ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪ੍ਰਾਈਵੇਟ ਸਕੂਲਾਂ ਤੇ ਕਸਿਆ ਸ਼ਿਕੰਜਾ

Latest Update

ਸੋਸ਼ਲ ਮੀਡੀਆ ਦੇ ਉੱਤੇ ਜਦੋਂ ਵੀ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਈ ਅਜਿਹੇ ਐਲਾਨ ਕੀਤੇ ਗਏ ਨੇ ਅਤੇ ਉਨ੍ਹਾਂ ਦੇ ਇਨ੍ਹਾਂ ਅੈਲਾਨ ਕੀਤੇ ਜਾਣ ਦੇ ਬਾਅਦ ਲੋਕਾਂ ਦੇ ਵਿੱਚ ਵੀ ਖੁਸ਼ੀ ਦੀ ਲਹਿਰ ਵੇਖੀ ਜਾਂਦੀ ਹੈ ਕਿਉਂਕਿ ਲੋਕਾਂ ਦੇ ਵੱਲੋਂ ਹਮੇਸ਼ਾ ਹੀ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਹੁਣ ਪੰਜਾਬ ਦੀ ਨੁਹਾਰ ਬਿਲਕੁਲ ਬਦਲ ਦਿੱਤੀ ਜਾਵੇਗੀ ਕਿਉਂਕਿ ਉਹ ਹਮੇਸ਼ਾ ਹੀ ਇਕ ਨਵਾਂ ਪੰਜਾਬ ਸਿਰਜਣ ਦੀ ਗੱਲ ਕਰਦੇ ਹਨ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਗੱਲ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਜੋ ਐਮਐਲਏ ਦੀਆਂ ਪੈਨਸ਼ਨਾਂ ਬੰਦ ਕੀਤੀਆਂ ਗਈਆਂ ਹਨ ਉਨ੍ਹਾਂ ਨੇ ਆਪਣੇ ਇਸ ਫ਼ੈਸਲੇ ਵਿੱਚ ਕਿਹਾ ਕਿ ਹੁਣ ਪੰਜਾਬ ਦਾ ਖਜ਼ਾਨਾ ਪੰਜਾਬ ਦੇ ਲੋਕਾਂ ਦੇ ਲਈ ਹੋਵੇਗਾ

ਸਭ ਤੋਂ ਪਹਿਲਾਂ ਭਗਵੰਤ ਮਾਨ ਦੇ ਵੱਲੋਂ ਬੇਰੁਜ਼ਗਾਰ ਪੈਂਤੀ ਹਜ਼ਾਰ ਅਧਿਆਪਕਾਂ ਨੂੰ ਨੌਕਰੀ ਦੇਣ ਦਾ ਅੈਲਾਨ ਕੀਤਾ ਅਤੇ ਉਸ ਤੋਂ ਬਾਅਦ ਪੱਚੀ ਹਜ਼ਾਰ ਨਵੀਂਆਂ ਹੋਰ ਨੌਕਰੀਆਂ ਕੱਢੀਆਂ ਗਈਆਂ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਪੰਦਰਾਂ ਹਜਾਰ ਨੌਕਰੀਆਂ ਕਾਰਪੋਰੇਟ ਘਰਾਣੇ ਦੇ ਵਿਚ ਵਿਚ ਦੱਸ ਹਜ਼ਾਰ ਨੌਕਰੀਆਂ ਪੁਲੀਸ ਮਹਿਕਮੇ ਵਿੱਚ ਕੱਢੀਆਂ ਗਈਆਂ ਜਦੋਂ ਲੋਕਾਂ ਦੇ ਵਿਚ ਇਹ ਗੱਲ ਪਹੁੰਚੀ ਤਾਲੂ ਕਾਫੀ ਜ਼ਿਆਦਾ ਖੁਸ਼ ਸੀ ਅਤੇ ਉੱਥੇ ਹੀ ਨੌਕਰੀਆਂ ਹੀ ਜ਼ਿਆਦਾ ਸਮਾਂ ਨਹੀਂ ਲਗਾਈਆਂ ਜਾਣਗੀਆਂ ਇਹ ਇੱਕ ਮਹੀਨੇ ਦੇ ਅੰਦਰ ਅੰਦਰ ਹੀ ਅਸਾਮੀਆਂ ਨੂੰ ਭਰਿਆ ਜਾਵੇਗਾ ਸਾਡੇ ਨੌਜਵਾਨ ਆਪਣੀਆਂ ਡਿਗਰੀਆਂ ਦੇ ਮੁਤਾਬਿਕ ਇਨ੍ਹਾਂ ਪੋਸਟਾਂ ਦੇ ਹੱਕਦਾਰ ਹੋਣਗੇ

ਅਤੇ ਇਸ ਦੇ ਵਿੱਚ ਕੋਈ ਵੀ ਰਿਸ਼ਵਤ ਨਹੀਂ ਚੱਲੇਗੀ ਉਥੇ ਪ੍ਰਾਈਵੇਟ ਸਕੂਲਾਂ ਦੇ ਵਿਚ ਜਿੱਥੇ ਲਗਾਤਾਰ ਐਡਮਿਸ਼ਨ ਦੀ ਫੀਸ ਨੂੰ ਵਧਾਇਆ ਜਾਂਦਾ ਹੈ ਭਗਵੰਤ ਮਾਨ ਦਾ ਕਹਿਣਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਆਪਣੇ ਹਿਸਾਬ ਨਾਲ ਫੀਸ ਨਹੀਂ ਵਧਾ ਸਕਣਗੇ ਅਤੇ ਬੱਚਿਆਂ ਦੀਆਂ ਕਿਤਾਬਾਂ ਅਤੇ ਵਰਦੀ ਇੱਕੋ ਇੱਕ ਦੁਕਾਨ ਤੋਂ ਨਹੀਂ ਮਿਲਣੀ ਚਾਹੀਦੀ ਸਗੋਂ ਸਾਰੀਆਂ ਆਸੇ ਪਾਸੇ ਦੀਆਂ ਦੁਕਾਨਾਂ ਦੇ ਉੱਪਰ ਉਭਰਦੀ ਜ਼ਰੂਰ ਮੌਜੂਦ ਹੋਣੀ ਚਾਹੀਦੀ ਹੈ ਕਿਉਂਕਿ ਬੱਚਿਆਂ ਦੇ ਨਾਲ ਇਸ ਤਰੀਕੇ ਨਾਲ ਵੀ ਲੁੱਟ ਕੀਤੀ ਜਾਂਦੀ ਹੈ ਕਿਉਂਕਿ ਕਮਿਸ਼ਨ ਕਰਨ ਤੋਂ ਬਾਅਦ ਹੀ ਸਕੂਲਾਂ ਵੱਲੋਂ ਬੱਚਿਆਂ ਨੂੰ ਇਕ ਦੁਕਾਨ ਤੋਂ ਵਰਦੀ ਅਤੇ ਕਿਤਾਬਾਂ ਖ਼ਰੀਦਣ ਲਈ ਕਿਹਾ ਜਾਂਦਾ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *