ਭਗਵੰਤ ਮਾਨ ਨੂੰ ਚੱਕਰਵਾਤੀ ਸਾਰਿਆਂ ਦੀ ਬੋਲਤੀ ਬੰਦ

Latest Update

ਸੋਸ਼ਲ ਮੀਡੀਆ ਤੇ ਭਗਵੰਤ ਮਾਨ ਦੀ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਭਗਵੰਤ ਮਾਨ ਦੇ ਵੱਲੋਂ ਜਿੱਥੇ ਵਿਧਾਨ ਸਭਾ ਦੇ ਵਿੱਚ ਚੰਡੀਗੜ੍ਹ ਦਾ ਮੁੱਦਾ ਚੁੱਕਿਆ ਗਿਆ ਅਤੇ ਕਿਹਾ ਗਿਆ ਕਿ ਸੈਂਟਰ ਸਰਕਾਰ ਜੋ ਕਿ ਚੰਡੀਗੜ੍ਹ ਨੂੰ ਆਪਣੇ ਵੱਲ ਲਿਜਾਣ ਦੀ ਕੋਸ਼ਿਸ਼ ਕਰ ਰਹੀ ਹੈ ਅਜਿਹਾ ਕੁਝ ਵੀ ਨਹੀਂ ਹੋਣ ਦਿੱਤਾ ਜਾਵੇ ਉਹ ਬਿਲਕੁਲ ਵੀ ਜਾਇਜ਼ ਨਹੀਂ ਹੈ ਸੈਂਟਰ ਸਰਕਾਰ ਨੂੰ ਉਨ੍ਹਾਂ ਨੇ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਤੇ ਉਨ੍ਹਾਂ ਵੱਲੋਂ ਮਤਾ ਵੀ ਪਾਸ ਕੀਤਾ ਗਿਆ ਉਹ ਬਿਲਕੁਲ ਵੀ ਨਹੀਂ ਇਹ ਚੀਜ਼ ਲਾਗੂ ਹੁੰਦੇ ਹੀ ਪੰਜਾਬ ਦਾ ਹਿੱਸਾ ਚੰਡੀਗਡ਼੍ਹ ਦੇ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅੱਜ ਦੀ ਨਹੀਂ ਸਗੋਂ ਉਨੀ ਸੌ ਉਨਾਹਠ ਤੋਂ ਲੈ ਕੇ ਹਰਿਆਣਾ ਪੰਜਾਬ ਦੋਨਾਂ ਦੀ ਰਾਜਧਾਨੀ ਚੰਡੀਗੜ੍ਹ ਹੈ

ਹਰਿਆਣਾ ਦੇ ਨਾਲ ਇਹ ਵੀ ਤੈਅ ਕੀਤਾ ਗਿਆ ਸੀ ਕਿ ਸਮਝੌਤੇ ਦੇ ਵਿਚ ਜੇਕਰ ਹਰਿਆਣਾ ਉਨ੍ਹਾਂ ਦੇ ਵੱਲੋਂ ਆਪਣੀ ਰਾਜਧਾਨੀ ਬਣਾ ਲਈ ਜਾਵੇਗੀ ਤਾਂ ਉਨ੍ਹਾਂ ਨੂੰ ਤਿੰਨ ਸੌ ਕਰੋੜ ਰੁਪਏ ਦਿੱਤਾ ਜਾਵੇਗਾ ਜੋ ਚੰਡੀਗੜ੍ਹ ਰਹਿ ਜਾਵੇਗਾ ਉਹ ਪੰਜਾਬ ਦੀ ਰਾਜਧਾਨੀ ਬਣ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਸੈਂਟਰ ਸਰਕਾਰ ਨੂੰ ਬੇਨਤੀ ਕਰਦੇ ਨੇ ਕਿ ਅਜਿਹਾ ਬਿਲਕੁਲ ਨਾ ਕੀਤਾ ਜਾਵੇ ਕਿਉਂਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਚੰਡੀਗਡ਼੍ਹ ਲੋਕ ਅੱਖਾਂ ਦੇ ਪਿੰਡ ਸੀ ਅਤੇ ਲੋਕਾਂ ਦੇ ਘਰ ਸੀ ਉਥੇ ਉਨ੍ਹਾਂ ਨੂੰ ਉਠਾ ਕੇ ਚੰਡੀਗੜ੍ਹ ਸ਼ਹਿਰ ਵਸਾਇਆ ਕਿਮ ਨੇ ਕਿਹਾ ਕਿ ਪੰਜਾਬ ਦਾ ਬਹੁਤ ਵੱਡਾ ਹਿੱਸਾ ਚੰਡੀਗੜ੍ਹ ਹੈ ਕਿਉਂਕਿ ਚੰਡੀਗੜ੍ਹ ਵਸਾਉਣ ਦੇ ਲਈ ਪੰਜਾਬ ਦੇ ਪੰਜਾਹ ਪਿੰਡ

ਉਜਾੜੇ ਗਏ ਸੈਂਟਰ ਦੇ ਵੱਲੋਂ ਜੋ ਕੀਤਾ ਜਾ ਰਿਹਾ ਉਹ ਬਿਲਕੁਲ ਵੀ ਸਹੀ ਨਹੀਂ ਉਨ੍ਹਾਂ ਨੇ ਸੈਂਟਰ ਸਰਕਾਰ ਨੂੰ ਬੇਨਤੀ ਕਰਦਿਆਂ ਹੋਇਆਂ ਕਿਹਾ ਕਿ ਅਜਿਹੇ ਹੁਕਮਾਂ ਨੂੰ ਵਾਪਸ ਲਿਆ ਜਾਵੇ ਜਾਂ ਫਿਰ ਆਪਣੇ ਰਾਜ ਕਿਸੇ ਵੀ ਤਰੀਕੇ ਦੇ ਨਾਲ ਉਹ ਹੁਣ ਚੰਡੀਗਡ਼੍ਹ ਵਿੱਚ ਨਹੀਂ ਲਿਆ ਸਕਦੇ ਭਗਵੰਤ ਮਾਨ ਦੇ ਵੱਲੋਂ ਪਾਣੀਆਂ ਦੇ ਮੁੱਦੇ ਤੇ ਵੀ ਬੋਲਿਆ ਗਿਆ ਭਗਵੰਤ ਮਾਨ ਦੇ ਵੱਲੋਂ ਲਗਾਤਾਰ ਸਾਰੇ ਮੁੱਦੇ ਚ ਖਿਡਾਰੀਆਂ ਨੇ ਭਗਵੰਤ ਮਾਨ ਦਾ ਇਹ ਵੀ ਕਹਿਣਾ ਹੈ ਕਿ ਵਿਧਾਨ ਸਭਾ ਦੇ ਵਿੱਚ ਹਰੇਕ ਮੁੱਦਾ ਚੁੱਕਿਆ ਜਾਵੇਗਾ ਚਾਹੇ ਉਹ ਲਿੰਕ ਰੋਡ ਦਾ ਹੀ ਕਿਉਂ ਨਾ ਹੋਵੇ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *