ਸੋਸ਼ਲ ਮੀਡੀਆ ਤੇ ਕਈ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਅਸੀਂ ਤਕ ਕਾਫ਼ੀ ਜ਼ਿਆਦਾ ਹੈਰਾਨ ਰਹਿ ਜਾਂਦੇ ਹਾਂ ਕਿਉਂਕਿ ਕਈ ਲੋਕ ਅਜਿਹੇ ਹੁੰਦੇ ਹਨ ਜੋ ਕਿ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ ਤੇ ਕੁਝ ਅਜਿਹੀਆਂ ਹਰਕਤਾਂ ਕਰਦੇ ਨੇ ਜਿਨ੍ਹਾਂ ਦੇ ਸਮਾਜ ਬਿਲਕੁਲ ਖ਼ਿਲਾਫ ਹੁੰਦਾ ਹੈ ਅਤੇ ਜੋ ਗੈਰਕਾਨੂੰਨੀ ਹੁੰਦੀਆਂ ਹਨ ਤੇ ਕਾਫੀ ਹੈਰਾਨ ਕਰਨ ਵਾਲੀਆਂ ਹੁੰਦੀਆਂ ਹਨ ਮਾਛੀਵਾੜੇ ਅਤੇ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਪੈਂਹਠ ਸਾਲਾਂ ਦੇ ਬਾਬੇ ਦੇ ਵੱਲੋਂ ਇਕ ਪੰਦਰਾਂ ਸਾਲਾਂ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਹੁਣ ਇਸ ਬੱਚੀ ਦੀ ਭੂਆ ਦੇ ਵੱਲੋਂ
ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਬਾਬੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪੁਲੀਸ ਦੇ ਕੋਲੋਂ ਜਾਣਕਾਰੀ ਪ੍ਰਾਪਤ ਕਰਨ ਤੇ ਪਤਾ ਲੱਗਿਆ ਕਿ ਹੁਣ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਬੱਚੀ ਦੀ ਮਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾਵੇ ਕਿ ਇਸ ਬੱਚੀ ਦਾ ਬਾਪ ਬਹੁਤ ਜ਼ਿਆਦਾ ਨਸ਼ਾ ਕਰਦਾ ਸੀ ਅਤੇ ਨਸ਼ੇੜੀ ਪਿਉ ਦਾ ਫ਼ਾਇਦਾ ਇਸ ਬਾਬੇ ਦੇ ਵੱਲੋਂ ਚੁੱਕਿਆ ਗਿਆ ਅਤੇ ਬੱਚੀ ਦੇ ਨਾਲ ਗਲਤ ਕੀਤਾ ਗਿਆ ਆਪਣੀ ਉਮਰ ਤੋਂ ਪੰਜਾਹ ਸਾਲ ਛੋਟੀ ਬੱਚੀ ਦੇ ਨਾਲ ਇਸ ਨੇ ਇਹ ਸਭ ਕੁਝ ਕੀਤਾ ਇਹ ਸਭ ਕੁਝ ਜਦੋਂ ਉਹ ਬੱਚੇ ਆਪਣੀ ਭੂਆ ਨੂੰ ਦੱਸਿਆ ਤਾਂ ਭੂਆ ਦੇ ਵੱਲੋਂ ਪੁਲਿਸ ਥਾਣੇ ਜਾਂ ਪੁਲੀਸ ਨੇ ਸਬੰਧੀ ਸਾਰੀ ਜਾਣਕਾਰੀ ਦਿੱਤੀ ਗਈ ਅਤੇ ਉਸ ਦੇ ਖ਼ਿਲਾਫ਼ ਰਿਪੋਰਟ ਦਰਜ ਕਰਵਾਈ ਗਈ ਪੁਲੀਸ ਨੇ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਗੱਲ ਵੀ ਆਖੀ ਜਾ ਰਹੀ ਹੈ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ