਕਰਦੇ ਹਾਂ ।ਦੋਸਤੋ ਤੁਹਾਨੂੰ ਜਾਣਕਾਰੀ ਮੁਤਾਬਕ ਇਹ ਵੀ ਦੱਸਦੀ ਕਿ ਦੇਸ਼ ਦੀ ਸਰਕਾਰ ਨੇ ਦੇਸ਼ ਨੂੰ ਅੱਗੇ ਵਧਾਉਣ ਲਈ ਅਤੇ ਪ੍ਰਕਿਰਤਕ ਅਜਿਹੀਆਂ ਗਤੀਵਿਧੀਆਂ ਨੂੰ ਲਿਆਉਣ ਲਈ ਇਹ ਵੱਡੇ ਫੈਸਲੇ ਲਏ ਹਨ ।ਕੀ ਆਉ ਮਿਲ ਕੇ ਇਕ ਆਪਣੇ ਦੇਸ਼ ਦੀ ਨਵੀਂ ਸ਼ੁਰੂਆਤ ਕਰੀਏ।ਇਨ੍ਹਾਂ ਵੱਡੇ ਫ਼ੈਸਲਿਆਂ ਦਾ ਨਿਰਣਾ ਲੈਣ ਲਈ ਇਕ ਕਮੇਟੀ ਦਾ ਸੰਗਠਨ ਕੀਤਾ ਜਾਵੇਗਾ ਜਿਸ ਵਿੱਚ ਇਨ੍ਹਾਂ ਵੱਡੇ ਮੁੱਦਿਆਂ ਉੱਤੇ ਗੱਲਬਾਤ ਕੀਤੀ ਜਾਵੇ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *