ਅੱਧੀ ਰਾਤ ਗੁੱਜਰਾਂ ਦੇ ਪਿੰਡ ਸਿੰਘ ਨੇ ਜਾ ਕੀਤੇ ਵੱਡੇ ਖੁਲਾਸੇ

Latest Update

ਸੋਸ਼ਲ ਮੀਡੀਆ ਦੇ ਉੱਪਰ ਇਕ ਸਿੰਘ ਦੀ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਰਾਤ ਦੇ ਵੇਲੇ ਦੀ ਹੈ ਅਨਾਇਤਪੁਰਾ ਪਿੰਡ ਦੇ ਵਿਚ ਜਿੱਥੇ ਦੋ ਪਹਿਰੇਦਾਰੀ ਕਰਦੇ ਹੋਏ ਵਿਅਕਤੀਆਂ ਦੇ ਵੱਲੋਂ ਵੀਡਿਓ ਬਣਾਈ ਜਾਂਦੀ ਹੈ ਉਨ੍ਹਾਂ ਨੇ ਦੀਪ ਸਿੱਧੂ ਦੇ ਬਾਰੇ ਵਿਚ ਵੀ ਕੁਝ ਗੱਲਾਂ ਸਾਂਝੀਆਂ ਕੀਤੀਆਂ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਦੀਪ ਸਿੱਧੂ ਵੱਲੋਂ ਹਮੇਸ਼ਾ ਇਹ ਗੱਲ ਕਹਿੰਦੀ ਸੀ ਕਿ ਜਦੋਂ ਵੀ ਸਾਡੀ ਕੌਮ ਦੇ ਉੱਤੇ ਕੋਈ ਸਮਾਂ ਆਉਂਦਾ ਹੈ ਕੋਈ ਅਜਿਹਾ ਮਾੜਾ ਸਮਾਂ ਆਉਂਦਾ ਹੈ ਉਸ ਵੇਲੇ ਸਾਡੇ ਆਪਣੇ ਲੋਕਾਂ ਦੇ ਵਲੋਂ ਹੀ ਸਾਥ ਨਹੀਂ ਦਿੱਤਾ ਜਾਂਦਾ ਤੇ ਉਹ ਆਪਣੇ ਘਰਾਂ ਦੇ ਵਿੱਚ ਆਰਾਮ ਕਰ ਰਹੇ ਹੁੰਦੇ ਹਨ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਗੱਲ ਕਹੀ ਜਾਂਦੀ ਹੈ

ਕਿ ਅਨਾਇਤਪੁਰ ਪਿੰਡ ਦੇ ਵਿਚ ਜੋ ਵੀ ਹੋਇਆ ਬਹੁਤ ਜ਼ਿਆਦਾ ਗ਼ਲਤ ਹੋਇਆ ਕਿਉਂਕਿ ਕਿਸੇ ਪਿੰਡ ਦੇ ਵਿਚ ਇਸ ਤਰ੍ਹਾਂ ਉਜਾੜ ਪਿਆ ਹੋਣਾ ਇਹ ਤੁਹਾਨੂੰ ਕਿਸੇ ਹੋਰ ਪਿੰਡ ਵਿੱਚ ਵਿਖਾਈ ਨਹੀਂ ਦੇਵੇਗਾ ਕਿਉਂਕਿ ਸਾਰੇ ਪਿੰਡ ਦੇ ਲੋਕ ਭੱਜੇ ਹੋਏ ਹਨ ਆਖਰਕਾਰ ਉਨ੍ਹਾਂ ਨੂੰ ਕਿਸ ਗੱਲ ਦਾ ਖ਼ੌਫ਼ ਸੀ ਉਨ੍ਹਾਂ ਵੱਲੋਂ ਕਿਉਂ ਆਪਣੇ ਘਰਾਂ ਨੂੰ ਛੱਡ ਭੱਜਿਆ ਗਿਆ ਕਿਉਂਕਿ ਇਸ ਵਿਚ ਗਲਤੀ ਗੁੱਜਰਾਂ ਦੀ ਵੀ ਸੀ ਜਿਨ੍ਹਾਂ ਦੇ ਵੱਲੋਂ ਕਿਸਾਨਾਂ ਦੇ ਘਰਾਂ ਦੇ ਵਿੱਚ ਜਾ ਕੇ ਇਸ ਤਰ੍ਹਾਂ ਦੇ ਨਾਲ ਗਲਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਕਿਸੇ ਵੀ ਹਾਲ ਤਰੀਕੇ ਨਾਲ ਨਹੀਂ ਜਾਵੇਗਾ ਫਿਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਨਾਲ ਨਾਲ ਮਾਵਾਂ ਧੀਆਂ

ਦੇ ਭੱਦੇ ਕਮੈਂਟਸ ਕੀਤੇ ਜਾਂਦੇ ਨੇ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ ਤਾਂ ਅਜਿਹੇ ਵਿੱਚ ਕਦੇ ਵੀ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ ਸਿੰਘ ਵਲੋਂ ਕਿਹਾ ਗਿਆ ਕਿ ਉਹ ਮੌਕੇ ਤੇ ਪਿੰਡ ਵਿੱਚ ਮੌਜੂਦ ਨੇ ਪਿੰਡ ਦੇ ਵਿੱਚ ਜੋ ਬੇਜ਼ੁਬਾਨ ਜਾਨਵਰ ਹਨ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ ਕਿਉਂਕਿ ਪਿੰਡ ਦੇ ਵਿੱਚ ਮਰਨ ਦੀ ਕੰਗਾਰ ਦੇ ਉੱਤੇ ਉਹ ਪਸ਼ੂਆਂ ਨੂੰ ਸੰਭਾਲਣ ਵਾਲਾ ਕੋਈ ਵੀ ਨਹੀਂ ਹੈ ਇਸ ਲਈ ਕਿਸਾਨ ਜਥੇਬੰਦੀਆਂ ਤੇ ਨਹਿੰਗ ਸਿੰਘ ਵੱਡੇ ਪੱਧਰ ਉਤੇ ਇਥੇ ਪਹੁੰਚੇ ਹਨ ਉਨ੍ਹਾਂ ਨੇ ਕਿਹਾ ਕਿ ਨਾਲ ਦੇ ਪਿੰਡਾਂ ਦੇ ਲੋਕ ਬਹੁਤ ਘੱਟ ਗਿਣਤੀ ਵਿੱਚ ਇੱਥੇ ਪਹੁੰਚੇ ਹਨ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *