ਕਿਸਾਨਾਂ ਨੂੰ ਘਰੇ ਬੈਠਿਆਂ ਹੀ ਮਿਲੇਗੀ ਇਹ ਸਹੂਲਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਖ਼ਾਸਕਰ ਕਿਸਾਨਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਅਜਿਹੀਆਂ ਹਨ ਜੋ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੀਆਂ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਅੱਧੀ ਖੇਤੀਬਾਡ਼ੀ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸੇ ਸਮੇਂ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੋਇਆ ਕਰਦਾ ਸੀ ਕਿਉਂਕਿ ਪੰਜਾਬ ਦੇ ਵਿੱਚ ਬਹੁਤ ਵਧੀਆ ਖੇਤੀਬਾੜੀ ਹੁੰਦੀ ਹੈ ਪੰਜਾਬ ਦੀ ਜ਼ਮੀਨ ਅਜਿਹੀ ਹੈ ਕਿ ਇਸ ਦੇ ਉੱਤੇ ਕੋਈ ਮਰਜ਼ੀ ਬੀਜ ਪਾ ਦਿੱਤਾ ਜਾਵੇ ਉਹ ਉੱਗ ਪੈਂਦਾ ਹੈ ਪਰ ਸਰਕਾਰ ਦੀਆਂ ਗੰਦੀਆਂ ਨੀਤੀਆਂ ਦੇ

ਚਲਦੇ ਅੱਜ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਇੱਕ ਪਾਸੇ ਅਜਿਹੀਆਂ ਰੇਹਾਂ ਸਪਰੇਹਾਂ ਖੇਤਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਜੋ ਫਸਲ ਹੋ ਰਹੀ ਹੈ ਉਸਦੇ ਵਿੱਚ ਨਿਰਾ ਜ਼ਹਿਰ ਹੈ ਇਸ ਤੋਂ ਇਲਾਵਾ ਪੰਜਾਬ ਦੇ ਪਾਣੀ ਖੋਹ ਲਏ ਗਏ ਹਨ ਅਤੇ ਬੋਰ ਕਰਨ ਦੇ ਲਈ ਕਈ ਕਈ ਫੁੱਟ ਡੂੰਘੇ ਬੋਰ ਕਰਨੇ ਪੈ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਪਾਣੀ ਨੂੰ ਮੁਫ਼ਤ ਦੇ ਵਿੱਚ ਹੀ ਦੂਸਰੇ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ।

ਜਿਸ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ।ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਿਵੇਂ ਅਸੀਂ ਜਾਣਦੇ ਹਾਂ ਕਿ ਵਾਢੀ ਦਾ ਸੀਜ਼ਨ ਨਜ਼ਦੀਕ ਆਖ ਚੁੱਕਿਆ ਹੈ ਇਸ ਦੇ ਲਈ ਮੰਡੀ ਬੋਰਡ ਦੇ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਨਲਾਈਨ ਤਰੀਕੇ ਦੇ ਨਾਲ ਹੁਣ ਕਿਸਾਨਾਂ ਨੂੰ ਜੇ ਫਾਰਮ ਮੁਹੱਈਆ ਕਰਵਾਇਆ ਜਾਵੇਗਾ ਜਿਸ ਦੇ ਨਾਲ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲ ਜਾਵੇਗਾ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇੱਕ ਵਧੀਆ ਕਦਮ ਹੈ ਭਗਵੰਤ ਮਾਨ

ਅਜੋਕੇ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੀ ਇਸ ਦੀ ਸ਼ਲਾਘਾ ਕੀਤੀ ਗਈ ਹੈ ਅਤੇ ਮੰਡੀ ਬੋਰਡ ਦੇ ਵੱਲੋਂ ਜੋ ਇਹ ਕਦਮ ਚੁੱਕਿਆ ਗਿਆ ਹੈ ਉਸ ਨੂੰ ਮੁੱਖ ਮੰਤਰੀ ਦੇ ਵੱਲੋਂ ਵਧੀਆ ਕਿਹਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਹੌਲੀ ਹੌਲੀ ਖੇਤੀਬਾਡ਼ੀ ਦੇ ਵਿੱਚ ਵੱਡਾ ਸੁਧਾਰ ਕੀਤਾ ਜਾਵੇਗਾ ਅਤੇ ਪੰਜਾਬ ਦੇ ਵਿੱਚ ਖੇਤੀਬਾਡ਼ੀ ਕਰਨ ਦੇ ਵਿੱਚ ਲੋਕ ਮਾਣ ਮਹਿਸੂਸ ਕਰਨਗੇ ਜਿਵੇਂ ਕਿ ਅੱਜ ਦੇ ਸਮੇਂ ਬੱਚਾ ਲੋਕ ਮਜਬੂਰੀ ਦੇ ਵਿੱਚ ਖੇਤੀਬਾੜੀ ਕਰਦੇ ਹਨ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਖੇਤੀਬਾੜੀ ਦੇ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਮੁਨਾਫਾ ਨਹੀਂ ਹੈ ਪਰ ਆਉਣ ਵਾਲੇ ਸਮੇਂ ਦੇ ਵਿਚ ਅਜਿਹਾ ਨਹੀਂ ਹੋਵੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *