ਗੋਪੀ ਲੌਂਗੀਆ ਦਾ ਛੋਟਾ ਭਰਾ ਕਿਉਂ ਲੱਗਿਆ ਕੈਮਰੇ ਅੱਗੇ ਰੋਣ

Latest Update

ਦੇਖਿਆ ਜਾਵੇ ਤਾਂ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਜ਼ਰੀਏ ਬਹੁਤ ਸਾਰੇ ਲੋਕ ਮਸ਼ਹੂਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਵਧੀਆ ਪੈਸਾ ਵੀ ਕਮਾਇਆ ਜਾਂਦਾ ਹੈ ਅਤੇ ਗੋਪੀ ਲੌਂਗੀਆ ਨਾਮ ਦਾ ਇੱਕ ਨੌਜਵਾਨ ਵੀ ਸੋਸ਼ਲ ਮੀਡੀਆ ਦੇ ਉੱਤੇ ਹੀ ਮਸ਼ਹੂਰ ਹੋਇਆ ਸੀ ਉਸਦੇ ਵੱਲੋਂ ਕੁਝ ਗਾਣੇ ਵੀ ਗਾਏ ਜਾਂਦੇ ਹਨ ਅਤੇ ਉਸ ਦੀ ਜੋ ਸ਼ਖ਼ਸੀਅਤ ਹੈ ਉਹ ਦੂਸਰਿਆਂ ਦੇ ਨਾਲੋਂ ਥੋੜ੍ਹੀ ਜਿਹੀ ਵੱਖਰੀ ਹੈ ਉਸਦੇ ਵੱਲੋਂ ਆਪਣੇ ਆਪ ਨੂੰ ਦੂਸਰਿਆਂ ਦੇ ਨਾਲੋਂ ਵੱਖਰਾ ਦਿਖਾਇਆ ਜਾਂਦਾ ਹੈ ਉਸ ਦੀਆਂ ਹਰਕਤਾਂ ਹਨ ਜਾਂ ਫਿਰ ਉਸਦੇ ਦੋਗਾਣੇ ਹਨ ਜਾਂ ਫਿਰ ਉਸ ਦਾ ਜੋ ਦਿੱਖ ਹੈ ਉਸ ਨੂੰ ਦੂਸਰਿਆਂ ਨਾਲੋਂ ਥੋੜ੍ਹੀ ਅਲੱਗ ਬਣਾਉਂਦੀ ਹੈ ਅਤੇ ਲੋਕਾਂ ਨੇ ਉਸ ਦਾ ਬਹੁਤ

ਜ਼ਿਆਦਾ ਸਾਥ ਦਿੱਤਾ ਜਿਸ ਦੇ ਚਲਦੇ ਹੁਣ ਗੋਪੀ ਲੌਂਗੀਆ ਵਧੀਆ ਸਟੈਂਡ ਕਰ ਚੁੱਕਿਆ ਹੈ ਅਤੇ ਹੁਣ ਉਸਦੇ ਵੱਲੋਂ ਕੁਝ ਹੋਰ ਨੌਜਵਾਨਾਂ ਜਾਂ ਫਿਰ ਬੱਚਿਆਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਨੇ ਇਕ ਬੱਚੇ ਦੀ ਸਹਾੲਿਤਾ ਕੀਤੀ ਇਹ ਬੱਚਾ ਵਧੀਆ ਗਾਉਂਦਾ ਹੈ ਇਨ੍ਹਾਂ ਨੇ ਇਸ ਦਾ ਗਾਣਾ ਰਿਕਾਰਡ ਕੀਤਾ ਅਤੇ ਸੋਸ਼ਲ ਮੀਡੀਆ ਦੇ ਉੱਤੇ ਸਾਂਝਾ ਕੀਤਾ ਗਿਆ ਪਰ ਇਸ ਗਾਣੇ ਨੂੰ ਬਹੁਤੇ ਲੋਕਾਂ ਨੇ ਨਾ ਵੇਖਿਆ ਭਾਵ ਚੰਗਾ ਰਿਸਪਾਂਸ ਨਹੀਂ ਆਇਆ ਜਿਸ ਤੋਂ ਬਾਅਦ ਇਹ ਲੜਕਾ ਰੋਣ ਲੱਗ ਗਿਆ ਇਸ ਮੌਕੇ ਹੀ ਗੋਪੀ ਲੌਂਗੀਆ ਦੇ ਵੱਲੋਂ ਇੱਕੋ ਵੀਡਿਓ ਬਣਾਈ ਜਾਂਦੀ ਹੈ ਅਤੇ ਦਿਖਾਇਆ ਜਾਂਦਾ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਲੜਕਾ ਰੋ

ਰਿਹਾ ਹੈ ਅਤੇ ਗੋਪੀ ਲੌਂਗੀਆ ਉਸ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਸ ਨੂੰ ਉਦਾਹਰਣ ਵੀ ਦੇ ਰਿਹਾ ਹੈ ਕਿ ਅਖਾੜੇ ਦੇ ਵਿੱਚ ਜਦੋਂ ਦੋ ਪਹਿਲਵਾਨ ਲੜ ਰਹੇ ਹੁੰਦੇ ਹਨ ਤਾਂ ਦੋਨਾਂ ਪਹਿਲਵਾਨਾਂ ਨੂੰ ਉਨ੍ਹਾਂ ਦੀਆਂ ਮਾਵਾਂ ਨੇ ਵਧੀਆ ਤਰੀਕੇ ਦੇ ਨਾਲ ਪਾਲਿਆ ਹੁੰਦਾ ਹੈ ਉਨ੍ਹਾਂ ਨੂੰ ਚੰਗੀ ਖ਼ੁਰਾਕ ਦਿੱਤੀ ਹੁੰਦੀ ਹੈ ਪਰ ਫਿਰ ਵੀ ਉਨ੍ਹਾਂ ਦੇ ਵਿੱਚੋਂ ਕੋਈ ਨਾ ਕੋਈ ਜ਼ਰੂਰ ਹਾਰਦਾ ਹੈ ਪਰ ਫਿਰ ਵੀ ਉਹ ਲਗਾਤਾਰ ਖੇਡਦੇ ਰਹਿੰਦੇ ਹਨ ਅਤੇ ਕਦੇ ਨਾ ਕਦੇ ਜਿੱਤ ਪ੍ਰਾਪਤ ਜ਼ਰੂਰ ਕਰਦੇ ਹਨ ਜਿਸ ਦੇ ਨਾਲ ਉਨ੍ਹਾਂ ਦੇ ਮਾਂ ਬਾਪ ਨੂੰ ਵੀ ਉਨ੍ਹਾਂ ਦੇ ਉੱਤੇ ਮਾਣ ਮਹਿਸੂਸ ਹੁੰਦਾ ਹੈ ਸੋ ਇਸ ਲਈ ਉਸ ਨੂੰ ਵੀ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਉਸ ਨੂੰ

ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਅਜੇ ਉਸ ਦੀ ਉਮਰ ਬਹੁਤ ਛੋਟੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਸ ਦੇ ਕੋਲ ਹੋਰ ਵੀ ਬਹੁਤ ਸਾਰੇ ਮੌਕੇ ਆਉਣਗੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਗੋਪੀ ਲੌਂਗੀਆ ਦੇ ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਕਿ ਉਸ ਦੇ ਵੱਲੋਂ ਇਸ ਬੱਚੇ ਦੀ ਸਹਾਇਤਾ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *