ਬਾਬਾ ਰਾਮਦੇਵ ਦੇ ਵੱਲੋਂ ਜਿਥੇ ਇਕ ਵੀਡੀਓ ਸਾਂਝੀ ਕੀਤੀ ਇਹ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀ ਆਰਾਮ ਦੇਵ ਜੋ ਕਿ ਜੋਗਾ ਦੇ ਨਾਮ ਦੇ ਉੱਤੇ ਮਸ਼ਹੂਰ ਸੀ ਅਤੇ ਲੋਕੀਂ ਉਨ੍ਹਾਂ ਦੇ ਕਾਫੀ ਜ਼ਿਆਦਾ ਪ੍ਰਚਾਰਕ ਬਣੇ ਅਤੇ ਲੋਕਾਂ ਦੇ ਵੱਲੋਂ ਵੀ ਬਾਬਾ ਰਾਮਦੇਵ ਦਾ ਲਗਾਤਾਰ ਪ੍ਰਚਾਰ ਕੀਤਾ ਜਾਂਦਾ ਸੀ ਪਰ ਹੁਣ ਕਈ ਵਾਰ ਲੋਕਾਂ ਵੱਲੋਂ ਉਨ੍ਹਾਂ ਨੂੰ ਅਜਿਹੇ ਸਵਾਲ ਪੁੱਛ ਲਏ ਜਾਂਦੇ ਹਨ ਕਿ ਬਾਬਾ ਰਾਮਦੇਵ ਖੁਦ ਗੁੱਸੇ ਵਿੱਚ ਆ ਜਾਂਦੇ ਹਨ ਤੇ ਉਨ੍ਹਾਂ ਵੱਲੋਂ ਕੁਝ ਅਜਿਹੇ ਸ਼ਬਦ ਬੋਲੇ ਜਾਂਦੇ ਨੇ ਜਿਨ੍ਹਾਂ ਨੂੰ ਸੁਣ ਲੋਕ ਹੈਰਾਨ ਰਹਿ ਜਾਂਦੇ ਹਨ ਬਾਬਾ ਰਾਮਦੇਵ ਯੋਗਾ ਦਾ ਪ੍ਰਚਾਰ ਕਰ ਰਹੇ ਹੁੰਦੇ ਹਨ ਇਸੇ ਦੌਰਾਨ ਇੱਕ ਪੱਤਰਕਾਰ ਉਨ੍ਹਾਂ ਤੋਂ ਸਵਾਲ ਪੁੱਛਦਾ ਇਹ ਕਹਿੰਦਾ ਹੈ ਕਿ ਬਾਬਾ
ਜੀ ਤੁਸੀਂ ਕਹਿੰਦੇ ਸੀ ਕਿ ਸਾਨੂੰ ਅਜਿਹੀ ਸਰਕਾਰ ਚਾਹੀਦੀ ਹੈ ਜੋ ਸਸਤਾ ਪੈਟਰੋਲ ਕਰੇ ਤੇ ਇਸੇ ਦੌਰਾਨ ਬਾਬਾ ਰਾਮਦੇਵ ਨੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਤੂੰ ਕਿਸ ਤਰ੍ਹਾਂ ਦੇ ਸਵਾਲ ਪੁਸ਼ਤਾਂ ਇਹ ਮੇਰੀ ਪੂਛ ਫੜੇਗਾ ਇਸ ਤਰ੍ਹਾਂ ਗੁੱਸੇ ਵਿਚ ਕਹਿੰਦਿਆਂ ਕਿਹਾ ਕਿ ਤੂੰ ਮੈਨੂੰ ਬਹੁਤੇ ਸਵਾਲ ਨਾ ਪੁੱਛ ਤੇ ਜਿਸ ਤੋਂ ਬਾਅਦ ਪੱਤਰਕਾਰ ਚੁੱਪ ਕਰ ਜਾਂਦਾ ਹੈ ਬਾਬਾ ਰਾਮਦੇਵ ਦੇ ਵੱਲੋਂ ਕਿਹਾ ਗਿਆ ਕਿ ਤੂੰ ਕਿਵੇਂ ਦੇ ਸੁਆਲ ਪੁੱਛ ਰਿਹਾ ਹੈ ਅਤੇ ਬਾਬਾ ਰਾਮਦੇਵ ਇਹ ਸਵਾਲ ਸੁਣਨ ਤੋਂ ਬਾਅਦ ਗੁੱਸੇ ਵਿਚ ਆ ਗਏ
ਤੇ ਉਨ੍ਹਾਂ ਨੇ ਇਹ ਗੱਲ ਕਹੀ ਕਿ ਮੈਂ ਸਵੇਰੇ ਉੱਠਦਾ ਹਾਂ ਕੰਮ ਯੋਗਾ ਕਰਨ ਵਿਚ ਵਿਅਸਤ ਹੋ ਜਾਂਦਾ ਬਾਬਾ ਰਾਮਦੇਵ ਪੱਤਰਕਾਰੀ ਗੱਲ ਸੁਣਨ ਤੋਂ ਬਾਅਦ ਆਪੇ ਤੋਂ ਬਾਹਰ ਹੋ ਜਾਂਦੇ ਨੇ ਤੇ ਕਹਿੰਦੇ ਹਨ ਕਿ ਮੈਂ ਤੇਰੀ ਸਵਾਲ ਦਾ ਹਰੇਕ ਜਵਾਬ ਦੇਵਾਂ ਕਿ ਮੈਂ ਤੇਰਾ ਠੇਕੇਦਾਰ ਹਾਂ ਜੇਕਰ ਮੈਂ ਸਸਤਾ ਪੈਟਰੋਲ ਕਰਨ ਵਾਲੀ ਸਰਕਾਰ ਲਿਆਉਣ ਦੀ ਗੱਲ ਕਹੀ ਸੀ ਤਾਂ ਲੈ ਮੇਰੀ ਪੂਛ ਫੜ ਲੈ ਕਰਨਾਲ ਦਾ ਇਹ ਵੀਡੀਓ ਦੱਸਿਆ ਜਾ ਰਿਹਾ ਹੈ ਵੀਡੀਓ ਦੇ ਵਿਚ ਤੁਸੀਂ ਵੀ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਬਾਬਾ ਰਾਮਦੇਵ ਪੱਤਰਕਾਰਾਂ ਦਾ ਸਵਾਲ ਦਾ ਜਵਾਬ ਨਾ ਦੇਣ ਦੇ ਲਈ ਇਹ ਸਭ ਕੁਝ ਕਰਦੇ ਵਿਖਾਈ ਦੇ ਰਹੇ ਨੇ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ