ਦੇਖੋ ਕਿਵੇਂ ਕੁਡ਼ੀਆਂ ਦੇ ਵਿੱਚ ਖੜਕ ਪਈ ਡਾਂਗ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਰਨ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੇ ਅਜਿਹੇ ਮੁੱਦੇ ਵੇਖਣ ਨੂੰ ਮਿਲਦੇ ਹਨ ਜਿੱਥੇ ਕੁਝ ਨੌਜਵਾਨਾਂ ਦੇ ਵਿਚਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਕੋਈ ਝਗੜਾ ਹੋ ਜਾਂਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਇੱਕ ਦੂਸਰੇ ਨੂੰ ਕਾਲਾ ਕੱਟੀਆਂ ਜਾਂਦੀਆਂ ਹਨ ਟਾਈਮ ਪਾਏ ਜਾਂਦੇ ਹਨ ਜਾਂ ਫਿਰ ਹੋਰ ਵੀ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ ਮਾਹੌਲ ਕਾਫੀ ਜਗ੍ਹਾ ਖ਼ਰਾਬ ਹੋ ਜਾਂਦਾ ਹੈ ਖ਼ਾਸਕਰ ਗਾਇਕਾਂ ਦੇ ਵਿਚਕਾਰ ਇਹ ਸਾਰੀਆਂ ਚੀਜ਼ਾਂ ਕਾਫ਼ੀ ਜਗ੍ਹਾ ਵੇਖਣ ਨੂੰ ਮਿਲ ਰਹੀਆਂ ਹਨ ਪਰ ਉੱਥੇ ਹੀ ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਕੁੜੀਆਂ

ਦੇ ਵੱਲੋਂ ਵੀ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸਦੇ ਚੱਲਦੇ ਉਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਆਪਣੇ ਇਹ ਜੋ ਮਾਮਲੇ ਹੁੰਦੇ ਹਨ ਉਨ੍ਹਾਂ ਨੂੰ ਸਾਂਝਾ ਕੀਤਾ ਜਾਂਦਾ ਹੈ ਅਤੇ ਹੁਣ ਸੋਸ਼ਲ ਮੀਡੀਆ ਦੇ ਉੱਤੇ ਮਸ਼ਹੂਰ ਹੋਣ ਵਾਲੀਆਂ ਸੁਰਲੀਨ ਅਤੇ ਰੋਜ਼ਲੀਨ ਦੇ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਹੈ ਅਤੇ ਵੀਡਿਓਜ਼ ਇਨ੍ਹਾਂ ਦੇ ਵੱਲੋਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਇਕ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਲੜਕੀ ਦੂਸਰੀ ਲੜਕੀ ਦੀ ਸੋਸਾਇਟੀ ਦੇ ਵਿੱਚ ਚਲੀ ਜਾਂਦੀ ਹੈ ਅਤੇ ਉਥੇ ਖਡ਼੍ਹੇ ਸਕਿਊਰਿਟੀ ਗਾਰਡ ਨੂੰਹ ਕਹਿੰਦੀ ਹੈ ਕਿ ਉਸ ਦੀ ਕਿਸੇ ਲੜਕੀ ਦੇ ਨਾਲ ਲੜਾਈ ਹੈ ਤੇ ਉਸ ਨੂੰ ਬਾਹਰ ਬੁਲਾਇਆ ਜਾਵੇ ਪਰ ਸਕਿਉਰਿਟੀ ਗਾਰਡ

ਦੇ ਵੱਲੋਂ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਂਦਾ ਅਤੇ ਦੂਸਰੇ ਪਾਸੇ ਜਿਸ ਲੜਕੀ ਦੇ ਨਾਲ ਉਹ ਲੜਾਈ ਕਰਨ ਦੇ ਲਈ ਆਈ ਸੀ ਉਸਦੇ ਵੱਲੋਂ ਕਿਹਾ ਜਾਂਦਾ ਹੈ ਕਿ ਇਸ ਨੇ ਜਾਣ ਬੁੱਝ ਕੇ ਸਕਿਓਰਿਟੀ ਗਾਰਡ ਨੂੰ ਦੱਸਿਆ ਕਿ ਉਹ ਲੜਾਈ ਕਰਨ ਲਈ ਆਈ ਹੈ ਕਿਉਂਕਿ ਜਦੋਂ ਕੋਈ ਸਕਿਉਰਿਟੀ ਗਾਰਡ ਨੂੰ ਵੀ ਦੱਸੇਗਾ ਤਾਂ ਇਹ ਸੁਭਾਵਿਕ ਦੀ ਗੱਲ ਹੈ ਕਿ ਸਕਿਉਰਿਟੀ ਗਾਰਡ ਕਿਸੇ ਵੀ ਕੀਮਤ ਤੇ ਉਸ ਨੂੰ ਅੰਦਰ ਨਹੀਂ ਜਾਣ ਦੇਵੇਗਾ ਸੋ ਦੋਨਾਂ ਦੇ ਵਲੋਂ ਹੀ ਇਕ ਦੂਸਰੇ ਨੂੰ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ ਅਤੇ ਇਕ ਦੂਸਰੇ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ ਸੋ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ

ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਇਨ੍ਹਾਂ ਕੁੜੀਆਂ ਦੇ ਦਿਮਾਗ਼ ਖ਼ਰਾਬ ਹੋ ਚੁੱਕੇ ਹਨ ਇਨ੍ਹਾਂ ਦੇ ਵੱਲੋਂ ਕੋਈ ਚੰਗਾ ਕੰਮ ਨਹੀਂ ਕੀਤਾ ਜਾਂਦਾ ਲੋਕਾਂ ਸਾਹਮਣੇ ਆ ਕੇ ਆਪਣੀ ਇੱਜ਼ਤ ਖਰਾਬ ਕੀਤੀ ਜਾਂਦੀ ਹੈ ਗਾਲ੍ਹਾਂ ਕੱਢੀਆਂ ਜਾਂਦੀਆਂ ਹਨ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੋਨਾਂ ਨੂੰ ਹੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਦੋਨਾਂ ਨੂੰ ਹੀ ਫੁਕਰੀਆਂ ਕਹਿ ਕੇ ਬੁਲਾਇਆ ਜਾ ਰਿਹਾ ਹੈ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ ਕਿਉਂਕਿ ਇਸ ਤਰ੍ਹਾਂ ਦੀਆਂ ਕੁਡ਼ੀਆਂ ਤੇ ਵੱਲੋਂ ਹੀ ਅਕਸਰ ਸੋਸ਼ਲ ਮੀਡੀਆ ਦੇ ਉੱਤੇ ਗ਼ਲਤ ਵੀਡਿਓਜ਼ ਪਾਈਆਂ ਜਾਂਦੀਆਂ ਹਨ ਅਤੇ ਸਮਾਜ ਨੂੰ ਗਲਤ ਸੇਧ ਦਿੱਤੀ ਜਾਂਦੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *