ਦੇਖੋ ਕਿਵੇਂ ਇਸ ਤਸਵੀਰ ਨੇ ਖੜ੍ਹੇ ਕੀਤੇ ਵੱਡੇ ਸਵਾਲ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਸਾਡੇ ਦੇਸ਼ ਦੇ ਵਿੱਚ ਜੋ ਕੁਝ ਵੀ ਹੋ ਰਿਹਾ ਹੈ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਕਰ ਰਿਹਾ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸਿਹਤ ਅਤੇ ਸਿੱਖਿਆ ਦੇ ਨਾਲ ਸੰਬੰਧਿਤ ਸਹੂਲਤਾਂ ਬਹੁਤ ਹੀ ਜ਼ਿਆਦਾ ਘਟੀਆ ਹੋ ਚੁੱਕੀਆਂ ਹਨ ਭਾਵੇਂ ਕਿ ਸਿਆਸੀ ਲੀਡਰਾਂ ਦੇ ਵੱਲੋਂ ਜਾਂ ਫਿਰ ਨੇਤਾਵਾਂ ਦੇ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਇਸ ਤੋਂ ਇਲਾਵਾ ਦਾਅਵੇ ਵੀ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਅਸਲੀਅਤ ਕੁਝ ਹੋਰ ਹੀ ਨਜ਼ਰ ਆਉਂਦੀ ਹੈ ਅਤੇ ਹੁਣ ਇੱਕ

ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਮ੍ਰਿਤਕ ਮਾਂ ਨੂੰ ਉਸ ਦੀਆਂ ਚਾਰ ਧੀਆਂ ਮੰਜੇ ਦੇ ਉੱਤੇ ਪਾ ਕੇ ਹਸਪਤਾਲ ਦੇ ਵਿੱਚੋਂ ਆਪਣੇ ਘਰ ਤਕ ਲਿਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ ਬਹੁਤ ਹੀ ਜ਼ਿਆਦਾ ਮੁਸ਼ਕਲ ਦੇ ਨਾਲ ਉਹ ਇਹ ਕੰਮ ਕਰਦੀਅਾਂ ਹੋਈਅਾਂ ਦਿਖਾਈ ਦੇ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਇਲਾਜ ਦੇ ਲਈ ਮਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਇੱਥੇ ਹੀ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਉਸ ਤੋਂ ਬਾਅਦ ਐਂਬੂਲੈਂਸ ਨਹੀਂ ਮਿਲਦੀ ਐਂਬੂਲੈਂਸ ਨਾ ਮਿਲਣ ਤੇ ਕੋਈ ਹੋਰ ਇੰਤਜ਼ਾਮ ਵੀ ਨਹੀਂ ਹੋ ਪਾਉਂਦਾ ਜਿਸ ਤੋਂ ਬਾਅਦ ਇਨ੍ਹਾਂ ਧੀਆਂ ਦੇ ਵੱਲੋਂ ਮੰਜਾ ਲਿਆਂਦਾ ਜਾਂਦਾ ਹੈ ਅਤੇ

ਉਸ ਮੰਜੇ ਤੇ ਆਪਣੀ ਮ੍ਰਿਤਕ ਮਾਂ ਨੂੰ ਪਾ ਕੇ ਉਸ ਨੂੰ ਚੁੱਕ ਕੇ ਆਪਣੇ ਘਰ ਤਕ ਲਿਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ ਇਸ ਤਰ੍ਹਾਂ ਦੀਆਂ ਜੋ ਤਸਵੀਰਾਂ ਆਉਦੀਆਂ ਹਨ ਅਕਸਰ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਕਿਉਂਕਿ ਇੱਕ ਪਾਸੇ ਉਨ੍ਹਾਂ ਨੂੰ ਆਪਣੀ ਮਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਦਾ ਦੁੱਖ ਹੈ ਤੇ ਦੂਸਰੇ ਪਾਸੇ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਉਨ੍ਹਾਂ ਦੇ ਨਾਲ ਹੁੰਦੀਆਂ ਹਨ ਭਾਵ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਜਾਂਦਾ ਤਾਂ ਦੁੱਖ ਹੋਰ ਵੀ ਜ਼ਿਆਦਾ ਵਧ ਜਾਂਦਾ ਹੈ ਸੋ ਇੱਥੇ ਦੇਖਣ ਦੀ ਜ਼ਰੂਰਤ ਹੈ ਕਿ ਇਸ ਤਰ੍ਹਾਂ ਦੀਆਂ ਜੋ ਤਸਵੀਰਾਂ ਹੁੰਦੀਆਂ ਹਨ ਉਹ ਕਿਉਂ ਸਾਹਮਣੇ ਆ ਰਹੀਆਂ ਹਨ ਕਿਉਂਕਿ ਲੋਕ ਇਨ੍ਹਾਂ ਨੇਤਾਵਾਂ ਦੇ ਉੱਤੇ ਬਹੁਤ ਜ਼ਿਆਦਾ

ਯਕੀਨ ਕਰਦੇ ਹਨ ਜਦੋਂ ਵੋਟਾਂ ਹੁੰਦੀਆਂ ਹਨ ਤਾਂ ਉਸ ਸਮੇਂ ਕੁਝ ਕੁ ਪੈਸਿਆਂ ਦੇ ਲਈ ਵਿਕ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੇ ਵੱਲੋਂ ਆਪਣੀ ਵੋਟ ਦਾ ਸਹੀ ਇਸਤੇਮਾਲ ਨਹੀਂ ਕੀਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਜੇਕਰ ਕਿਸੇ ਪਾਰਟੀ ਨੂੰ ਬਹੁਮਤ ਨਾ ਦਿੱਤਾ ਜਾਵੇ ਤਾਂ ਉਸ ਸਮੇਂ ਪਾਰਟੀ ਦੇ ਵਿੱਚ ਡਰ ਰਹਿੰਦਾ ਹੈ ਕਿ ਉਨ੍ਹਾਂ ਨੂੰ ਲੋਕਾਂ ਦੀ ਜ਼ਰੂਰਤ ਪਵੇਗੀ ਪਰ ਜਦੋਂ ਉਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਇਨ੍ਹਾਂ ਨੇ ਹਜ਼ਾਰ ਦੋ ਹਜ਼ਾਰ ਦੇ ਵਿੱਚ ਆਪਣੀ ਵੋਟ ਵੇਚ ਦੇਣੀ ਹੈ ਤਾਂ ਉਸ ਸਮੇਂ ਨੇਤਾਵਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਚਿੰਤਾ ਨਹੀਂ ਰਹਿੰਦੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *