ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਲੋਂ ਜਿੱਥੇ ਆਮ ਆਦਮੀ ਪਾਰਟੀ ਦਾ ਇਹ ਪਹਿਲਾ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਭਗਵੰਤ ਮਾਨ ਦੇ ਵੱਲੋਂ ਅਜਿਹੀਆਂ ਗੱਲਾਂ ਕੀਤੀਆਂ ਗਈਆਂ ਜਿਸ ਦੇ ਨਾਲ ਵਿਰੋਧੀ ਧਿਰਾਂ ਨੂੰ ਤਰੇਲੀਆਂ ਆਉਣ ਲੱਗੀਆਂ ਨਸ਼ੇ ਦੀ ਗੱਲ ਜੇਕਰ ਕੀਤੀ ਜਾਵੇ ਤਾਂ ਨਸ਼ੇ ਦੇ ਮੁੱਦੇ ਉੱਤੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡਾ ਪਾਤਰ ਬਹੁਤ ਹੀ ਘੱਟ ਹੈ ਅਤੇ ਜੇਕਰ ਗੱਲ ਰਾਜਸਥਾਨ ਜਾਂ ਜੰਮੂ ਦੀ ਕੀਤੀ ਜਾਵੇ ਰਾਜਸਥਾਨ ਦਾ ਬਾਰਡਰ ਸਾਡੇ ਨਾਲੋਂ ਦੁੱਗਣਾ ਹੈ ਅਤੇ ਜੰਮੂ ਦਾ ਬਾਰਡਰ ਦੇਖੇ ਤਾਂ ਉਥੇ ਕੁਝ ਹਿੱਸੇ ਦੇ ਵਿਚ ਉਤਾਰ ਵੀ ਨਹੀਂ ਲੱਗੀ ਹੋਈ ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਚਿੱਟਾ ਕੋਈ ਬਾਹਰੋਂ ਵਾਡਰਾ ਤੋਂ ਨਹੀਂ ਸਗੋਂ
ਸਾਡੇ ਪੰਜਾਬ ਦੇ ਵਿੱਚ ਹੀ ਬਣਦਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਬਹੁਤ ਜਲਦ ਇਸ ਨੂੰ ਬਣਾਉਣ ਵਾਲੇ ਵੀ ਸਭ ਦੇ ਸਾਹਮਣੇ ਹੋਣਗੇ ਇਹ ਸਭ ਸੁਣ ਕੇ ਜਿੱਥੇ ਸਭ ਹੈਰਾਨ ਹੋ ਰਹੇ ਸੀ ਉੱਥੇ ਹੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਨੂੰ ਸਰਕਾਰ ਚਲਾਉਣੀ ਆਉਂਦੀ ਹੈ ਬਹੁਤਿਆਂ ਵੱਲੋਂ ਕਿਹਾ ਜਾਂਦਾ ਸੀ ਕਿ ਸਾਨੂੰ ਸਰਕਾਰ ਨਹੀਂ ਚਲਾਉਣੀਆਂ ਦੀ ਸਿਰਫ਼ ਸਟੇਜ ਚਲਾਉਣੀ ਹੀ ਆਉਂਦੀ ਹੈ ਤੇ ਉਨ੍ਹਾਂ ਲੋਕਾਂ ਵੱਲੋਂ ਇਹ ਵੀ ਕਿਹਾ ਜਾਂਦਾ ਸੀ ਕਿ ਪੰਜਾਬ ਦਾ ਮਾਡਲ ਨਹੀਂ ਸਗੋਂ ਉਨ੍ਹਾਂ ਦੇ ਨਾਮ ਦਾ ਮਾਡਲ ਸੀ ਤੇ ਜੋ ਕਹਿੰਦੇ ਸੀ ਕਿ ਜਿਸ ਨੇ ਗ਼ਲਤ ਕੀਤਾ ਠੋਕੋ ਕਾਲੀਆ ਜੋ ਠੋਕੋ ਤਾਲੀ ਵਾਲੇ ਖੁਦ ਵੀ ਇੱਥੇ ਨਹੀਂ ਹਨ ਭਗਵੰਤ ਮਾਨ ਦਾ ਕਹਿਣਾ ਸੀ ਕਿ ਵਕਤ ਬਹੁਤ ਵੱਡੀ ਛਿੰਝ ਵਕਤ ਸਭ ਨੂੰ ਸਬਕ ਸਿਖਾ ਦਿੰਦਾ ਹੈ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ