ਵਿਦੇਸ਼ ਜਾਣ ਦੇ ਚੱਕਰ ਤੇ ਵਿੱਚ ਜਿੱਥੇ ਪੰਜਾਬੀਆਂ ਨਾਲ ਮਾਰੀ ਚਾਰ ਕਰੋੜ ਦੀ ਠੱਗੀ

Latest Update

ਜਿੱਥੇ ਨੌਜਵਾਨਾਂ ਦੇ ਵੱਲੋਂ ਲਗਾਤਾਰ ਬਾਹਰ ਜਾਣ ਦੇ ਨਾਮ ਦੇ ਉੱਤੇ ਠੱਗੀ ਦਾ ਸ਼ਿਕਾਰ ਹੋਏ ਚਾਰੇ ਕਿਉਂਕਿ ਵਿਦੇਸ਼ਾਂ ਦੇ ਵਿਚ ਉਨ੍ਹਾਂ ਦਾ ਜਾਣ ਦਾ ਸੁਪਨਾ ਸੁਪਨਾ ਹੀ ਰਹਿ ਜਾਂਦਾ ਹੈ ਜਦੋਂ ਉਹ ਕਿਸੇ ਗ਼ਲਤ ਹੱਥਾਂ ਦੇ ਵਿੱਚ ਆ ਜਾਂਦੇ ਹਨ ਕਿਉਂਕਿ ਵਿਦੇਸ਼ ਜਾਣ ਦੇ ਨਾਮ ਦੇ ਉੱਤੇ ਲੋਕਾਂ ਦੇ ਵੱਲੋਂ ਥਾਂ ਥਾਂ ਦੇ ਉੱਪਰ ਆਪਣੇ ਦਫਤਰ ਬਣਾ ਲਏ ਗਏ ਨੇ ਅਤੇ ਦਫ਼ਤਰਾਂ ਦੇ ਵਿੱਚ ਲਗਾਤਾਰ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਜਾਂਦਾ ਹੈ ਪੰਜਾਬ ਦੇ ਫਰੰਟੀਅਰ ਤਿੰਨ ਫੇਜ਼ ਦੇ ਵਿੱਚ ਦਫਤਰ ਵਾਲੀ ਮਹਿਲਾ ਦੇ ਵਲੋਂ ਜਿਥੇ ਚਾਰ ਕਰੋੜ ਦੀ ਬੱਚਿਆਂ ਦੇ ਨਾਲ ਠੱਗੀ ਮਾਰੀ ਗਈ ਹੈ ਨੌਜਵਾਨਾਂ ਨੂੰ ਬਾਹਰ ਜਾਣ ਦੇ ਲਾਲਚ ਦਿੱਤੇ ਗਏ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਉਨ੍ਹਾਂ ਨਾਲ ਹੀ ਠੱਗੀ ਮਾਰੀ ਗਈ

ਉਥੇ ਹੀ ਜਦੋਂ ਇਹ ਮਹਿਲਾ ਉਨ੍ਹਾਂ ਦੇ ਧੱਕੇ ਚੜ੍ਹ ਗਈ ਤਾਂ ਪਹਿਲਾਂ ਉਨ੍ਹਾਂ ਨੇ ਵਿਦੇਸ਼ ਦੇ ਨਾਂ ਤੇ ਪੈਸੇ ਠੱਗਣ ਵਾਲੀ ਇਸ ਮਹਿਲਾ ਦੀ ਜੰਮ ਕੇ ਛਿੱਤਰ ਪਰੇਡ ਕੀਤੀ ਅਤੇ ਉਸ ਤੋਂ ਬਾਅਦ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੁਝ ਬੱਚਿਆਂ ਦੀਆਂ ਮਾਵਾਂ ਦਾ ਇਹ ਵੀ ਕਹਿਣਾ ਸੀ ਕਿ ਉਨ੍ਹਾਂ ਦੇ ਬੱਚਿਆਂ ਦੇ ਨਕਲੀ ਵੀਜ਼ੇ ਲਗਵਾਏ ਗਏ ਅਤੇ ਨਕਲੀ ਵੀਜ਼ੇ ਲੱਗਣ ਕਰਕੇ ਉਨ੍ਹਾਂ ਨੂੰ ਏਅਰਪੋਰਟ ਤੇ ਉੱਤੇ ਵੀ ਇੱਥੇ ਕਾਫੀ ਮਸ਼ੱਕਤ ਤੋਂ ਬਾਅਦ ਵਾਪਸ ਘਰ ਆਉਣ ਦਿੱਤਾ ਗਿਆ ਸਿੱਖ ਯੂਥ ਜਾਲ ਉੱਥੇ ਕੁੱ ਟ ਮਾ ਰ ਵੀ ਕੀਤੀ ਗਈ ਅਤੇ ਮਹਿਲਾ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੇ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਪਰ ਸਾਰੇ ਹੀ ਉੱਥੇ ਲੋਕ ਵਜੂਦ ਏ ਕਿਧਰੇ ਇਸ ਮਹਿਲਾ ਨੂੰ ਪੈਸੇ ਦਿੱਤੇ ਸੀ ਅਤੇ ਉਨ੍ਹਾਂ ਦੇ ਬੱਚੇ ਉਸ ਨੇ ਵਿਦੇਸ਼ ਦੇ ਵਿੱਚ ਬੱਚੇ ਨਹੀਂ ਭੇਜੇ ਸੋ ਸਾਨੂੰ ਸਭ ਨੂੰ ਪਹਿਲਾਂ ਜਿਹੜੇ ਵੀ ਏਜੰਟ ਤੋਂ ਅਸੀਂ ਫ਼ਾਈਲ ਲਗਵਾਉਣੀਆਂ ਉਸਦੇ ਬਾਰੇ ਵਿੱਚ ਚੰਗੀ ਤਰ੍ਹਾਂ ਦੇ ਨਾਲ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਹੀ ਅਜਿਹੇ ਏਜੰਟਾਂ ਦੇ ਕੋਲ ਜਾਣਾ ਚਾਹੀਦਾ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *