ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਜਿਥੇ ਵਿਧਾਨ ਸਭਾ ਇਜਲਾਸ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਮਜ਼ਾਕ ਉਡਾਇਆ ਗਿਆ ਉੱਥੇ ਹੀ ਬਣੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਸਾਨੂੰ ਪਤਾ ਹੈ ਕੀ ਸਰਕਾਰ ਕਿਵੇਂ ਚਲਾਉਂਦੀ ਤੇ ਸੀ ਹੌਲੀ ਹੌਲੀ ਹੋਰ ਵੀ ਇਸ ਸੰਬੰਧ ਵਿਚ ਜਾਣਕਾਰੀ ਪ੍ਰਾਪਤ ਕਰ ਲਵਾਂਗੇ ਜੋ ਕਹਿੰਦੇ ਹਨ ਕਿ ਸਟੇਟ ਚਲਾਉਣ ਅਤੇ ਸਟੇਜ ਚਲਾਉਣ ਵਿਚ ਕਾਫੀ ਜ਼ਿਆਦਾ ਫਰਕ ਹੈ ਉਹ ਹੁਣ ਨਾ ਤਾਂ ਸਟੇਜ ਚ ਜੋਗੇ ਰਹੇ ਅਤੇ ਨਾ ਹੀ ਸਟੇਟ ਜੋਗੇ ਰਹੇ ਜਿਹੜੇ ਕਹਿੰਦੇ ਸੀ ਆਪਣੇ ਨਾਮ ਦਾ ਮਾਡਲ ਪੰਜਾਬ ਮਾਡਲ ਨਹੀਂ ਸਗੋਂ ਆਪਣੇ ਨਾਮ ਦਾ ਮਾਡਲ ਕਹਿੰਦੇ ਸੀ ਕਿਉਂਕਿ ਪਰਗਟ ਜੀ ਨੇ ਵੀ ਕਿਹਾ ਸੀ ਕਿ ਜੋ ਕੰਮ ਗਲਤ ਕੀਤਾ
ਉਸ ਨੂੰ ਠੋਕੋ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਠੋਕੋ ਵਾਲੇ ਦਾ ਅੱਜ ਇਥੇ ਆਏ ਹੀ ਨਹੀਂ ਪਹਿਲਾਂ ਕਹਿੰਦੇ ਸੀ ਕਿ ਠੋਕੋ ਤਾੜੀ ਠੋਕੋ ਤਾਲੀ ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਹੈ ਅਤੇ ਸਮਾਂ ਬਹੁਤ ਵੱਡੀ ਚੀਜ਼ ਹੈ ਇਹ ਰਾਜਿਆਂ ਤੋਂ ਭੀਖ ਮੰਗਵਾ ਦਿੰਦਾ ਹੈ ਅਤੇ ਭਿਖਾਰੀਆਂ ਦੇ ਸਿਰ ਤੇ ਤਾਜ ਤਕ ਵੀ ਟਿਕਾ ਦਿੰਦਾ ਹੈ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਹੁਣ ਮੈਚ ਖ਼ਤਮ ਹੋ ਗਿਆ ਹੈ ਹੁਣ ਤੁਸੀਂ ਬੈਠ ਸਕਦੇ ਉਹ ਵਕਤ ਬਹੁਤ ਵੱਡੀ ਚੀਜ਼ ਵਕਤ ਤੋਂ ਡਰ ਕੇ ਰਹਿਣਾ ਚਾਹੀਦਾ ਹੈ ਬਾਕੀ ਉਨ੍ਹਾਂ ਦੇ ਵੱਲੋਂ ਹੋਰ ਕਾਫ਼ੀ ਕੁਝ ਵੀ ਕਿਹਾ ਗਿਆ ਤੁਸੀਂ ਇਸ ਵਿਚ ਦਿੱਤੀ ਗਈ ਵੀਡੀਓ ਚ ਜਾਣਕਾਰੀ ਲੈ ਸਕਦੇ ਹੋ ਭਗਵੰਤ ਮਾਨ ਦਾ ਕਹਿਣਾ ਸੀ ਕਿ ਪੰਜਾਬ ਦੇ ਹੱਕਾਂ ਦੇ ਲਈ ਉਹ ਪੰਜਾਬ ਦੇ ਹੱਕ ਨਹੀਂ ਮਾਰਨਗੇ ਸਗੋਂ ਪੰਜਾਬ ਦੇ ਹੱਕਾਂ ਦੇ ਲਈ ਹਮੇਸ਼ਾਂ ਖੜ੍ਹੇ ਰਹਿਣਗੇ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ