ਦੇਖੋ ਕਿਵੇਂ ਸ਼ਰਾਬ ਪੀ ਕੇ ਆਉਂਦੇ ਨੇ ਸਕੂਲਾਂ ਦੇ ਵਿੱਚ ਮਾਸਟਰ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਦੇਸ਼ ਦੇ ਵਿੱਚ ਸਿਹਤ ਅਤੇ ਸਿੱਖਿਆ ਨਾਲ ਸਬੰਧਤ ਸਹੂਲਤਾਂ ਹਨ ਉਹ ਬਿਲਕੁਲ ਹੀ ਬੇਕਾਰ ਹੋ ਚੁੱਕੀਆਂ ਹਨ ਭਾਵ ਇਸ ਦੇ ਨਾਲ ਸੰਬੰਧਿਤ ਕੋਈ ਸਹੂਲਤ ਦਿਖਾਈ ਹੀ ਨਹੀਂ ਦੇ ਰਹੀ ਦੇਸ਼ ਨੂੰ ਚਲਾਉਣ ਵਾਲੇ ਜੋ ਲੀਡਰ ਹਨ ਉਨ੍ਹਾਂ ਦੇ ਵੱਲੋਂ ਸਿਰਫ਼ ਆਪਣਾ ਹੀ ਮਤਲਬ ਵੇਖਿਆ ਜਾਂਦਾ ਹੈ ਅਤੇ ਬੱਚਿਆਂ ਦੇ ਭਵਿੱਖ ਦੇ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ ਕਿਸੇ ਵੀ ਪ੍ਰਕਾਰ ਦਾ ਕੋਈ ਐਕਸ਼ਨ ਨਹੀਂ ਲਿਆ ਜਾਂਦਾ ਜੇਕਰ ਕਿਸੇ ਵੱਲੋਂ ਕੋਈ ਗ਼ਲਤੀ ਕੀਤੀ ਜਾਂਦੀ ਹੈ ਤਾਂ ਇਨ੍ਹਾਂ ਲੀਡਰਾਂ ਦੇ ਵੱਲੋਂ ਉਨ੍ਹਾਂ

ਲੋਕਾਂ ਦਾ ਹੀ ਪੱਖ ਪੂਰਿਆ ਜਾਂਦਾ ਹੈ ਜਿਹੜੇ ਲੋਕ ਗਲਤੀਆਂ ਕਰਦੇ ਹਨ ਸੋ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਇਕ ਸਕੂਲ ਦਾ ਹੈੱਡਮਾਸਟਰ ਸ਼ਰਾਬ ਪੀ ਕੇ ਬੇਸੁੱਧ ਹੋ ਚੁੱਕਿਆ ਹੈ ਅਤੇ ਹੇਠਾਂ ਡਿੱਗ ਪੈਂਦਾ ਹੈ ਇਸ ਤੋਂ ਇਲਾਵਾ ਕੁਝ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਉਸ ਨੇ ਸੱਟ ਨਹੀਂ ਪਾਈ ਹੋਈ ਪਰ ਫਿਰ ਵੀ ਉਹ ਸਕੂਲ ਆ ਜਾਂਦਾ ਹੈ ਜਿਸ ਦੌਰਾਨ ਉਹ ਬੱਚਿਆਂ ਨੂੰ ਪੜ੍ਹਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਸੋ ਅੱਜ ਦੇ ਸਮੇਂ ਵਿਚ ਇਸ ਤਰ੍ਹਾਂ ਦੀਆਂ ਜੋ ਘਟਨਾਵਾਂ ਹੁੰਦੀਆਂ ਹਨ ਉਨ੍ਹਾਂ ਨੂੰ ਵੇਖ ਕੇ ਬੱਚਿਆਂ ਨੂੰ ਤਾਂ ਪ੍ਰੇਸ਼ਾਨੀ ਹੁੰਦੀ ਹੀ ਹੈ ਇਸ ਦੇ ਨਾਲ ਹੀ ਬੱਚਿਆਂ ਦੇ ਮਾਂ ਬਾਪ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖ਼ਤਰੇ ਦੇ ਵਿੱਚ ਆ ਜਾਂਦਾ ਹੈ ਤੁਹਾਨੂੰ ਦੱਸ ਦਈਏ ਕਿ ਇਹ ਮਾਮਲਾ ਉਤਰਾਖੰਡ ਦਾ ਹੈ ਅਤੇ ਪਹਿਲਾਂ ਵੀ ਕਈ ਵਾਰ ਇਹ ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ

ਪਰ ਪ੍ਰਸ਼ਾਸਨ ਦੇ ਵੱਲੋਂ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਹੁਣ ਵੇਖਣਾ ਇਹ ਹੋਵੇਗਾ ਕਿ ਹੁਣ ਇਸ ਵਿਅਕਤੀ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਵੇਗੀ।ਮਿਲੇਗੀ ਪਰ ਅਸਲ ਦੇ ਵਿੱਚ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਲੋਕਾਂ ਦੇ ਖਿਲਾਫ ਕਿਸੇ ਪ੍ਰਕਾਰ ਦੀ ਕੋਈ ਖਾਸ ਕਾਰਵਾਈ ਨਹੀਂ ਹੁੰਦੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਦੇਸ਼ ਦੇ ਬੱਚਿਆਂ ਦਾ ਭਵਿੱਖ ਬਹੁਤ ਹੀ ਜ਼ਿਆਦਾ ਖਤਰੇ ਦੇ ਵਿੱਚ ਦਿਖਾਈ ਦੇ ਰਿਹਾ ਹੈ ਜਿਸ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਦਿੱਕਤਾਂ ਹੋਰ ਵੀ ਜ਼ਿਆਦਾ ਵਧ ਸਕਦੀਆਂ ਹਨ ਕਿਉਂਕਿ ਦੇਸ਼ ਦੇ ਲੋਕਾਂ ਦੇ ਵੱਲੋਂ ਇਹ ਮਹਿਸੂਸ ਨਹੀਂ ਕੀਤਾ ਜਾ ਰਿਹਾ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਨਾਲ ਗਲਤ ਹੋਇਆ ਹੈ ਅਤੇ ਕਿਸ ਤਰੀਕੇ ਦੇ ਨਾਲ ਉਹ ਇਸ ਤਰ੍ਹਾਂ ਦੀਆਂ ਮੁਸੀਬਤਾਂ ਤੋਂ ਛੁਟਕਾਰਾ ਪਾ ਸਕਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *