ਸਿੱਖਾਂ ਅਤੇ ਗੁੱਜਰਾਂ ਦੀ ਲੜਾਈ ਬਾਰੇ ਹੋਇਆ ਵੱਡਾ ਖ਼ੁਲਾਸਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿਸੇ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਮਜੀਠਾ ਦੇ ਪਿੰਡ ਅਨਾਇਤਪੁਰਾ ਦੇ ਵਿੱਚ ਗੁੱਜਰਾਂ ਅਤੇ ਸਿੱਖਾਂ ਦੇ ਵਿਚਕਾਰ ਲੜਾਈ ਹੋਈ ਸੀ ਜਿਸ ਦੇ ਚੱਲਦੇ ਦੋ ਗੁੱਜਰ ਮਾਰੇ ਗਏ ਉਸ ਤੋਂ ਬਾਅਦ ਮਾਹੌਲ ਹੋਰ ਵੀ ਜ਼ਿਆਦਾ ਖ਼ਰਾਬ ਹੋ ਗਿਆ ਸੀ ਦੱਸਿਆ ਜਾ ਰਿਹਾ ਸੀ ਕਿ ਗੁੱਜਰਾਂ ਦੇ ਵੱਲੋਂ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਦੇ ਕਾਰਨ ਹੀ ਲੜਾਈ ਹੋਈ ਤੇ ਜਦੋਂ ਦੋ ਗੁੱਜਰ ਮਾਰੇ ਗਏ ਤਾਂ ਉਸ ਤੋਂ ਬਾਅਦ ਵੀ ਗੁੱਜਰਾਂ ਦੇ ਵੱਲੋਂ ਸਿੱਖ ਪਰਿਵਾਰਾਂ ਨੂੰ ਧਮਕਾਇਆ ਜਾ ਰਿਹਾ ਸੀ ਜਿਸ ਦੇ ਚੱਲਦੇ ਸਿੱਖ ਪਰਿਵਾਰ ਆਪਣੇ ਘਰਾਂ ਨੂੰ ਛੱਡ ਕੇ ਚਲੇ ਗਏ ਉਸ ਤੋਂ ਬਾਅਦ

ਮਾਹੌਲ ਹੋਰ ਵੀ ਜ਼ਿਆਦਾ ਖਰਾਬ ਹੋਣ ਲੱਗਿਆ ਉਨ੍ਹਾਂ ਦੇ ਪਸ਼ੂ ਅਤੇ ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਹੋਣ ਲੱਗੀਆਂ ਅਤੇ ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਇੱਥੇ ਪਹੁੰਚਦੀਆਂ ਹਨ ਅਤੇ ਸਿੱਖ ਜੱਥੇਬੰਦੀਆਂ ਦੇ ਵੱਲੋਂ ਮਾਹੌਲ ਨੂੰ ਕਾਬੂ ਵਿੱਚ ਕੀਤਾ ਜਾਂਦਾ ਹੈ ਉਨ੍ਹਾਂ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਨੂੰ ਜਾਣਬੁੱਝ ਕੇ ਧਰਮ ਦਾ ਮੁੱਦਾ ਬਣਾਇਆ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਗੁੱਜਰਾਂ ਦੇ ਵੱਲੋਂ ਸਿੱਖਾਂ ਦੇ ਨਾਲ ਬਹੁਤ ਕੁਝ ਗ਼ਲਤ ਕੀਤਾ ਜਾ ਰਿਹਾ ਹੈ ਇਸ ਲਈ ਇਨ੍ਹਾਂ ਨੂੰ ਪਿੰਡਾਂ ਦੇ ਵਿੱਚੋਂ ਬਾਹਰ ਕਰ ਦੇਣਾ ਚਾਹੀਦਾ ਹੈ ਹੁਣ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਕੁਝ ਮੁਸਲਮਾਨ ਭਾਈਚਾਰੇ ਦੇ ਅਤੇ ਕੁਝ ਸਿੱਖ ਭਾਈਚਾਰੇ ਦੇ ਲੋਕ ਦਿਖਾਈ ਦੇ ਰਹੇ

ਹਨ ਉੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਦੋ ਪਰਿਵਾਰਾਂ ਦੇ ਵਿਚਕਾਰ ਲੜਾਈ ਹੋਈ ਸੀ ਅਤੇ ਇਸ ਨੂੰ ਧਰਮ ਦਾ ਨਾਮ ਨਾ ਦਿੱਤਾ ਜਾਵੇ ਅਤੇ ਨਾ ਹੀ ਮਾਹੌਲ ਖ਼ਰਾਬ ਕੀਤਾ ਜਾਵੇ ਕਿਉਂਕਿ ਮੁਸਲਮਾਨਾਂ ਦੀ ਅਤੇ ਸਿੱਖਾਂ ਦੀ ਗੂੜ੍ਹੀ ਸਾਂਝ ਹੈ ਭਾਈ ਮਰਦਾਨਾ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਾਮ ਵਰਤਦਿਆਂ ਹੋਇਆਂ ਉਨ੍ਹਾਂ ਦੇ ਵੱਲੋਂ ਉਦਾਹਰਨਾਂ ਦਿੱਤੀਆਂ ਜਾ ਰਹੀਆਂ ਹਨ ਪਰ ਇਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਮਾਹੌਲ ਨੂੰ ਸ਼ਾਂਤ ਰੱਖਣ ਦੇ ਲਈ ਲੋਕਾਂ ਨੂੰ ਸਮਝਦਾਰੀ ਦਿਖਾਉਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/R8E_IZIQ8is

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *