ਪੁਲਿਸ ਮੁਲਾਜ਼ਮ ਕਰ ਰਿਹਾ ਸੀ ਗਲਤ ਕੰਮ ਨੌਜਵਾਨਾਂ ਨੇ ਫੜਿਆ ਰੰਗੇ ਹੱਥੀਂ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦਾ ਸਿਸਟਮ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਜਿਸਦੇ ਚੱਲਦੇ ਕਈ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਲੋਕਾਂ ਨੂੰ ਆਪਣਾ ਕੰਮਕਾਰ ਕਰਵਾਉਣ ਦੇ ਲਈ ਮੁਲਾਜ਼ਮਾਂ ਦੀਆਂ ਜੇਬਾਂ ਭਰਨੀਆਂ ਪੈ ਜਾਂਦੀਆਂ ਹਨ ਸਰਕਾਰੀ ਫੀਸਾਂ ਤਾਂ ਉਹ ਦਿੰਦੇ ਹੀ ਹਨ ਇਸ ਦੇ ਨਾਲ ਹੀ ਜਿਹਡ਼ੇ ਮੁਲਜ਼ਮਾਂ ਤੋਂ ਕੰਮ ਕਰਵਾਉਂਦੇ ਹਨ ਉਨ੍ਹਾਂ ਦੀਆਂ ਵੀ ਜੇਬਾਂ ਭਰਨੀਆਂ ਪੈਂਦੀਆਂ ਹਨ ਇੱਕ ਪਾਸੇ ਲੋਕ ਪਹਿਲਾਂ ਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹਨ ਅਤੇ ਦੂਸਰੇ ਪਾਸੇ ਜਦੋਂ ਨਾਜਾਇਜ਼ ਤਰੀਕੇ ਦੇ ਨਾਲ ਉਨ੍ਹਾਂ ਤੋਂ ਪੈਸੇ ਲੈ ਲਏ ਜਾਂਦੇ ਹਨ ਇਸ ਕਾਰਨ ਉਨ੍ਹਾਂ ਨੂੰ ਹੋਰ ਵੀ

ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਮਾਂ ਦਾ ਹੈ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸ ਦੇ ਚਲਦੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦਾ ਸਿਸਟਮ ਸੁਧਾਰਨ ਦੀ ਗੱਲ ਕੀਤੀ ਗਈ ਹੈ ਅਤੇ ਸੂਤਰਾਂ ਦਾ ਕਹਿਣਾ ਹੈ ਕਿ ਜਿਹੜੇ ਵੀ ਲੋਕਾਂ ਦੇ ਵੱਲੋਂ ਗ਼ਲਤ ਤਰੀਕੇ ਦੇ ਨਾਲ ਪੈਸੇ ਲਏ ਜਾਂਦੇ ਹਨ ਉਹਨਾਂ ਦੇ ਖਿਲਾਫ ਕਾਰਵਾਈ ਜ਼ਰੂਰ ਹੋਵੇਗੀ ਇਸ ਦੇ ਚੱਲਦੇ ਲੋਕਾਂ ਦੇ ਵਿੱਚ ਵੀ ਕਾਫ਼ੀ ਜ਼ਿਆਦਾ ਹਿੰਮਤ ਦਿਖਾਈ ਦੇ ਰਹੀ ਹੈ ਉਨ੍ਹਾਂ ਦੇ ਵੱਲੋਂ ਵੀ ਮੁਲਾਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਨਵੀਂ ਆ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇੱਕ ਪੁਲੀਸ ਮੁਲਾਜ਼ਮ ਦੇ ਵੱਲੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ

ਲਈ ਜਾ ਰਹੀ ਸੀ ਇਸ ਦੌਰਾਨ ਹੀ ਕੁਝ ਵਿਅਕਤੀਆਂ ਦੇ ਵੱਲੋਂ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਜਾਂਦਾ ਹੈ ਇਸ ਦੌਰਾਨ ਕਾਫ਼ੀ ਜ਼ਿਆਦਾ ਖਿੱਚੋਤਾਣ ਹੁੰਦੀ ਦਿਖਾਈ ਦੇ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਖੁਦ ਹੀ ਆਪਣੀਆਂ ਸਮੱਸਿਆਵਾਂ ਦੇ ਲਈ ਇਨਸਾਫ ਦੀ ਮੰਗ ਕਰਨੀ ਪਵੇਗੀ ਇਨਸਾਫ ਕਰਵਾਉਣਾ ਪਵੇਗਾ ਜਦੋਂ ਤਕ ਲੋਕਾਂ ਦੇ ਅੰਦਰ ਡਰ ਹੈ ਕਿ ਮੁਲਾਜ਼ਮ ਉਨ੍ਹਾਂ ਦਾ ਨੁਕਸਾਨ ਕਰ ਸਕਦੇ ਹਨ ਉਸ ਸਮੇਂ ਤੱਕ ਪੰਜਾਬ ਦੇ ਸਿਸਟਮ ਨੂੰ ਸੰਵਾਰਿਆ ਨਹੀਂ ਜਾ ਸਕਦਾ ਇਨ੍ਹਾਂ ਮੁਲਾਜ਼ਮਾਂ ਦੇ ਵੱਲੋਂ ਜਦੋਂ ਤਕ ਆਪਣੀਆਂ ਆਦਤਾਂ ਨਹੀਂ

ਸੁਧਾਰੀਆਂ ਜਾ ਸਕਦੀਆਂ ਉਸ ਸਮੇਂ ਤੱਕ ਸਰਕਾਰ ਭਾਵੇਂ ਕਿੰਨੇ ਵੀ ਉਨ੍ਹਾਂ ਜਾਂ ਨਿਯਮ ਕਿਉਂ ਨਾ ਬਣਾ ਲਵੇ ਉਸ ਸਮੇਂ ਤਕ ਸਮੱਸਿਆ ਦਾ ਸਮਾਧਾਨ ਨਹੀਂ ਹੋ ਸਕਦਾ ਕਿਉਂਕਿ ਇੱਥੇ ਪੰਜਾਬ ਦੇ ਵਿੱਚ ਮੁਲਜ਼ਮ ਬਣਦੇ ਤਾਂ ਹਨ ਪਰ ਇਨ੍ਹਾਂ ਨੂੰ ਲਾਗੂ ਕਰਨਾ ਕਾਫ਼ੀ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਜਾਂ ਫਿਰ ਸਹੀ ਤਰੀਕੇ ਨਾਲ ਲਾਗੂ ਕੀਤਾ ਹੀ ਨਹੀਂ ਜਾਂਦਾ ਜਿਸ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *