ਅਨਮੋਲ ਗਗਨ ਮਾਨ ਨੇ ਕਰ ਦਿੱਤੀ ਵੱਡੀ ਕਾਰਵਾਈ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿ ਇਸ ਪਾਰਟੀ ਦੇ ਵੱਲੋਂ ਪੰਜਾਬ ਦਾ ਸਿਸਟਮ ਸੁਧਾਰਿਆ ਜਾਵੇਗਾ ਕਿਉਂਕਿ ਇਸ ਪਾਰਟੀ ਦੇ ਵੱਲੋਂ ਚੋਣਾਂ ਤੋਂ ਪਹਿਲਾਂ ਇਹੀ ਵਿਸ਼ਵਾਸ ਪੰਜਾਬ ਦੇ ਲੋਕਾਂ ਨੂੰ ਦਬਾਇਆ ਗਿਆ ਸੀ ਕਿ ਜਿਵੇਂ ਹੀ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਵੇਗੀ ਤਾਂ ਉਸ ਸਮੇਂ ਪੰਜਾਬ ਦੇ ਵਿੱਚ ਜੋ ਕੁਝ ਵੀ ਗ਼ਲਤ ਹੋ ਰਿਹਾ ਹੈ ਉਸ ਨੂੰ ਰੋਕਿਆ ਜਾਵੇਗਾ ਪੰਜਾਬ ਦੇ ਲੋਕਾਂ ਦੀਆਂ ਸਹੂਲਤਾਂ ਦਾ ਖਾਸ ਧਿਆਨ ਰੱਖਿਆ ਜਾਵੇਗਾ ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਨੂੰ ਬਚਾਇਆ ਜਾਵੇਗਾ ਪੰਜਾਬ ਦੀ ਖੇਤੀਬਾੜੀ ਅਤੇ ਪੰਜਾਬ ਦੀ ਧਰਤੀ ਨੂੰ

ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਦੇ ਵੱਲੋਂ ਐਮਐਲਏ ਬਣੀ ਹੈ ਅਤੇ ਖਰੜ ਤੋਂ ਉਨ੍ਹਾਂ ਨੇ ਚੋਣ ਜਿੱਤੀ ਜਿਸ ਤੋਂ ਬਾਅਦ ਉਹ ਖਰੜ ਦੇ ਪਿੰਡਾਂ ਦੇ ਵਿੱਚ ਜਾਇਜ਼ਾ ਲੈਂਦੇ ਹੋਏ ਦਿਖਾਈ ਦੇ ਰਹੇ ਹਨ ਤੇ ਇਸੇ ਦੌਰਾਨ ਹੀ ਉਨ੍ਹਾਂ ਨੂੰ ਇਹ ਖ਼ਬਰ ਮਿਲਦੀ ਹੈ ਕਿ ਇਕ ਪਿੰਡ ਦੇ ਵਿਚ ਇਕ ਫੈਕਟਰੀ ਦੇ ਵੱਲੋਂ ਆਪਣਾ ਜੋ ਵੀ ਕੂੜਾ ਕਰਕਟ ਹੈ ਉਹ ਧਰਤੀ ਦੇ ਵਿੱਚ ਦੱਬਿਆ ਜਾ ਰਿਹਾ ਹੈ ਅਤੇ ਪਿੰਡ ਨੂੰ ਬਰਬਾਦ ਕੀਤਾ ਜਾ ਰਿਹਾ ਹੈ ਇਸ ਦੀ ਸ਼ਿਕਾਇਤ ਜਦੋਂ ਉਨ੍ਹਾਂ ਨੂੰ ਮਿਲੀ ਤਾਂ ਮੌਕੇ ਤੇ ਹੀ ਉਹ ਇੱਥੇ ਪਹੁੰਚ ਗਏ ਅਤੇ ਇੱਥੇ ਜਿਨ੍ਹਾਂ ਅਧਿਕਾਰੀਆਂ ਦੇ ਵੱਲੋਂ

ਇਹ ਸਭ ਕੁਝ ਕੀਤਾ ਜਾ ਰਿਹਾ ਸੀ ਉਨ੍ਹਾਂ ਨੂੰ ਕਿਹਾ ਹੈ ਕਿ ਇੱਥੇ ਜੋ ਵੀ ਲਿਫਾਫੇ ਜਾਂ ਫਿਰ ਜਿਸ ਨੂੰ ਉਹ ਮਿੱਟੀ ਕਹਿ ਰਹੇ ਹਨ ਉਹ ਚੁੱਕਣ ਅਤੇ ਆਪਣੇ ਏਰੀਏ ਦੇ ਵਿਚ ਲਿਜਾ ਕਿ ਰੱਖਣ ਉਸ ਤੋਂ ਬਾਅਦ ਉਹ ਉਸ ਦਾ ਕੁਝ ਵੀ ਕਰ ਸਕਦੇ ਹਨ ਪਰ ਪਿੰਡ ਦੇ ਵਿੱਚ ਗੰਦ ਨਾ ਫੈਲਾਇਆ ਜਾਵੇ ਸੋ ਇੱਥੇ ਇਸ ਤਰ੍ਹਾਂ ਦੀ ਕਾਰਵਾਈ ਕਰਨ ਦੀ ਜ਼ਰੂਰਤ ਹੈ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਫੈਕਟਰੀਆਂ ਹਨ ਜਿਨ੍ਹਾਂ ਦੇ ਵੱਲੋਂ ਨਾਜਾਇਜ਼ ਤਰੀਕੇ ਦੇ ਨਾਲ ਆਪਣਾ ਜੋ ਕੂੜਾ ਕਰਕਟ ਹੁੰਦਾ ਹੈ ਉਸ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਬਹੁਤ ਜ਼ਿਆਦਾ ਨੁਕਸਾਨ ਕੀਤਾ ਜਾ ਰਿਹਾ ਹੈ ਪਾਣੀ ਗੰਦੇ ਕੀਤੇ ਜਾ ਰਹੇ ਹਨ ਧਰਤੀ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ

ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਸਰੀਰ ਥੇ ਜੋ ਨਵੇਂ ਵਿਧਾਇਕ ਬਣੇ ਹਨ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਜਿੱਥੇ ਵੀ ਗੰਦਗੀ ਫੈਲਾਈ ਜਾ ਰਹੀ ਹੈ ਉੱਥੇ ਫੈਕਟਰੀ ਮਾਲਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਖ਼ਾਸਕਰ ਲੁਧਿਆਣਾ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜਿਸਦੇ ਨਾਲ ਲੋਕ ਬਿਮਾਰ ਹੋ ਰਹੇ ਹਨ ਲੋਕਾਂ ਨੂੰ ਗੰਭੀਰ ਸਮੱਸਿਆਵਾਂ ਹੋ ਰਹੀਆਂ ਹਨ ਜੇਕਰ ਹਸਪਤਾਲਾਂ ਨੂੰ ਸੁਧਾਰਨ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਇਹ ਵੀ ਧਿਆਨ ਦੇਣਾ ਪਵੇਗਾ ਕਿ ਬੀਮਾਰੀਆਂ ਫੈਲ ਰਹੀਆਂ ਹਨ ਅਤੇ ਇਨ੍ਹਾਂ ਦੀਆਂ ਜੜ੍ਹਾਂ ਨੂੰ ਪੁੱਟਣਾ ਪਵੇਗਾ ਤਾਂ ਹੀ ਪੰਜਾਬ ਦਾ ਸੁਧਾਰ ਕੀਤਾ ਜਾ ਸਕਦਾ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਲਗਾਤਾਰ ਵਧਦੀਆਂ ਰਹਿਣਗੀਆਂ ਸੂਏ ਤੇ ਹੁਣ ਆਮ

ਆਦਮੀ ਪਾਰਟੀ ਨੂੰ ਸਮੱਸਿਆਵਾਂ ਦੀ ਜੜ੍ਹ ਤਕ ਪਹੁੰਚਣਾ ਚਾਹੀਦਾ ਹੈ ਨਾ ਕਿ ਉਪਰੋਂ ਉਪਰੋਂ ਉਸ ਨੂੰ ਠੀਕ ਕਰਨ ਦਾ ਯਤਨ ਕਰਨਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *