ਮੈਟਰੋ ਟ੍ਰੇਨ ਦੇ ਉਪਰ ਸਿੱਖ ਨੌਜਵਾਨ ਨੂੰ ਚੜ੍ਹਨ ਤੋਂ ਰੋਕਿਆ ਹੋਇਆਂ ਧੱਕਾ

Latest Update

ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਨੇ ਜਿਨ੍ਹਾਂ ਦੇ ਵਿੱਚ ਸਿੱਖਾਂ ਦੇ ਨਾਲ ਹੋ ਰਹੇ ਧੱਕੇ ਦੀ ਗੱਲ ਕੀਤੀ ਜਾਂਦੀ ਹੈ ਇਸੇ ਹੀ ਤਰ੍ਹਾਂ ਦਿੱਲੀ ਦੇ ਇੱਕ ਮੈਟਰੋ ਸਟੇਸ਼ਨ ਤੋਂ ਵੀਡੀਓ ਸਾਹਮਣੇ ਆਈ ਹੈ ਜਿਥੇ ਕਿ ਪੁਲਿਸ ਦੇ ਬੈਠੇ ਅਧਿਕਾਰੀ ਜਿਸਦੇ ਵੱਲੋਂ ਜਾਂਚ ਕੀਤੀ ਜਾਂਦੀ ਹੈ ਉਸਦੇ ਵੱਲੋਂ ਇਕ ਨੌਜਵਾਨ ਨੂੰ ਕਿਹਾ ਜਾਂਦਾ ਹੈ ਕਿ ਉਸ ਵੱਲੋਂ ਆਪਣੇ ਸ੍ਰੀ ਸਾਹਿਬ ਨੂੰ ਕੱਢ ਕੇ ਵਿਖਾਇਆ ਜਾਵੇ ਕਿ ਉਸ ਦੇ ਵਿੱਚ ਕੁਝ ਹੈ ਤਾਂ ਨਹੀਂ ਤੇ ਸਿੱਖ ਨੌਜਵਾਨ ਦੇ ਵੱਲੋਂ ਕਹਿਣਾ ਹੈ ਕਿ ਇਹ ਸਾਡੀ ਮਰਿਆਦਾ ਦੇ ਬਿਲਕੁਲ ਖ਼ਿਲਾਫ਼ ਹੈ ਉਹ ਅਜਿਹਾ ਨਹੀਂ ਕਰ ਸਕਦਾ ਤਾਂ ਉਸ ਤੋਂ ਬਾਅਦ ਪੁਲੀਸ ਅਧਿਕਾਰੀ ਦਾ ਕਹਿਣਾ ਹੁੰਦਾ ਹੈ ਕਿ

ਉਹ ਮੈਟਰੋ ਟ੍ਰੇਨ ਦੇ ਵਿਚ ਨਹੀਂ ਜਾਣ ਦੇ ਸਕਦਾ ਇਸ ਕਰਕੇ ਉਸ ਨੂੰ ਇੱਥੋਂ ਚਲੇ ਜਾਣਾ ਚਾਹੀਦਾ ਹੈ ਜਦੋਂ ਨੌਜਵਾਨ ਵੀਡੀਓ ਬਣਾਉਣ ਲੱਗਦਾ ਹੈ ਤਾਂ ਪੁਲੀਸ ਅਧਿਕਾਰੀ ਕੁਝ ਵੀ ਨਹੀਂ ਬੋਲਦਾ ਨੌਜਵਾਨ ਕਾਫੀ ਦੁਖੀ ਹੁੰਦਾ ਹੋਇਆ ਉੱਥੇ ਹੀ ਖੜ੍ਹੇ ਇੱਕ ਹੋਰ ਵਿਅਕਤੀ ਨੂੰ ਆਵਾਜ਼ ਲਗਾਉਂਦਾ ਹੈ ਅਤੇ ਉਸ ਨੂੰ ਸਾਰੇ ਮਾਮਲੇ ਬਾਰੇ ਦੱਸਦਾ ਹੈ ਤਾਂ ਪੁਲੀਸ ਅਧਿਕਾਰੀ ਫਿਰ ਵੀ ਮੰਨਣ ਨੂੰ ਤਿਆਰ ਨਹੀਂ ਹੁੰਦਾ ਪਰ ਜਦੋਂ ਦੂਜੇ ਵਿਅਕਤੀ ਚ ਦੁਬਾਰਾ ਉਸ ਅਧਿਕਾਰੀ ਨੂੰ ਗੱਲ ਕਹੀ ਜਾਂਦੀ ਹੈ ਤਾਂ ਉਹ ਕੀ ਕਹਿੰਦਾ ਹੈ ਤੁਸੀਂ ਖ਼ੁਦ ਵੀਡਿਓ ਦੇ ਵਿੱਚ ਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਇਸ ਵੀਡੀਓ ਦੇ ਬਾਰੇ ਵਿੱਚ ਤੁਹਾਡਾ ਕੀ ਕਹਿਣਾ ਹੈ ਤੁਹਾਨੂੰ ਕੀ ਲੱਗਦਾ ਹੈ ਕਿ ਇਸ ਨੌਜਵਾਨ ਦੇ ਵੱਲੋਂ ਜੋ ਗੱਲ ਕੀ ਜਾਰੀ ਸਹੀ ਹੈ ਜਾਂ ਪੁਲੀਸ ਅਧਿਕਾਰੀਆਂ ਦੇ ਵੱਲੋਂ ਜੇਕਰ ਜਾਂਚ ਕੀਤੀ ਜਾ ਰਹੀ ਸੀ ਤਾਂ ਜਾਂਚ ਹੋ ਜਾਣੀ ਚਾਹੀਦੀ ਸੀ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *