ਦੇਖੋ ਇਹ ਗੋਰਾ ਕਿਵੇਂ ਬੋਲਦਾ ਹੈ ਫਰਾਟੇਦਾਰ ਅੰਗਰੇਜ਼ੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਵਿੱਚੋਂ ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਜੋ ਲੋਕਾਂ ਨੂੰ ਕਾਫੀ ਜ਼ਿਆਦਾ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਜਾਂ ਫਿਰ ਲੋਕਾਂ ਦੇ ਹੋਸ਼ ਉਡਾ ਦਿੰਦੀਆਂ ਹਨ ਇਸੇ ਤਰ੍ਹਾਂ ਦੀ ਇੱਕ ਵੀਡਿਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਇਕ ਗੋਰਾ ਵਿਅਕਤੀ ਜਿਸ ਨੇ ਪੱਗ ਬੰਨ੍ਹੀ ਹੋਈ ਹੈ ਅਤੇ ਪੰਜਾਬੀ ਬੋਲਦਾ ਹੋਇਆ ਦਿਖਾਈ ਦੇ ਰਿਹਾ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸਾਡੇ ਲੋਕ ਭਾਵ ਪੰਜਾਬੀ ਲੋਕ ਪੰਜਾਬੀ ਬੋਲਣ ਵਿੱਚ ਸ਼ਰਮ ਮਹਿਸੂਸ ਕਰਦੇ ਹਨ ਅਤੇ ਜੇਕਰ ਪੜ੍ਹੇ ਲਿਖੇ ਲੋਕਾਂ ਦੇ ਵਿਚ ਉਨ੍ਹਾਂ ਨੂੰ ਪੰਜਾਬੀ ਬੋਲਣੀ ਪੈ ਜਾਂਦੀ ਹੈ

ਤਾਂ ਉਹ ਸ਼ਰਮ ਮਹਿਸੂਸ ਕਰਦੇ ਹਨ ਇੱਥੋਂ ਤੱਕ ਕਿ ਕਈ ਸਕੂਲਾਂ ਕਾਲਜਾਂ ਦੇ ਵਿਚ ਪੰਜਾਬੀ ਬੋਲਣ ਵਾਲੇ ਬੱਚਿਆਂ ਦੇ ਉੱਤੇ ਜੁਰਮਾਨੇ ਲਗਾ ਦਿੱਤੇ ਜਾਂਦੇ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਸਾਡੇ ਪੰਜਾਬ ਦੇ ਵਿੱਚ ਮਾਂ ਬੋਲੀ ਦਾ ਕੀ ਹਾਲ ਹੋ ਚੁੱਕਿਆ ਹੈ ਪਰ ਦੂਸਰੇ ਪਾਸੇ ਵੇਖਿਆ ਜਾਵੇ ਤਾਂ ਵਿਦੇਸ਼ਾਂ ਦੇ ਲੋਕ ਸਾਡੀ ਮਾਂ ਬੋਲੀ ਨੂੰ ਪਿਆਰ ਦਿੰਦੇ ਹਨ ਉਨ੍ਹਾਂ ਦੇ ਵੱਲੋਂ ਇਸ ਨੂੰ ਸਿੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਬਹੁਤੇ ਸਿੱਖ ਵੀ ਜਾਂਦੇ ਹਨ ਕਈ ਵੀਡੀਓਜ਼ ਅਜਿਹੀਆਂ ਸਾਹਮਣੇ ਆਉਂਦੀਆਂ ਹਨ ਜਿੱਥੇ ਕੁਝ ਲੋਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਸ਼ੁੱਧ ਪੰਜਾਬੀ ਬੋਲੀ ਜਾਂਦੀ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵਿਚਾਰ ਦਿੱਤੇ ਜਾ

ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਗੋਰੇ ਵਿਅਕਤੀ ਦੀ ਤਾਰੀਫ ਕੀਤੀ ਜਾ ਰਹੀ ਹੈ ਜਿਸਦੇ ਵੱਲੋਂ ਵਧੀਆ ਤਰੀਕੇ ਦੇ ਨਾਲ ਪੰਜਾਬੀ ਬੋਲੀ ਜਾ ਰਹੀ ਹੈ ਅਤੇ ਉਨ੍ਹਾਂ ਲੋਕਾਂ ਨੂੰ ਵੀ ਇਕ ਸੰਦੇਸ਼ ਦਿੱਤਾ ਜਾ ਰਿਹਾ ਹੈ ਜਿਹੜੇ ਲੋਕ ਪੰਜਾਬੀ ਬੋਲਣ ਵਿੱਚ ਸ਼ਰਮ ਮਹਿਸੂਸ ਕਰਦੇ ਹਨ ਸੋ ਇੱਥੇ ਪੰਜਾਬ ਦੇ ਲੋਕਾਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ ਕਿ ਜੇਕਰ ਉਨ੍ਹਾਂ ਦੀ ਪੰਜਾਬੀ ਮਾਂ ਬੋਲੀ ਖਤਮ ਹੋ ਜਾਂਦੀ ਹੈ ਤਾਂ ਉਨ੍ਹਾਂ ਦੀ ਹੋਂਦ ਬਿਲਕੁਲ ਖ਼ਤਮ ਹੋ ਜਾਵੇਗੀ ਅੱਜ ਦੇ ਸਮੇਂ ਵਿੱਚ ਸਾਡੇ ਪੰਜਾਬ ਦੇ ਲੋਕ ਗਲੀਆਂ ਨਾਲੀਆਂ ਦੇ ਵਿਕਾਸ ਨੂੰ ਹੀ ਵਿਕਾਸ ਸਮਝਦੇ ਹਨ ਪਰ ਉਹ ਇਹ ਨਹੀਂ ਜਾਣਦੇ ਕਿ ਜੇਕਰ ਉਨ੍ਹਾਂ ਦੀਆਂ ਜੜ੍ਹਾਂ ਪੁੱਟ ਦਿੱਤੀਆਂ ਗਈਆਂ ਤਾਂ ਭਾਵੇਂ ਉਨ੍ਹਾਂ ਦੇ ਘਰਾਂ ਦੇ ਵਿੱਚ ਸ਼ੀਸ਼ੇ

ਕਿਉਂ ਨਾ ਲੱਗੇ ਹੋਣ ਤਾਂ ਉਨ੍ਹਾਂ ਨੂੰ ਕੋਈ ਲਾਭ ਨਹੀਂ ਹੋਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *