ਹੁਣੇ ਹੁਣੇ ਮੋਦੀ ਸਰਕਾਰ ਦਾ ਇਨ੍ਹਾਂ ਕਿਸਾਨਾਂ ਲਈ ਆਇਆ ਸਖ਼ਤ ਹੁਕਮ

Latest Update

ਇਨ੍ਹਾਂ ਕਿਸਾਨਾਂ ਲਈ ਆ ਗਿਆ ਮੋਦੀ ਸਰਕਾਰ ਦਾ ਹੁਕਮ-ਲੱਗੇਗਾ ਇਹ ਝਟਕਾ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਕੇਂਦਰ ਸਰਕਾਰ ਵਲੋਂ ਜਿਥੇ ਕਿਸਾਨਾਂ ਦੇ ਹਿੱਤ ਵਿੱਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਉਥੇ ਕੇਂਦਰ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦੇ ਜ਼ਰੀਏ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ ਕਿਸਾਨਾਂ ਇਹ ਕਾਲੇ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਦੱਸੇ ਗਏ ਜਿਸ ਵਾਸਤੇ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਕਾਲੀ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਇਨ੍ਹਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕੇਂਦਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਹੁਣ ਕਿਸਾਨਾਂ ਲਈ ਮੋਦੀ ਸਰਕਾਰ ਵੱਲੋਂ ਇਹ ਹੁਕਮ ਲਾਗੂ ਹੋ ਗਿਆ ਹੈ

ਜਿਥੇ ਕਿਸਾਨਾਂ ਨੂੰ ਭਾਰੀ ਝਟਕਾ ਲੱਗੇਗਾ ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਬਹੁਤ ਸਾਰੇ ਕਰੋੜਾਂ ਦੀ ਗਿਣਤੀ ਵਿੱਚ ਕਿਸਾਨਾਂ ਨੂੰ ਫ਼ਾਇਦਾ ਹੋਇਆ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਚ ਪੈਸਿਆਂ ਨੂੰ ਵਾਪਸ ਲਿਆ ਜਾਵੇਗਾ ਜਿਨ੍ਹਾਂ ਵੱਲੋਂ ਧੋਖੇਬਾਜ਼ੀ ਅਤੇ ਫ਼ਰਜ਼ੀ ਵਾਲੇ ਦੇ ਤਹਿਤ ਇਸ ਯੋਜਨਾ ਦਾ ਫਾਇਦਾ ਲਿਆ ਗਿਆ ਸੀ ਸਰਕਾਰ ਵੱਲੋਂ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਸਕੀਮ ਦਾ ਫਾਇਦਾ ਲੈਣ ਵਾਲੇ ਕਿਸਾਨਾਂ ਦੇ ਖਾਤੇ ਵਿਚ ਸਾਲਾਨਾ ਛੇ ਹਜ਼ਾਰ ਰੁਪਏ ਸਰਕਾਰ ਵੱਲੋਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *