ਸੰਦੀਪ ਨੰਗਲ ਅੰਬੀਆਂ ਦੀ ਮੌ ਤ ਤੋਂ ਬਾਅਦ ਫਿਰ ਚੱਲੀਆਂ ਕਬੱਡੀ ਮੈਚ ਦੌਰਾਨ ਗੋਲੀਆਂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸੰਦੀਪ ਨੰਗਲ ਅੰਬੀਆਂ ਜੋ ਕਿ ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਸੀ ਉਨ੍ਹਾਂ ਦੀ ਮੌ ਤ ਹੋ ਗਈ ਸੀ ਉਨ੍ਹਾਂ ਨੂੰ ਜਾਣ ਬੁੱਝ ਕੇ ਜਾਨੋਂ ਮਾਰ ਦਿੱਤਾ ਗਿਆ ਸੀ ਸ਼ਰ੍ਹੇਆਮ ਉਨ੍ਹਾਂ ਦੇ ਉਤੇ ਗੋਲੀਆਂ ਚਲਾਈਆਂ ਗਈਆਂ ਸੀ ਜਿਸ ਦੇ ਚੱਲਦੇ ਉਨ੍ਹਾਂ ਦੀ ਮੌ ਤ ਹੋ ਗਈ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਸੀ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਸੀ ਕਿ ਆਉਣ ਵਾਲੇ ਸਮੇਂ ਦੇ ਵਿਚ ਕਬੱਡੀ ਦਾ ਕੋਈ ਭਵਿੱਖ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਦੇ ਵਿੱਚ ਕਬੱਡੀ ਦੇ ਲਈ ਬਿਲਕੁਲ ਵੀ ਪਿਆਰ ਨਹੀਂ ਰਹੇਗਾ ਕਿਉਂਕਿ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ

ਨੌਜਵਾਨਾਂ ਦੇ ਵਿੱਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਅਤੇ ਉਹ ਖੇਡਾਂ ਤੋਂ ਦੂਰ ਹੋਣ ਲੱਗ ਜਾਂਦੇ ਹਨ ਇੱਕ ਪਾਸੇ ਸਰਕਾਰ ਦੇ ਵੱਲੋਂ ਖੇਡਾਂ ਦੇ ਵਿੱਚ ਅੱਗੇ ਜਾਣ ਵਾਲੇ ਨੌਜਵਾਨਾਂ ਦਾ ਸਾਥ ਨਹੀਂ ਦਿੱਤਾ ਜਾਂਦਾ ਉਨ੍ਹਾਂ ਨੂੰ ਕੋਈ ਨੌਕਰੀ ਨਹੀਂ ਦਿੱਤੀ ਜਾਂਦੀ ਜਾਂ ਫਿਰ ਉਨ੍ਹਾਂ ਦੀ ਕਿਸੇ ਪ੍ਰਕਾਰ ਦੇ ਨਾਲ ਬਾਂਹ ਨਹੀਂ ਫੜੀ ਜਾਂਦੀ ਅਤੇ ਦੂਸਰੇ ਪਾਸੇ ਇਸ ਤਰ੍ਹਾਂ ਦੇ ਮਾਹੌਲ ਪੈਦਾ ਹੋ ਜਾਂਦੇ ਹਨ ਜਿਸ ਦੇ ਚਲਦੇ ਸਮੱਸਿਆ ਹੋਰ ਵੀ ਜ਼ਿਆਦਾ ਵਧ ਜਾਂਦੀ ਹੈ ਪਰ ਫਿਰ ਵੀ ਕੁਝ ਕਬੱਡੀ ਮੈਚ ਹੋ ਰਹੇ ਸੀ ਪਰ ਹੁਣ ਇੱਕ ਖ਼ਬਰ ਫਿਰ ਤੋਂ ਸਾਹਮਣੇ ਆਈ ਹੈ ਜਿਸ ਨੇ ਚਾਰੇ ਪਾਸੇ ਦਹਿਸ਼ਤ ਫੈਲਾ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਪਿੰਡ ਕੋਠਾ ਗੁਰੂ ਵਿਖੇ ਗੋਲੀ ਚੱਲੀ ਹੈ ਇੱਥੇ ਇਕ ਕਬੱਡੀ ਮੈਚ ਹੋ ਰਿਹਾ ਸੀ

ਇਸੇ ਦੌਰਾਨ ਹੀ ਮਾਹੌਲ ਤਣਾਅਪੂਰਨ ਬਣਿਆ ਹੈ ਫਿਲਹਾਲ ਇਸ ਮਾਮਲੇ ਸਬੰਧੀ ਚਾਰ ਜਣਿਆਂ ਨੂੰ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਸੋ ਜੇਕਰ ਲਗਾਤਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਤਾਂ ਪੰਜਾਬ ਦੇ ਵਿੱਚ ਕਬੱਡੀ ਦਾ ਭਵਿੱਖ ਖਤਮ ਹੋ ਜਾਵੇਗਾ ਕਬੱਡੀ ਤੋਂ ਨੌਜਵਾਨ ਦੂਰ ਚਲੇ ਜਾਣਗੇ ਜਿਵੇਂ ਕਿਸੇ ਜਾਣਦੀ ਹਾਂ ਕਿ ਕਬੱਡੀ ਦੀ ਸਾਡੇ ਪੰਜਾਬ ਦੇ ਵਿੱਚ ਬਹੁਤ ਵੱਡੀ ਅਹਿਮੀਅਤ ਹੈ ਅਤੇ ਜੇਕਰ ਇਸ ਕਬੱਡੀ ਖੇਡ ਤੋਂ ਪੰਜਾਬ ਦੇ ਨੌਜਵਾਨ ਦੂਰ ਹੁੰਦੇ ਹਨ ਤਾਂ ਇਸ ਦੇ ਨਾਲ ਪੰਜਾਬ ਨੂੰ ਇੱਕ ਬਹੁਤ ਵੱਡਾ ਘਾਟਾ ਪਵੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *