ਕੇਜਰੀਵਾਲ ਦੇ ਘਰ ਦੇ ਉੱਤੇ ਹਮਲਾ ਕਰਨ ਵਾਲੇ ਨਿਕਲੇ ਇਹ ਬੰਦੇ ਹੋਏ ਵੱਡੇ ਖੁਲਾਸੇ

Latest Update

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਜਿੱਥੇ ਬੀਜੇਪੀ ਦੇ ਲੋਕਾਂ ਵੱਲੋਂ ਪਹਿਲਾਂ ਧਰਨਾ ਲਾਇਆ ਜਾਂਦਾ ਏ ਤੇ ਫਿਰ ਅਰਵਿੰਦ ਕੇਜਰੀਵਾਲ ਦੇ ਕੁਝ ਲੋਕਾਂ ਉੱਤੇ ਹ ਮ ਲਾ ਕੀਤਾ ਜਾਦਾ ਹੈ ਉੱਥੇ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਪਹਿਲਾਂ ਹੀ ਇਸ ਚੀਜ਼ ਦਾ ਡਰ ਸੀ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਪਹਿਲਾਂ ਗੁੰਡਿਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਇਆ ਜਾਂਦੈ ਸੀਸੀਟੀਵੀ ਕੈਮਰੇ ਤੋੜੇ ਜਾਂਦੇ ਹਨ ਅਤੇ ਉਨ੍ਹਾਂ ਦੇ ਬੈਰੀਗੇਟ ਜੋ ਘਰ ਦੇ ਬਾਹਰ ਲੱਗੇ ਹੋਏ ਹਨ ਉਨ੍ਹਾਂ ਨੂੰ ਵੀ ਤੋੜਿਆ ਜਾਂਦਾ ਹੈ ਪੁਲੀਸ ਦੀ ਮੌਜੂਦਗੀ ਵਿੱਚ ਹੋਏ

ਇਸ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਵੱਲੋਂ ਕੀਤਾ ਗਿਆ ਇਹ ਕੰਮ ਮਨੀਸ਼ ਸਿਸੋਦੀਆ ਨੇ ਕਿਹਾ ਕਿ ਬਿਲਕੁਲ ਸਾਫ ਸਾਫ ਦਿਖ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਸੋਚੀ ਸਮਝੀ ਹੋਈ ਛੱਜ ਸੀ ਅਤੇ ਅਰਵਿੰਦ ਕੇਜਰੀਵਾਲ ਵਾਲ ਨੂੰ ਕਿਸ ਤਰ੍ਹਾਂ ਦੇ ਨਾਲ ਉਨ੍ਹਾਂ ਦੇ ਵੱਲੋਂ ਕਿਸ ਤਰ੍ਹਾਂ ਦੀ ਨਾਲ ਅਰਵਿੰਦ ਕੇਜਰੀਵਾਲ ਦੇ ਸਬੰਧ ਵਿੱਚ ਇਹ ਸਾਜ਼ਿਸ਼ ਘੜੀ ਗਈ ਸੀ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਂ ਦਾ ਨਾਂ ਤੋਂ ਮੁਕਾਬਲਾ ਕਰ ਸਕਦੀਆਂ ਅਤੇ ਨਾ ਹੀ ਉਨ੍ਹਾਂ ਦੇ ਮੁਕਾਬਲੇ ਦੇ ਵਿੱਚ ਆ ਕੇ ਜਿੱਤ ਸਕਦੇ ਨੇ ਇਸ ਲਈ ਉਹ ਲਗਾਤਾਰ ਅਰਵਿੰਦ ਕੇਜਰੀਵਾਲ ਨੂੰ ਖ਼ਤਮ ਕਰਨ ਦੇ ਲਈ ਲੱਗੇ ਹੋਏ ਹਨ ਮਸ਼ੀਨੀ ਸਿਸੋਦੀਆ ਵੱਲੋਂ ਕਿਹਾ ਗਿਆ ਕਿ ਬਹੁਤੀ

ਹੈਰਾਨੀਜਨਕ ਗੱਲ ਹੈ ਕਿ ਇਹ ਨੀਚ ਕੰਮ ਕੀਤਾ ਗਿਆ ਅਤੇ ਉਨ੍ਹਾਂ ਦੇ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਦੀ ਇਹ ਬਹੁਤ ਹੀ ਸੋਚੀ ਸਮਝੀ ਸਾਜ਼ਿਸ਼ ਸੀ ਜੋ ਕਿ ਅਰਵਿੰਦ ਕੇਜਰੀਵਾਲ ਦੇ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਸੀ ਦੇਸ਼ ਨੂੰ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ ਜਿਸ ਤਰੀਕੇ ਨਾਲ ਭਾਰਤੀ ਜਨਤਾ ਪਾਰਟੀ ਦਿੱਲੀ ਤੂੰ ਜ਼ੀਰੋ ਸੀਟ ਲੈ ਕੇ ਹਾਰੀ ਹੈ ਅਤੇ ਉਨ੍ਹਾਂ ਨੇ ਆਪਣੀ ਹਾਰ ਬਰਦਾਸ਼ਤ ਨਹੀਂ ਹੋਈ ਅਤੇ ਉਹ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਿਲਕੁਲ ਹੀ ਬੁਖਲਾ ਗਏ ਹਨ ਜਿਸ ਕਰਕੇ ਸਭ ਕੁਝ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *